Welcome to Canadian Punjabi Post
Follow us on

31

August 2024
ਬ੍ਰੈਕਿੰਗ ਖ਼ਬਰਾਂ :
 
ਪੰਜਾਬ

ਨਵਾਂ ਸ਼ਹਿਰ ਦੇ ਪਿੰਡ ਦੇ ਇੱਕ ਪਰਿਵਾਰ ਦੇ 3 ਜੀਆਂ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ

July 25, 2024 07:15 AM

ਨਵਾਂ ਸ਼ਹਿਰ, 25 ਜੁਲਾਈ (ਪੋਸਟ ਬਿਊਰੋ): ਨਵਾਂ ਸ਼ਹਿਰ ਦੇ ਅਧੀਨ ਪੈਂਦੇ ਪਿੰਡ ਮੱਲਪੁਰ ਅੜਕਾ ਵਿਖੇ ਘਰੇਲੂ ਕਲੇਸ਼ ਦੇ ਚੱਲਦੇ ਪਰਿਵਾਰ ਦੇ ਤਿੰਨ ਵਿਅਕਤੀਆਂ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ . ਮਿਲੀ ਜਾਣਕਾਰੀ ਮੁਤਾਬਕ ਪਿੰਡ ਮੱਲਪੁਰ ਅੜਕਾ ਦਾ ਅਵਤਾਰ ਸਿੰਘ ਹਮੇਸ਼ਾ ਸ਼ਰਾਬੀ ਹਾਲਤ ‘ਚ ਰਹਿੰਦਾ ਸੀ ਤੇ ਆਪਣੇ ਪਰਿਵਾਰਿਕ ਮੈਂਬਰਾਂ ਨਾਲ ਕੁੱਟਮਾਰ ਕਰਦਾ ਸੀ . ਸਵੇਰੇ-ਸਵੇਰੇ ਜਦੋਂ ਅਵਤਾਰ ਸਿੰਘ ਨੇ ਆਪਣੀ ਘਰਵਾਲੀ ਸੋਨੀਆ ਤੇ ਬੇਟੀ ਮਨਪ੍ਰੀਤ ਨੂੰ ਕੁੱਟਮਾਰ ਕੀਤੀ ਤਾਂ ਇਹਨਾਂ ਦੋਵੇਂ ਨੇ ਜ਼ਹਿਰੀਲੀ ਚੀਜ਼ ਨਿਗਲ ਲਈ .
ਇਸਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ . ਜਦੋਂ ਅਵਤਾਰ ਸਿੰਘ ਨੂੰ ਪਤਾ ਲੱਗਾ ਕਿ ਉਨ੍ਹਾਂ ਦੀ ਘਰਆਲੀ ਸੋਨੀਆ ਦੀ ਜ਼ਹਿਰੀਲਾ ਪਦਾਰਥ ਖਾਣ ਦੇ ਨਾਲ ਮੌਤ ਹੋ ਗਈ ਤੇ ਅਵਤਾਰ ਸਿੰਘ ਨੇ ਵੀ ਜ਼ਹਿਰੀਲਾ ਪਦਾਰਥ ਖਾ ਲਿਆ ਤੇ ਉਸ ਦੀ ਵੀ ਮੌਤ ਹੋ ਗਈ। ਇਸ ਉਪਰੰਤ ਮਨਪ੍ਰੀਤ ਨੇ ਵੀ ਦਮ ਤੋੜ ਦਿੱਤਾ ਤਿੰਨਾਂ ਦੀ ਘਰੇਲੂ ਕਲੇਸ਼ ਦੇ ਕਾਰਨ ਮੌਤ ਹੋ ਗਈ । ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪਹਿਲਵਾਨ ਵਿਨੇਸ਼ ਫੋਗਾਟ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਨੇ ਪੰਜਾਬ ਪੰਚਾਇਤੀ ਚੋਣਾਂ ਨਿਯਮ 1994 ਦੇ ਨਿਯਮ 12 ਵਿੱਚ ਸੋਧ ਨੂੰ ਦਿੱਤੀ ਹਰੀ ਝੰਡੀ ਪੰਜਾਬ ਸਰਕਾਰ ਵੱਲੋਂ 10 ਸੀ.ਡੀ.ਪੀ.ਓ ਨੂੰ ਬਤੌਰ ਡੀ.ਪੀ.ਓਜ਼ ਦਿੱਤੀ ਤਰੱਕੀ: ਡਾ. ਬਲਜੀਤ ਕੌਰ ਸਰਕਾਰੀ ਗ੍ਰਾਂਟਾਂ ਦੀ ਧੋਖਾਧੜੀ ਦੇ ਕੇਸ 'ਚ ਸੇਵਾਮੁਕਤ ਬੀ.ਡੀ.ਪੀ.ਓ., ਪੰਚਾਇਤ ਅਫ਼ਸਰ, ਪੰਚਾਇਤ ਸਕੱਤਰ ਅਤੇ ਇੱਕ ਹੋਰ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਮੁੱਖ ਮੰਤਰੀ ਨੇ ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੇ ਨਵੇਂ ਦਫ਼ਤਰ ਦਾ ਕੀਤਾ ਉਦਘਾਟਨ; ਨਸ਼ਾ ਵਿਰੋਧੀ ਹੈਲਪਲਾਈਨ ਤੇ ਵਟਸਐਪ ਚੈਟਬੋਟ ਦੀ ਵੀ ਕੀਤੀ ਸ਼ੁਰੂਆਤ ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਵਿੱਚ ਟਰਾਂਸਪੋਰਟ ਪ੍ਰਸ਼ਾਸਨ 'ਚ ਹੋਰ ਸੁਧਾਰ ਲਿਆਉਣ ‘ਤੇ ਜ਼ੋਰ ਪੰਜਾਬ ਦੇ ਖੁਰਾਕ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰੀ ਖੁਰਾਕ ਮੰਤਰੀ ਪ੍ਰਲਹਾਦ ਜੋਸ਼ੀ ਨਾਲ ਕੀਤੀ ਮੁਲਾਕਾਤ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਲਈ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀ ਗ੍ਰਾਂਟ ਹੜੱਪਣ ਦੇ ਦੋਸ਼ ਹੇਠ ਪੰਚਾਇਤ ਸਕੱਤਰ, ਸਰਪੰਚ ਤੇ ਇੱਕ ਹੋਰ ਵਿਅਕਤੀ ਖ਼ਿਲਾਫ਼ ਕੇਸ ਦਰਜ ਭਾਰਤ ਆਸਟ੍ਰੇਲੀਆ ਅਦਾਨ ਪ੍ਰਦਾਨ ਸਮਝੌਤਾ: ਵੈਂਟਵਰਥ ਤੋਂ ਆਏ ਵਫਦ ਨੇ ਤਿਆਰ ਖਾਦ ਪਦਾਰਥਾਂ ਵਿੱਚ ਦਿਖਾਈ ਦਿਲਚਸਪੀ