Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਅੰਤਰਰਾਸ਼ਟਰੀ

ਬੰਗਲਾਦੇਸ਼ ਵਿੱਚ ਰਾਖਵੇਂਕਰਨ ਦੇ ਵਿਰੋਧ ਵਿੱਚ 6 ਮੌਤਾਂ, ਵਿਦਿਆਰਥੀਆਂ ਨੇ ਕੀਤਾ 8 ਰਾਜਾਂ ਵਿੱਚ ਬੰਦ ਦਾ ਐਲਾਨ

July 18, 2024 03:58 AM

ਢਾਕਾ, 18 ਜੁਲਾਈ (ਪੋਸਟ ਬਿਊਰੋ): ਬੰਗਲਾਦੇਸ਼ 'ਚ ਹਜ਼ਾਰਾਂ ਵਿਦਿਆਰਥੀ ਸੜਕਾਂ 'ਤੇ ਪ੍ਰਦਰਸ਼ਨ ਕਰ ਰਹੇ ਹਨ ਅਤੇ ਰਾਖਵੇਂਕਰਨ ਨੂੰ ਖਤਮ ਕਰਨ ਦੀ ਮੰਗ ਕਰ ਰਹੇ ਹਨ। ਇਸ ਪ੍ਰਦਰਸ਼ਨ ਨੇ ਹੁਣ ਹਿੰਸਕ ਰੂਪ ਧਾਰਨ ਕਰ ਲਿਆ ਹੈ। ਪੁਲਿਸ ਨਾਲ ਝੜਪ ਵਿੱਚ 6 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ 400 ਤੋਂ ਵੱਧ ਪ੍ਰਦਰਸ਼ਨਕਾਰੀ ਜ਼ਖਮੀ ਦੱਸੇ ਜਾ ਰਹੇ ਹਨ।
ਜਾਣਕਾਰੀ ਮੁਤਾਬਕ ਰਾਜਧਾਨੀ ਢਾਕਾ 'ਚ ਬੁੱਧਵਾਰ ਸ਼ਾਮ ਨੂੰ ਅੰਦੋਲਨ ਦੌਰਾਨ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਅਤੇ ਪੁਲਸ ਵਿਚਾਲੇ ਹੋਈ ਹਿੰਸਕ ਝੜਪ 'ਚ ਇੱਕ ਬੱਚੇ ਸਮੇਤ 6 ਲੋਕਾਂ ਨੂੰ ਗੋਲੀ ਮਾਰ ਦਿੱਤੀ ਗਈ।
ਹਾਲਾਤ ਇੰਨੇ ਖਰਾਬ ਹੋ ਗਏ ਹਨ ਕਿ ਢਾਕਾ ਸਮੇਤ ਬੰਗਲਾਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿਚ ਵਿੱਦਿਅਕ ਅਦਾਰੇ ਅਣਮਿੱਥੇ ਸਮੇਂ ਲਈ ਬੰਦ ਕਰ ਦਿੱਤੇ ਗਏ ਹਨ। ਇਸ ਦੌਰਾਨ ਭਾਰਤ ਨੇ ਉੱਥੇ ਰਹਿਣ ਵਾਲੇ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਉਨ੍ਹਾਂ ਨੂੰ ਬਿਨ੍ਹਾਂ ਲੋੜ ਤੋਂ ਬਾਹਰ ਨਾ ਨਿਕਲਣ ਲਈ ਕਿਹਾ ਗਿਆ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾ ਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤ ਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨ ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਚੀਨ ਦੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਪਹਿਲਾਂ ਹੋਏ ਸਮਝੌਤਿਆਂ ਦਾ ਹੋਏ ਸਨਮਾਨ ਕਿਵੇਂ ਫੈਲ ਰਹੀ ਹੈ ਜ਼ਹਿਰੀਲੀ ਕਾਰਬਨ ਡਾਈਅਕਸਾਈਡ, ਨਾਸਾ ਨੇ ਸੁਪਰ ਕੰਪਿਊਟਰ ਰਾਹੀਂ ਤਿਆਰ ਮਾਡਲ ਨਾਲ ਦੱਸਿਆ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਛੱਡਣ 'ਤੇ ਬਾਇਡਨ ਨੇ ਕਿਹਾ- ਨਵੀਂ ਪੀੜ੍ਹੀ ਨੂੰ ਸੌਂਪੀ ਮਸ਼ਾਲ ਨੇਤਨਯਾਹੂ ਅਮਰੀਕਾ ਵਿਚ ਕਿਹਾ: ਹਮਾਸ ਨੇ ਔਰਤਾਂ ਨਾਲ ਬਲਾਤਕਾਰ ਕੀਤਾ, ਬੱਚਿਆਂ ਨੂੰ ਸਾੜਿਆ ਅਮਰੀਕਾ ਦੀ ਆਪਣੇ ਨਾਗਰਿਕਾਂ ਲਈ ਜੰਮੂ-ਕਸ਼ਮੀਰ ਅਤੇ ਮਨੀਪੁਰ ਨਾ ਜਾਣ ਲਈ ਕੀਤੀ ਐਡਵਾਇਜ਼ਰੀ ਜਾਰੀ ਸੈਕਰਾਮੈਂਟੋ `ਚ ਹੋਈਆਂ ਸੀਨੀਅਰ ਖੇਡਾਂ ਵਿੱਚ ਲਿਆ ਪੰਜਾਬੀਆਂ ਨੇ ਹਿੱਸਾ ਅਮਰੀਕਾ ਵਿਚ ਇਕ ਛੋਟਾ ਜਹਾਜ਼ ਤਬਾਹ ਹੋ ਕੇ ਜਮੀਨ 'ਤੇ ਡਿੱਗਾ, ਪਾਇਲਟ ਦੀ ਮੌਤ