Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਖੇਡਾਂ

ਜੋਨ ਪੱਖੋ ਕਲਾਂ ਦੀਆਂ ਗਰਮ ਰੁੱਤ ਸਕੂਲ ਖੇਡਾਂ ਦਾ ਆਗਾਜ਼

July 24, 2024 10:01 PM

 

-ਕਬੱਡੀ 'ਚ ਸਰਕਾਰੀ ਸੈਕੰਡਰੀ ਸਕੂਲ ਧੌਲਾ ਦੇ ਮੁੰਡੇ ਪਹਿਲੇ ਤੇ ਸਰਕਾਰੀ ਹਾਈ ਸਕੂਲ ਕਾਹਨੇਕੇ ਦੂਜੇ ਸਥਾਨ 'ਤੇ ਰਹੇ
ਬਰਨਾਲਾ, 24 ਜੁਲਾਈ (ਪੋਸਟ ਬਿਊਰੋ): ਜੋਨ ਪੱਖੋ ਕਲਾਂ ਦੀਆਂ ਗਰਮ ਰੁੱਤ ਜੋਨਲ ਸਕੂਲ ਖੇਡਾਂ ਅੱਜ ਸਰਕਾਰੀ ਹਾਈ ਸਕੂਲ ਕਾਹਨੇਕੇ ਵਿਖੇ ਸ਼ੁਰੂ ਹੋ ਗਈਆਂ ਹਨ। ਇਹਨਾਂ ਖੇਡਾਂ ਦਾ ਉਦਘਾਟਨ ਹੈੱਡ ਮਾਸਟਰ ਸਹਸ ਕਾਹਨੇਕੇ ਪ੍ਰਦੀਪ ਕੁਮਾਰ ਵੱਲੋਂ ਕੀਤਾ ਗਿਆ। ਉਹਨਾਂ ਨੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਖੇਡਾਂ ਦਾ ਵਿਦਿਆਰਥੀ ਜੀਵਨ ਵਿੱਚ ਅਹਿਮ ਰੋਲ ਹੁੰਦਾ ਹੈ। ਉਹਨਾਂ ਨੇ ਕਿਹਾ ਕਿ ਖੇਡਾਂ ਜਿੱਥੇ ਸਰੀਰਕ ਤੰਦਰੁਸਤੀ ਬਣਾਈ ਰੱਖਣ ਲਈ ਜਰੂਰੀ ਹੁੰਦੀਆਂ ਹਨ, ਉੱਥੇ ਖੇਡਾਂ ਵਿਅਕਤੀ ਦੀ ਸਖਸ਼ੀਅਤ ਉੋਸਾਰੀ ਵਿੱਚ ਵੀ ਵੱਡਾ ਯੋਗਦਾਨ ਪਾਉਦੀਆਂ ਹਨ। ਅੱਜ ਪਹਿਲੇ ਦਿਨ ਕਰਵਾਏ ਗਏ ਕਬੱਡੀ ਨੈਸ਼ਨਲ ਸਟਾਇਲ ਅੰਡਰ 17 ਸਾਲ ਉਮਰ ਵਰਗ (ਲੜਕੇ) ਦੇ ਮੁਕਾਬਲਿਆਂ ਵਿੱਚ ਸਰਕਾਰੀ ਸੈਕੰਡਰੀ ਸਕੂਲ ਧੌਲਾ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ। ਜਦਕਿ ਸਰਕਾਰੀ ਹਾਈ ਸਕੂਲ ਕਾਹਨੇਕੇ ਦੀ ਟੀਮ ਨੇ ਦੂਜਾ ਅਤੇ ਜੀ.ਐਸ. ਸਕੂਲ ਧੌਲਾ ਦੀ ਟੀਮ ਨੂੰ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਇਸ ਮੌਕੇ ਹੈੱਡ ਮਾਸਟਰ ਪ੍ਰਦੀਪ ਕੁਮਾਰ, ਮਲਕੀਤ ਸਿੰਘ ਭੁੱਲਰ, ਜਤਿੰਦਰ ਕਪਲ, ਰੁਪਿੰਦਰ ਸਿੰਘ, ਤੇਜਿੰਦਰ ਕੁਮਾਰ, ਕਿੰਮੀ ਗੋਇਲ, ਕੁਲਦੀਪ ਕੌਰ, ਗੁਰਦੀਪ ਸਿੰਘ ਬੁਰਜਹਰੀ, ਸੱਤਪਾਲ ਧੌਲਾ, ਜਸਪ੍ਰੀਤ ਸਿੰਘ, ਸੁਖਰਾਜ ਸਿੰਘ, ਕੇਵਲ ਸਿੰਘ, ਗੁਰਸੇਵਕ ਸਿੰਘ ਜੇਈ, ਹਰਜੀਤ ਸਿੰਘ ਜੋਗਾ ਆਦਿ ਮੌਜੂਦ ਸਨ।

 

 
Have something to say? Post your comment
ਹੋਰ ਖੇਡਾਂ ਖ਼ਬਰਾਂ
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆ GT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆ ਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ ਨਿਊਜ਼ੀਲੈਂਡ ਵੱਲੋਂ ਕੈਨੇਡਾ ਸਾਕਰ `ਤੇ ਜਾਸੂਸੀ ਦਾ ਦੋਸ਼, ਕੈਨੇਡੀਅਨ ਓਲੰਪਿਕ ਕਮੇਟੀ ਨੇ ਮੰਗੀ ਮੁਆਫ਼ੀ ਵਰਲਡ ਚੈਂਪੀਅਨ ਭਾਰਤੀ ਟੀਮ ਪਹੁੰਚੀ ਦਿੱਲੀ, ਏਅਰਪੋਰਟ 'ਤੇ ਕੇਕ ਕੱਟਿਆ ਬੇਸਬਾਲ ਦੇ ਮਹਾਨ ਖਿਡਾਰੀ ਵਿਲੀ ਮੇਅਜ਼ ਦਾ 93 ਸਾਲ ਦੀ ਉਮਰ ਵਿੱਚ ਦਿਹਾਂਤ ਕੈਲਗਰੀ ਕਲੱਬ ਦੇ ਤਿੰਨ ਤੈਰਾਕਾਂ ਨੇ ਪੈਰਿਸ ਓਲੰਪਿਕ ਲਈ ਕੀਤਾ ਕਵਾਲੀਫਾਈ ਭਾਰਤੀ ਕ੍ਰਿਕਟ ਟੀਮ ਦੇ ਖਿਡਾਰੀ ਦਿਨੇਸ਼ ਕਾਰਤਿਕ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ ਭਾਰਤ ਦੇ ਮੁੱਕੇਬਾਜ਼ ਅਮਿਤ ਪੰਘਾਲ ਨੇ ਹਾਸਿਲ ਕੀਤਾ ਪੈਰਿਸ ਓਲੰਪਿਕ ਕੋਟਾ ਨੀਰਜ ਚੋਪੜਾ ਨੇ ਐਥਲੈਟਿਕਸ ਫੈਡਰੇਸ਼ਨ ਕੱਪ `ਚ ਜਿੱਤਿਆ ਸੋਨ ਤਮਗਾ