Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਖੇਡਾਂ

ਨਿਊਜ਼ੀਲੈਂਡ ਵੱਲੋਂ ਕੈਨੇਡਾ ਸਾਕਰ `ਤੇ ਜਾਸੂਸੀ ਦਾ ਦੋਸ਼, ਕੈਨੇਡੀਅਨ ਓਲੰਪਿਕ ਕਮੇਟੀ ਨੇ ਮੰਗੀ ਮੁਆਫ਼ੀ

July 23, 2024 11:49 PM

ਓਟਵਾ, 23 ਜੁਲਾਈ (ਪੋਸਟ ਬਿਊਰੋ): ਨਿਊਜ਼ੀਲੈਂਡ ਮਹਿਲਾ ਕਲੱਬ ਵੱਲੋਂ ਕੈਨੇਡਾ ਦੀ ਮਹਿਲਾ ਟੀਮ `ਤੇ ਅਭਿਆਸ ਸੈਸ਼ਨ ਦੌਰਾਨ ਜਾਸੂਸੀ ਕਰਨ ਦਾ ਦੋਸ਼ ਲਗਾਉਣ ਤੋਂ ਬਾਅਦ ਕੈਨੇਡੀਅਨ ਓਲੰਪਿਕ ਕਮੇਟੀ (COC) ਨੇ ਮੰਗਲਵਾਰ ਨੂੰ ਨਿਊਜ਼ੀਲੈਂਡ ਫੁੱਟਬਾਲ ਤੋਂ ਮੁਆਫੀ ਮੰਗੀ ਹੈ। New Zealand accused of spying on Canada Soccer, (Canadian Olympic Committee) (apologized)
ਇਹ ਘਟਨਾ ਉਦੋਂ ਹੋਈ ਜਦੋਂ ਫ਼ਰਾਂਸ ਦੇ ਸੇਂਟ-ਇਟੀਏਨ ਵਿੱਚ ਫਰਾਂਸੀਸੀ ਅਧਿਕਾਰੀਆਂ ਨੇ ਕੈਨੇਡਾ ਸਾਕਰ ਦੇ ਇੱਕ ਸਹਾਇਕ ਕਰਮਚਾਰੀ ਨੂੰ ਹਿਰਾਸਤ ਵਿੱਚ ਲਿਆ, ਜਦੋਂ ਨਿਊਜ਼ੀਲੈਂਡ ਜਿਸਨੂੰ ਫੁੱਟਬਾਲ ਫਰੰਸ ਦੇ ਨਾਮ ਨਾਲ ਜਾਣਿਆ ਜਾਂਦਾ ਹੈ, ਨੇ ਅੰਤਰਰਾਸ਼ਟਰੀ ਓਲੰਪਿਕ ਕਮੇਟੀ ਵਿੱਚ ਆਧਿਕਾਰਿਕ ਸ਼ਿਕਾਇਤ ਦਰਜ ਕਰਵਾਈ। ਨਿਊਜ਼ੀਲੈਂਡ ਦਾ ਦਾਅਵਾ ਹੈ ਕਿ ਕਰਮਚਾਰੀ ਨੇ ਡਰੋਨ ਨਾਲ ਉਨ੍ਹਾਂ ਦੇ ਅਭਿਆਸ ਨੂੰ ਰਿਕਾਰਡ ਕੀਤਾ।
ਨਿਊਜ਼ੀਲੈਂਡ ਓਲੰਪਿਕ ਕਮੇਟੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਉਸਨੇ ਰਸਮੀ ਰੂਪ ਤੋਂ ਆਈਓਸੀ ਅਖੰਡਤਾ ਇਕਾਈ ਸਾਹਮਣੇ ਘਟਨਾ ਦਰਜ ਕਰਵਾਈ ਹੈ ਅਤੇ ਕੈਨੇਡਾ ਨੂੰ ਪੂਰਨ ਸਮੀਖਿਆ ਕਰਨ ਲਈ ਕਿਹਾ ਹੈ।
COC ਨੇ ਇਹ ਵੀ ਕਿਹਾ ਕਿ ਉਹ ਆਈਓਸੀ, ਪੈਰਿਸ 2024, ਕੈਨੇਡਾ ਸਾਕਰ ਅਤੇ ਫੀਫਾ ਨਾਲ ਅਗਲੇ ਕਦਮਾਂ ਦੀ ਸਮੀਖਿਆ ਕਰ ਰਿਹਾ ਹੈ ਅਤੇ ਬੁੱਧਵਾਰ ਨੂੰ ਅੱਗੇ ਦੀ ਜਾਣਕਾਰੀ ਦੇਵੇਗਾ।

 

 
Have something to say? Post your comment
ਹੋਰ ਖੇਡਾਂ ਖ਼ਬਰਾਂ
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆ GT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆ ਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ ਜੋਨ ਪੱਖੋ ਕਲਾਂ ਦੀਆਂ ਗਰਮ ਰੁੱਤ ਸਕੂਲ ਖੇਡਾਂ ਦਾ ਆਗਾਜ਼ ਵਰਲਡ ਚੈਂਪੀਅਨ ਭਾਰਤੀ ਟੀਮ ਪਹੁੰਚੀ ਦਿੱਲੀ, ਏਅਰਪੋਰਟ 'ਤੇ ਕੇਕ ਕੱਟਿਆ ਬੇਸਬਾਲ ਦੇ ਮਹਾਨ ਖਿਡਾਰੀ ਵਿਲੀ ਮੇਅਜ਼ ਦਾ 93 ਸਾਲ ਦੀ ਉਮਰ ਵਿੱਚ ਦਿਹਾਂਤ ਕੈਲਗਰੀ ਕਲੱਬ ਦੇ ਤਿੰਨ ਤੈਰਾਕਾਂ ਨੇ ਪੈਰਿਸ ਓਲੰਪਿਕ ਲਈ ਕੀਤਾ ਕਵਾਲੀਫਾਈ ਭਾਰਤੀ ਕ੍ਰਿਕਟ ਟੀਮ ਦੇ ਖਿਡਾਰੀ ਦਿਨੇਸ਼ ਕਾਰਤਿਕ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ ਭਾਰਤ ਦੇ ਮੁੱਕੇਬਾਜ਼ ਅਮਿਤ ਪੰਘਾਲ ਨੇ ਹਾਸਿਲ ਕੀਤਾ ਪੈਰਿਸ ਓਲੰਪਿਕ ਕੋਟਾ ਨੀਰਜ ਚੋਪੜਾ ਨੇ ਐਥਲੈਟਿਕਸ ਫੈਡਰੇਸ਼ਨ ਕੱਪ `ਚ ਜਿੱਤਿਆ ਸੋਨ ਤਮਗਾ