Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਅੰਤਰਰਾਸ਼ਟਰੀ

ਸੈਕਰਾਮੈਂਟੋ `ਚ ਹੋਈਆਂ ਸੀਨੀਅਰ ਖੇਡਾਂ ਵਿੱਚ ਲਿਆ ਪੰਜਾਬੀਆਂ ਨੇ ਹਿੱਸਾ

July 24, 2024 11:07 PM

ਸੈਕਰਾਮੈਂਟੋ, 24 ਜੁਲਾਈ (ਹੁਸਨ ਲੜੋਆ ਬੰਗਾ): ਯੂਐਸਏ ਟ੍ਰੈਕ ਐਂਡ ਫੀਲਡ ਆਊਟਡੋਰ ਚੈਂਪੀਅਨਸ਼ਿਪ ਅਮਰੀਕਨ ਰਿਵਰ ਕਾਲਜ ਸਟੇਡੀਅਮ ਸੈਕਰਾਮੈਂਟੋ ਵਿੱਚ ਹੋਈ, ਜਿਸ ਵਿੱਚ ਦੁਨੀਆ ਭਰ ਦੇ ਲਗਭਗ 3000 ਪੁਰਸ਼ ਅਤੇ ਮਹਿਲਾ ਅਥਲੀਟਾਂ ਨੇ ਹਿੱਸਾ ਲਿਆ। ਆਸਟ੍ਰੇਲੀਆ, ਯੂਨਾਈਟਿਡ ਕਿੰਗਡਮ, ਆਇਰਲੈਂਡ, ਮੈਕਸੀਕੋ, ਪੇਰੂ ਅਤੇ ਭਾਰਤ ਤੋਂ ਇਲਾਵਾ ਹੋਰ ਦੇਸ਼ਾਂ ਦੇ ਐਥਲੀਟ ਵੀ ਇਸ ਮੀਟ ਦਾ ਹਿੱਸਾ ਬਣੇ। ਇਹਨਾਂ ਖੇਡਾਂ ਵਿੱਚ ਪੰਜ ਪੰਜਾਬੀ ਚੋਬਰਾਂ ਨੇ ਵੀ ਹਿੱਸਾ ਲਿਆ। ਫਰਿਜ਼ਨੋ ਦੇ ਗੁਰਬਖਸ਼ ਸਿੰਘ ਸਿੱਧੂ ਨੇ ਹੈਮਰ ਥਰੋਅ ਵਿੱਚ ਕਾਂਸੀ ਦਾ ਤਗਮਾ ਅਤੇ ਵੇਟ ਥਰੋਅ ਵਿੱਚ ਚੌਥਾ ਸਥਾਨ ਹਾਸਲ ਕੀਤਾ। ਲਾਸ ਏਂਜਲਸ ਇਲਾਕੇ ਦੇ ਬਲਵਿੰਦਰ ਸਿੰਘ ਖਟੜਾ ਨੇ ਜੈਵਲਿਨ ਥਰੋਅ ਵਿੱਚ ਚਾਂਦੀ ਦਾ ਤਗਮਾ ਜਿੱਤਿਆ। ਫਰਿਜ਼ਨੋ ਦੇ ਸੁਖਨੈਨ ਸਿੰਘ ਨੇ ਟ੍ਰਿਪਲ ਜੰਪ ਵਿੱਚ 5ਵਾਂ ਅਤੇ ਲੰਬੀ ਛਾਲ ਵਿੱਚ 8ਵਾਂ ਸਥਾਨ ਪ੍ਰਾਪਤ ਕੀਤਾ।
ਸੈਲਮਾ ਦੇ ਕੁਲਵੰਤ ਸਿੰਘ ਲੰਬਰ ਜੋ ਕਿ ਪੰਜਾਬ ਤੋਂ ਸੇਵਾਮੁਕਤ ਪੁਲਿਸ ਅਧਿਕਾਰੀ ਵੀ ਹਨ, ਨੇ ਡਿਸਕਸ ਥਰੋਅ ਵਿੱਚ ਹਿੱਸਾ ਲਿਆ ਅਤੇ ਜੈਵਲਿਨ ਥਰੋਅ ਵਿੱਚ 8ਵਾਂ ਅਤੇ 5ਵਾਂ ਸਥਾਨ ਪ੍ਰਾਪਤ ਕੀਤਾ। ਇਸ ਟਰੈਕ ਐਂਡ ਫੀਲਡ ਮੁਕਾਬਲੇ ਵਿੱਚ ਭਾਰਤ ਤੋਂ ਪੰਜਾਬ ਪੁਲੀਸ ਦੇ ਅਧਿਕਾਰੀ ਜਸਪਿੰਦਰ ਸਿੰਘ ਨੇ 100 ਮੀਟਰ ਹਰਡਲਜ਼ ਵਿੱਚ ਕਾਂਸੀ ਦਾ ਤਗਮਾ ਜਿੱਤਿਆ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾ ਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤ ਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨ ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਚੀਨ ਦੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਪਹਿਲਾਂ ਹੋਏ ਸਮਝੌਤਿਆਂ ਦਾ ਹੋਏ ਸਨਮਾਨ ਕਿਵੇਂ ਫੈਲ ਰਹੀ ਹੈ ਜ਼ਹਿਰੀਲੀ ਕਾਰਬਨ ਡਾਈਅਕਸਾਈਡ, ਨਾਸਾ ਨੇ ਸੁਪਰ ਕੰਪਿਊਟਰ ਰਾਹੀਂ ਤਿਆਰ ਮਾਡਲ ਨਾਲ ਦੱਸਿਆ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਛੱਡਣ 'ਤੇ ਬਾਇਡਨ ਨੇ ਕਿਹਾ- ਨਵੀਂ ਪੀੜ੍ਹੀ ਨੂੰ ਸੌਂਪੀ ਮਸ਼ਾਲ ਨੇਤਨਯਾਹੂ ਅਮਰੀਕਾ ਵਿਚ ਕਿਹਾ: ਹਮਾਸ ਨੇ ਔਰਤਾਂ ਨਾਲ ਬਲਾਤਕਾਰ ਕੀਤਾ, ਬੱਚਿਆਂ ਨੂੰ ਸਾੜਿਆ ਅਮਰੀਕਾ ਦੀ ਆਪਣੇ ਨਾਗਰਿਕਾਂ ਲਈ ਜੰਮੂ-ਕਸ਼ਮੀਰ ਅਤੇ ਮਨੀਪੁਰ ਨਾ ਜਾਣ ਲਈ ਕੀਤੀ ਐਡਵਾਇਜ਼ਰੀ ਜਾਰੀ ਅਮਰੀਕਾ ਵਿਚ ਇਕ ਛੋਟਾ ਜਹਾਜ਼ ਤਬਾਹ ਹੋ ਕੇ ਜਮੀਨ 'ਤੇ ਡਿੱਗਾ, ਪਾਇਲਟ ਦੀ ਮੌਤ ਅਮਰੀਕਾ ਕਮਜ਼ੋਰ ਹੋਇਆ ਹੈ, ਅਸੀਂ ਇਸ ਨੂੰ ਹੋਰ ਡਿੱਗਣ ਨਹੀਂ ਦੇ ਸਕਦੇ : ਟਰੰਪ