Welcome to Canadian Punjabi Post
Follow us on

31

August 2024
ਬ੍ਰੈਕਿੰਗ ਖ਼ਬਰਾਂ :
 
ਟੋਰਾਂਟੋ/ਜੀਟੀਏ

ਨਾਰਥ ਯਾਰਕ `ਚ ਟੋਰਾਂਟੋ ਪੁਲਿਸ ਕਰੂਜਰ ਅਤੇ ਏਟੀਵੀ ਵਿਚਕਾਰ ਹੋਏ ਹਾਦਸੇ ਦੀ ਐੱਸ.ਆਈ.ਯੂ. ਕਰ ਰਹੀ ਜਾਂਚ

July 23, 2024 08:10 AM

ਟੋਰਾਂਟੋ, 23 ਜੁਲਾਈ (ਪੋਸਟ ਬਿਊਰੋ): ਸੋਮਵਾਰ ਦੇਰ ਰਾਤ ਨਾਰਥ ਯਾਰਕ ਵਿੱਚ ਟੋਰਾਂਟੋ ਪੁਲਿਸ ਕਰੂਜਰ ਅਤੇ ਏਟੀਵੀ ਵਿੱਚਕਾਰ ਹੋਈ ਦੁਰਘਟਨਾ ਦੀ ਜਾਂਚ ਸੂਬਾ ਪੁਲਿਸ ਵਾਚਡੌਗ ਕਰ ਰਹੀ ਹੈ।
ਇਹ ਘਟਨਾ ਰਾਤ ਕਰੀਬ 10 ਵਜੇ ਸ਼ੇਪਰਡ ਏਵੇਨਿਊ ਵੇਸਟ ਦੇ ਦੱਖਣ ਵਿੱਚ ਜੇਨ ਸਟਰੀਟ ਅਤੇ ਗਿਲਟਸਪੁਰ ਡਰਾਈਵ ਕੋਲ ਹੋਈ। ਪੁਲਿਸ ਅਨੁਸਾਰ, ਇਸ ਵਿੱਚ ਸ਼ਾਮਿਲ ਵਾਹਨਾਂ ਵਿਚੋਂ ਇੱਕ ਏਟੀਵੀ ਸੀ।
ਟੋਰਾਂਟੋ ਫਾਇਰ ਨੇ ਕਿਹਾ ਕਿ ਇੱਕ ਵਿਅਕਤੀ ਨੂੰ ਵਾਹਨ ਦੇ ਹੇਠੋਂ ਕੱਢਿਆ ਗਿਆ ਅਤੇ ਉਸਨੂੰ ਪੈਰਾਮੇਡਿਕਸ ਦੀ ਦੇਖ-ਰੇਖ ਵਿੱਚ ਲਿਜਾਇਆ ਗਿਆ।
ਪੈਰਾਮੇਡਿਕਸ ਅਨੁਸਾਰ ਉਸ ਵਿਅਕਤੀ ਨੂੰ ਗੰਭੀਰ ਸੱਟਾਂ ਨਾਲ ਟਰਾਮਾ ਸੈਂਟਰ ਲਿਜਾਇਆ ਗਿਆ। ਇੱਕ ਹੋਰ ਵਿਅਕਤੀ ਨੂੰ ਮਾਮੂਲੀ ਸੱਟਾਂ ਦੇ ਚਲਦੇ ਹਸਪਤਾਲ ਲਿਜਾਇਆ ਗਿਆ। ਪੁਲਿਸ ਨੇ ਟੱਕਰ ਦੇ ਕਾਰਨਾਂ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕਾਊਂਸਲਰ ਰੋਵੇਨਾ ਸੈਂਟੋਸ FCM ਦੀ ਫਾਈਨਾਂਸ ਐਂਡ ਇੰਫ੍ਰਾਸਟਰਕਚਰ ਕਮੇਟੀ ਦੇ ਫਿਰ ਤੋਂ ਪ੍ਰਧਾਨ ਨਿਯੁਕਤ ਟੀਟੀਸੀ ਸਟੇਸ਼ਨ `ਤੇ ਲੁੱਟ-ਖੌਹ ਦੌਰਾਨ ਇੱਕ ਵਿਅਕਤੀ `ਤੇ ਹਮਲਾ ਕਰਨ ਵਾਲੇ ਦੋ ਮੁਲਜ਼ਮਾਂ ਦੀ ਪੁਲਿਸ ਨੂੰ ਭਾਲ ਹਾਈਵੇ 401 `ਤੇ ਹਾਦਸੇ ਵਿਚ ਮਿਸੀਸਾਗਾ ਦੇ 82 ਸਾਲਾ ਵਿਅਕਤੀ ਦੀ ਮੌਤ ਜੂਨ ਵਿੱਚ ਹੋਏ ਸਾਈਬਰ ਹਮਲੇ ਵਿੱਚ ਕੁੱਝ ਵਿਦਿਆਰਥੀਆਂ ਦੀ ਜਾਣਕਾਰੀ ਹੋ ਸਕਦੀ ਹੈ ਉਜਾਗਰ : ਟੋਰਾਂਟੋ ਡਿਸਟਰਿਕਟ ਸਕੂਲ ਬੋਰਡ ਵਹਿਟਬੀ ਵਿੱਚ ਹਾਈਵੇ 401 `ਤੇ ਹਾਦਸੇ ਵਿਚ ਇੱਕ ਵਿਅਕਤੀ ਦੀ ਮੌਤ, ਦੋ ਜਖ਼ਮੀ ਹਰਦੀਪ ਗਰੇਵਾਲ ਦੇ ਬਾਰਬੇਕਿਊ `ਚ ਪਹੁੰਚੇ ਪ੍ਰੀਮਿਅਰ ਫੋਰਡ, ਕਿਹਾ- ਹਰਦੀਪ ਗਰੇਵਾਲ ਸਾਡੀ ਟੀਮ ਦੇ ਚੈਂਪੀਅਨ ਦਰਹਮ ਪੁਲਿਸ ਨੇ ਛੇ ਮਹੀਨੇ ਦੀ ਲੰਬੀ ਜਾਂਚ ਤੋਂ ਬਾਅਦ 32 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ ਬਲੈਕ ਓਕ ਸੀਨੀਅਰ ਕਲੱਬ ਨੇ ਮਨਾਇਆ ਭਾਰਤ ਦਾ 78ਵਾਂ ਅਜ਼ਾਦੀ ਦਿਹਾੜਾ ਡਾ. ਸੁਰਿੰਦਰ ਧੰਜਲ ਤੇ ਪ੍ਰੋ. ਰਾਜੇਸ਼ ਗੌਤਮ ਨਾਲ ਰੂ-ਬ-ਰੂ ਤੇ ਸਨਮਾਨ ਸਮਾਗ਼ਮ ਹਾਈਵੇ 401 `ਤੇ ਤਿੰਨ ਵਾਹਨਾਂ ਦੀ ਟੱਕਰ ਵਿੱਚ ਦੋ ਬੱਚਿਆਂ ਸਮੇਤ ਛੇ ਜ਼ਖਮੀ, ਹਸਪਤਾਲ `ਚ ਭਰਤੀ