Welcome to Canadian Punjabi Post
Follow us on

31

August 2024
ਬ੍ਰੈਕਿੰਗ ਖ਼ਬਰਾਂ :
 
ਅੰਤਰਰਾਸ਼ਟਰੀ

ਲਿੰਗ ਤਬਦੀਲੀ ਦੀ ਸਰਜਰੀ ਕਤਲ ਅਤੇ ਨਸਬੰਦੀ ਵਰਗੀ : ਮਸਕ

July 23, 2024 06:28 AM

ਵਾਸਿ਼ੰਗਟਨ, 23 ਜੁਲਾਈ (ਪੋਸਟ ਬਿਊਰੋ): ਟੇਸਲਾ ਅਤੇ ਸਪੇਸਐਕਸ ਦੇ ਮੁਖੀ ਏਲੋਨ ਮਸਕ ਨੇ ਕਿਹਾ ਹੈ ਕਿ ਲਿੰਗ ਤਬਦੀਲੀ ਦੀ ਸਰਜਰੀ ਨੇ ਉਸ ਦੇ ਪੁੱਤਰ ਨੂੰ ਉਸ ਤੋਂ ਦੂਰ ਕਰ ਦਿੱਤਾ ਹੈ। ਅਮਰੀਕੀ ਟਿੱਪਣੀਕਾਰ ਜੌਰਡਨ ਪੀਟਰਸਨ ਨਾਲ ਇੱਕ ਇੰਟਰਵਿਊ ਵਿੱਚ, ਮਸਕ ਨੇ ਕਿਹਾ ਕਿ ਲਿੰਗ ਬਦਲਣ ਦੀ ਸਰਜਰੀ ਅਸਲ ਵਿੱਚ ਇੱਕ ਬੱਚੇ ਦੀ ਹੱਤਿਆ ਅਤੇ ਨਸਬੰਦੀ ਹੈ। ਇਹ ਇੱਕ ਵਾਇਰਸ ਹੈ।
ਮਸਕ ਨੇ ਕਿਹਾ ਕਿ ਕੋਵਿਡ-19 ਮਹਾਮਾਰੀ ਦੌਰਾਨ ਉਸ ਨੂੰ ਧੋਖੇ ਨਾਲ ਉਸ ਦੇ ਪੁੱਤਰ ਦਾ ਲਿੰਗ ਬਦਲਣ ਨਾਲ ਸਬੰਧਤ ਦਸਤਾਵੇਜ਼ਾਂ 'ਤੇ ਦਸਤਖਤ ਕਰਵਾਏ ਗਏ ਸਨ। ਮੈਨੂੰ ਨਹੀਂ ਪਤਾ ਸੀ ਕਿ ਕੀ ਹੋਣ ਵਾਲਾ ਸੀ। ਉਸ ਸਮੇਂ ਕੋਰੋਨਾ ਕਾਰਨ ਕਾਫੀ ਭੰਬਲਭੂਸਾ ਸੀ। ਮੈਨੂੰ ਦੱਸਿਆ ਗਿਆ ਕਿ ਮੇਰਾ ਬੇਟਾ ਖੁਦਕੁਸ਼ੀ ਕਰ ਸਕਦਾ ਹੈ।
ਆਪਣੇ ਅਨੁਭਵ ਨੂੰ ਸਾਂਝਾ ਕਰਦੇ ਹੋਏ, ਐਲੋਨ ਮਸਕ ਨੇ ਕਿਹਾ ਕਿ ਇਸ ਸਰਜਰੀ ਨੂੰ 'ਡੈੱਡਨੇਮਿੰਗ' ਕਿਹਾ ਜਾਂਦਾ ਹੈ ਕਿਉਂਕਿ ਇਹ ਅਸਲ ਵਿੱਚ ਬੱਚੇ ਨੂੰ ਮਾਰਦਾ ਹੈ। ਮੈਂ ਸਰਜਰੀ ਤੋਂ ਬਾਅਦ ਆਪਣੇ ਬੇਟੇ ਨੂੰ ਗੁਆ ਦਿੱਤਾ ਸੀ। ਉਦੋਂ ਹੀ ਮੈਂ ਇਸ ਵਾਇਰਸ ਨਾਲ ਲੜਨ ਦਾ ਫੈਸਲਾ ਕੀਤਾ ਸੀ। ਅਸੀਂ ਇਸ `ਤੇ ਕੰਮ ਕਰ ਰਹੇ ਹਾਂ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
12 ਸਾਲ ਤੋਂ ਸਿਰਫ 30 ਮਿੰਟ ਸੌਂਦਾ ਹੈ ਇਹ ਜਾਪਾਨ ਦਾ ਵਿਅਕਤੀ, ਕਹਿੰਦਾ ਥਕਾਵਟ ਨਹੀਂ ਹੁੰਦੀ ਭਾਰਤੀ ਵਿਅਕਤੀ ਨੇ ਅਮਰੀਕਾ 'ਚ ਨੇਪਾਲੀ ਵਿਦਿਆਰਥਣ ਦਾ ਕੀਤਾ ਕਤਲ ਬੱਚੀ ਰੋ ਰਹੀ ਸੀ ਤਾਂ ਦੋ ਚੀਨੀ ਔਰਤਾਂ ਨੇ ਜਹਾਜ਼ ਦੇ ਟਾਇਲਟ 'ਚ ਕਰ ਦਿੱਤੀ ਬੰਦ ਕਮਲਾ ਹੈਰਿਸ ਨੇ ਕਿਹਾ- ਜੇ ਉਹ ਰਾਸ਼ਟਰਪਤੀ ਬਣੇ ਤਾਂ ਵਿਰੋਧੀ ਧਿਰ ਵਿਚੋਂ ਕਿਸੇ ਇੱਕ ਨੂੰ ਬਣਾਉਣਗੇ ਮੰਤਰੀ ਜਾਪਾਨ ਸਰਕਾਰ ਲੜਕੀਆਂ ਨੂੰ ਭੇਜ ਰਹੀ ਸ਼ਹਿਰਾਂ ਤੋਂ ਪਿੰਡਾਂ ਵਿੱਚ, ਸਰਕਾਰ ਦਿੰਦੀ ਹੈ 6 ਲੱਖ ਯੇਨ ਕਾਰ ਨਾਲ ਪਿਓ-ਧੀ ਨੂੰ ਸੜਕ 'ਤੇ ਕੁਚਲਕੇ ਮੁਸਕਰਾਉਂਦੀ ਰਹੀ ਉਦਯੋਗਪਤੀ ਦੀ ਬੇਟੀ ਸਾਲ ਦਾ ਸਭ ਤੋਂ ਸ਼ਕਤੀਸ਼ਾਲੀ ਤੂਫਾਨ ਸ਼ਾਨਸ਼ਾਨ 252 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਜਾਪਾਨ ਪਹੁੰਚਿਆ, 3 ਲੋਕਾਂ ਦੀ ਮੌਤ ਟਰੰਪ ਨੇ ਕਮਲਾ ਹੈਰਿਸ 'ਤੇ ਇਤਰਾਜ਼ਯੋਗ ਪੋਸਟ ਕੀਤੀ ਸਾਂਝੀ, ਲਿਖਿਆ ਸੀ- ਸਫਲਤਾ ਲਈ ਸਰੀਰਕ ਸਬੰਧ ਬਣਾਏ ਰੂਸ ਨੇ ਅਮਰੀਕਾ ਨੂੰ ਦਿੱਤੀ ਚਿਤਾਵਨੀ: ਅੱਗ ਨਾਲ ਨਾ ਖੇਡੋ, ਨਹੀਂ ਤਾਂ ਛਿੜ ਜਾਵੇਗਾ ਤੀਜਾ ਵਿਸ਼ਵ ਯੁੱਧ ਪਾਕਿਸਤਾਨੀ ਮੂਲ ਦੇ ਵਿਅਕਤੀ ਨੂੰ 20 ਦੇਸ਼ਾਂ 'ਚ ਜਿਨਸੀ ਸ਼ੋਸ਼ਣ ਦੇ 286 ਮਾਮਲਿਆਂ `ਚ 17 ਸਾਲ ਦੀ ਸਜ਼ਾ