Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਅੰਤਰਰਾਸ਼ਟਰੀ

ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਛੱਡਣ 'ਤੇ ਬਾਇਡਨ ਨੇ ਕਿਹਾ- ਨਵੀਂ ਪੀੜ੍ਹੀ ਨੂੰ ਸੌਂਪੀ ਮਸ਼ਾਲ

July 25, 2024 06:55 AM

 

ਵਾਸਿ਼ੰਗਟਨ, 25 ਜੁਲਾਈ (ਪੋਸਟ ਬਿਊਰੋ): ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਕੋਰੋਨਾ ਤੋਂ ਠੀਕ ਹੋਣ ਦੇ 7 ਦਿਨ ਬਾਅਦ ਬੁੱਧਵਾਰ ਨੂੰ ਦੇਸ਼ ਦੇ ਸਾਹਮਣੇ ਪੇਸ਼ ਹੋਏ। ਬਾਇਡਨ ਨੇ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਛੱਡਣ 'ਤੇ ਓਵਲ ਆਫਿਸ ਤੋਂ ਰਾਸ਼ਟਰ ਨੂੰ ਸੰਬੋਧਨ ਕੀਤਾ। ਉਨ੍ਹਾ ਨੇ ਕਿਹਾ ਕਿ ਮੈਂ ਨਵੀਂ ਪੀੜ੍ਹੀ ਨੂੰ ਮਸ਼ਾਲ ਦੇਣਾ ਚਾਹੁੰਦਾ ਹਾਂ।
ਓਵਲ ਦਫਤਰ ਤੋਂ ਬਾਇਡਨ ਦਾ ਇਹ ਚੌਥਾ ਸੰਬੋਧਨ ਸੀ। ਬੁੱਧਵਾਰ ਨੂੰ ਆਪਣੇ ਸੰਬੋਧਨ ਦੌਰਾਨ ਬਿਡੇਨ ਦੇ ਪੋਤੇ-ਪੋਤੀਆਂ ਸਮੇਤ ਪਤਨੀ ਜਿਲ ਬਾਇਡਨ, ਬੇਟੀ ਐਸ਼ਲੇ ਬਾਇਡਨ, ਬੇਟਾ ਹੰਟਰ ਵੀ ਮੌਜੂਦ ਸਨ।
ਬਿਡੇਨ ਦੀਆਂ ਉਨ੍ਹਾਂ ਦੇ ਪਰਿਵਾਰ ਨਾਲ ਵੱਖ-ਵੱਖ ਤਸਵੀਰਾਂ ਵੀ ਉਨ੍ਹਾਂ ਦੀ ਸੀਟ ਦੇ ਪਿੱਛੇ ਰੱਖੀਆਂ ਗਈਆਂ ਸਨ। ਆਪਣੇ 11 ਮਿੰਟ ਦੇ ਭਾਸ਼ਣ ਦੌਰਾਨ ਬਿਡੇਨ ਨੇ ਅਮਰੀਕੀ ਰਾਜਨੀਤੀ ਵਿਚ ਦਾਖਲ ਹੋਣ ਅਤੇ ਸਿਖਰ 'ਤੇ ਪਹੁੰਚਣ ਦੀ ਗੱਲ ਕੀਤੀ। ਉਨ੍ਹਾਂ ਦੇ ਭਾਸ਼ਣ ਦੌਰਾਨ ਉਨ੍ਹਾਂ ਦੀ ਪਤਨੀ ਸਮੇਤ ਪੂਰਾ ਪਰਿਵਾਰ ਭਾਵੁਕ ਹੋ ਗਿਆ। ਬੇਟੀ ਐਸ਼ਲੇ ਨੇ ਵੀ ਬਾਇਡੇਨ ਨੂੰ ਜੱਫੀ ਪਾਈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾ ਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤ ਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨ ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਚੀਨ ਦੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਪਹਿਲਾਂ ਹੋਏ ਸਮਝੌਤਿਆਂ ਦਾ ਹੋਏ ਸਨਮਾਨ ਕਿਵੇਂ ਫੈਲ ਰਹੀ ਹੈ ਜ਼ਹਿਰੀਲੀ ਕਾਰਬਨ ਡਾਈਅਕਸਾਈਡ, ਨਾਸਾ ਨੇ ਸੁਪਰ ਕੰਪਿਊਟਰ ਰਾਹੀਂ ਤਿਆਰ ਮਾਡਲ ਨਾਲ ਦੱਸਿਆ ਨੇਤਨਯਾਹੂ ਅਮਰੀਕਾ ਵਿਚ ਕਿਹਾ: ਹਮਾਸ ਨੇ ਔਰਤਾਂ ਨਾਲ ਬਲਾਤਕਾਰ ਕੀਤਾ, ਬੱਚਿਆਂ ਨੂੰ ਸਾੜਿਆ ਅਮਰੀਕਾ ਦੀ ਆਪਣੇ ਨਾਗਰਿਕਾਂ ਲਈ ਜੰਮੂ-ਕਸ਼ਮੀਰ ਅਤੇ ਮਨੀਪੁਰ ਨਾ ਜਾਣ ਲਈ ਕੀਤੀ ਐਡਵਾਇਜ਼ਰੀ ਜਾਰੀ ਸੈਕਰਾਮੈਂਟੋ `ਚ ਹੋਈਆਂ ਸੀਨੀਅਰ ਖੇਡਾਂ ਵਿੱਚ ਲਿਆ ਪੰਜਾਬੀਆਂ ਨੇ ਹਿੱਸਾ ਅਮਰੀਕਾ ਵਿਚ ਇਕ ਛੋਟਾ ਜਹਾਜ਼ ਤਬਾਹ ਹੋ ਕੇ ਜਮੀਨ 'ਤੇ ਡਿੱਗਾ, ਪਾਇਲਟ ਦੀ ਮੌਤ ਅਮਰੀਕਾ ਕਮਜ਼ੋਰ ਹੋਇਆ ਹੈ, ਅਸੀਂ ਇਸ ਨੂੰ ਹੋਰ ਡਿੱਗਣ ਨਹੀਂ ਦੇ ਸਕਦੇ : ਟਰੰਪ