Welcome to Canadian Punjabi Post
Follow us on

31

August 2024
ਬ੍ਰੈਕਿੰਗ ਖ਼ਬਰਾਂ :
 
ਕੈਨੇਡਾ

ਇੰਗਲਿਸ਼ ਬੇ ਵਿੱਚ ਇਕ ਹੋਰ ਔਰਤ ਮ੍ਰਿਤਕ ਮਿਲੀ

July 23, 2024 07:40 AM

ਵੈਨਕੂਵਰ, 23 ਜੁਲਾਈ (ਪੋਸਟ ਬਿਊਰੋ): ਸੋਮਵਾਰ ਨੂੰ ਵੈਂਕੂਵਰ ਦੇ ਤੱਟੀ ਖੇਤਰ ਵਿਚ ਇੱਕ ਔਰਤ ਦੀ ਲਾਸ਼ ਮਿਲੀ। ਕਿਟਸਿਲਾਨੋ ਯਾਟ ਕਲੱਬ ਕੋਲ ਇੱਕ ਮ੍ਰਿਤਕ ਔਰਤ ਮਿਲਣ ਤੋਂ ਬਾਅਦ ਦੁਪਹਿਰ 1:30 ਵਜੇ ਦੇ ਆਸਪਾਸ ਪੁਲਿਸ ਅਤੇ ਕੋਰੋਨਰ ਨੂੰ ਬੁਲਾਇਆ ਗਿਆ।
ਵੈਂਕੂਵਰ ਪੁਲਿਸ ਵਿਭਾਗ ਦੇ ਬੁਲਾਰੇ ਸਾਰਜੇਂਟ ਸਟੀਵ ਏਡੀਸਨ ਨੇ ਇੱਕ ਨੇ ਦੱਸਿਆ ਕਿ ਉਸ ਦੀ ਮੌਤ ਦੇ ਕਾਰਨ ਬਾਰੇ ਹਾਲੇ ਕੁਝ ਵੀ ਕਹਿਣਾ ਸੰਭਵ ਨਹੀਂ ਅਤੇ ਇਹ ਹਾਲੇ ਤੱਕ ਪਤਾ ਨਹੀਂ ਲੱਗਾ ਹੈ ਕਿ ਉਸਦੀ ਮੌਤ ਕਿਸੇ ਅਪਰਾਧ ਦਾ ਹਿੱਸਾ ਹੈ ਜਾਂ ਨਹੀਂ।
ਜਾਂਚਕਰਤਾ ਇਹ ਨਿਰਧਾਰਤ ਕਰਨ ਲਈ ਕੰਮ ਕਰ ਰਹੇ ਹਨ ਕਿ ਕੀ ਇਹ ਮੌਤ ਕਿਸੇ ਹੋਰ ਔਰਤ ਦੀ ਮੌਤ ਦੀ ਜਾਂਚ ਨਾਲ ਜੁੜੀ ਹੈ। ਐਤਵਾਰ ਸਵੇਰੇ ਸਨਸੇਟ ਬੀਚ ਕੋਲ ਪਾਣੀ ਵਿੱਚ ਇੱਕ ਔਰਤ ਮ੍ਰਿਤਕ ਮਿਲੀ ਸੀ। ਦੋਨਾਂ ਔਰਤਾਂ ਦੀ ਪਹਿਚਾਣ ਨਹੀਂ ਹੋ ਸਕੀ ਹੈ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਵਿਨੀਪੇਗ ਦੇ ਸੀਰਿਅਲ ਕਿਲਰ ਨੂੰ ਮੂਲਵਾਸੀ ਔਰਤਾਂ ਦੇ ਕਤਲ ਦੇ ਮਾਮਲੇ ਵਿਚ ਸੁਣਾਈ ਗਈ ਸਜ਼ਾ ਲਾਪਤਾ 15 ਸਾਲਾ ਲੜਕੀ ਦੀ ਭਾਲ ਲਈ ਓਪੀਪੀ ਨੇ ਲੋਕਾਂ ਤੋਂ ਮੰਗੀ ਮਦਦ ਗੁਏਲਫ ਵਿਚ ਸੜਕ ਹਾਦਸੇ ਵਿਚ ਪਟਿਆਲਾ ਦੇ ਨੌਜਵਾਨ ਦੀ ਮੌਤ, 4 ਮਹੀਨੇ ਪਹਿਲਾਂ ਹੀ ਮਿਲਿਆ ਸੀ ਵਰਕ ਪਰਮਿਟ ਵਿੰਡਸਰ ਪੁਲਿਸ ਨੇ ਇੱਕ ਵਿਅਕਤੀ ਨੂੰ ਅੱਗਜ਼ਨੀ ਦੇ ਦੋਸ਼ `ਚ ਕੀਤਾ ਗ੍ਰਿਫ਼ਤਾਰ ਸਾਸਕਾਟੂਨ ਦੀ ਔਰਤ `ਤੇ ਪਤੀ ਦੇ ਕਤਲ ਦਾ ਮਾਮਲਾ ਦਰਜ 22 ਅਗਸਤ ਤੋਂ ਲਾਪਤਾ ਮਾਂ ਅਤੇ ਬੇਟੀ ਦੀ ਭਾਲ ਕਰ ਰਹੀ ਦੱਖਣੀ ਅਲਬਰਟਾ ਆਰਸੀਐੱਮਪੀ ਇੰਮੀਗਰੇਸ਼ਨ ਮੰਤਰੀ ਨੇ ਕਿਹਾ ਕਿ ਸਥਾਈ ਨਿਵਾਸ ਦੇ ਪੱਧਰਾਂ ਵਿਚ ਹੋਣ ਵਾਲੇ ਬਦਲਾਅ ਮਹੱਤਵਪੂਰਣ ਹੋਣਗੇ ਰਾਇਲ ਕੈਨੇਡੀਅਨ ਨੇਵੀ ਹੈੱਡਕੁਆਟਰ ਟੀਮ ਦੀ ਮੈਂਬਰ ਸ਼ੱਕੀ ਹਾਲਤਾਂ ਵਿਚ ਘਰ ਵਿਚ ਮ੍ਰਿਤ ਮਿਲੀ ਲਾਹੇਵ ਨਦੀ ਵਿਚ ਮਿਲੇ ਮਨੁੱਖੀ ਅੰਗ, ਐੱਨ. ਐੱਸ. ਆਰਸੀਐੱਮਪੀ ਵੱਲੋਂ ਜਾਂਚ ਜਾਰੀ ਅਸਥਾਈ ਵਿਦੇਸ਼ੀ ਕਾਮਿਆਂ ਦੀ ਗਿਣਤੀ `ਤੇ ਰੋਕ ਲਗਾਵਾਂਗੇ : ਫਰੇਜ਼ਰ