Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਪੰਜਾਬ

ਲੋਕ ਸਭਾ `ਚ ਰਵਨੀਤ ਬਿੱਟੂ ਤੇ ਚਰਨਜੀਤ ਸਿੰਘ ਚੰਨੀ ਵਿਚਕਾਰ ਬਹਿਸ, ਲਾਏ ਇੱਕ ਦੂਜੇ `ਤੇ ਦੋਸ਼

July 25, 2024 07:26 AM

ਚੰਡੀਗੜ੍ਹ, 25 ਜੁਲਾਈ (ਪੋਸਟ ਬਿਊਰੋ): ਲੋਕ ਸਭਾ ਦੀ ਕਾਰਵਾਈ ਦੌਰਾਨ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵਿਚਾਲੇ ਤਿੱਖੀ ਬਹਿਸ ਹੋਈ। ਇਸ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਰਵਨੀਤ ਸਿੰਘ ਬਿੱਟੂ `ਤੇ ਹਮਲਾ ਕਰਦਿਆਂ ਕਿਹਾ ਕਿ ਤੁਹਾਡੇ ਦਾਦਾ ਬੇਅੰਤ ਸਿੰਘ ਸ਼ਹੀਦ ਹੋਏ, ਪਰ ਉਹ ਉਸ ਦਿਨ ਮਰੇ ਜਦੋਂ ਰਵਨੀਤ ਸਿੰਘ ਬਿੱਟੂ ਭਾਜਪਾ `ਚ ਸ਼ਾਮਿਲ ਹੋਏ। ਉਨ੍ਹਾਂ ਕਿਹਾ ਕਿ ਭਾਜਪਾ ਨੇ ਸੱਤਾ `ਚ ਆ ਕੇ ਵਪਾਰ `ਤੇ ਕਬਜ਼ਾ ਕਰ ਲਿਆ ਹੈ।
ਦੂਜੇ ਪਾਸੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਜਵਾਬ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਦਾਦਾ ਬੇਅੰਤ ਸਿੰਘ ਦੇਸ਼ ਲਈ ਕੁਰਬਾਨੀ ਦਿੱਤੀ ਹੈ ਨਾ ਕਿ ਕਾਂਗਰਸ ਪਾਰਟੀ ਲਈ। ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਗ਼ਰੀਬ ਆਦਮੀ ਦੀ ਗੱਲ ਕਰਦੇ ਹਨ, ਉਹ ਆਪਣੀ ਜਾਇਦਾਦ ਦਾ ਬਿਓਰਾ ਦੇਣ, ਇਹ ਕਰੋੜਾਂ ਰੁਪਏ ਦੇ ਮਾਲਕ ਹਨ ਅਤੇ ਪੰਜਾਬ ਦੇ ਅਮੀਰ ਆਦਮੀ ਹਨ। ਬਿੱਟੂ ਨੇ ਕਿਹਾ ਕਿ ਜੇਕਰ ਇਹ ਸਭ ਤੋਂ ਕਰੱਪਟ ਨਾ ਹੋਣ ਤਾਂ ਉਹ ਆਪਣਾ ਨਾਮ ਬਦਲ ਲੈਣਗੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਲਈ ਕੇਰਲਾ ਮਾਡਲ ਅਪਣਾਏਗਾ ਪੰਜਾਬ : ਕੁਲਦੀਪ ਸਿੰਘ ਧਾਲੀਵਾਲ ਗੁਰਨਾਮ ਸਿੰਘ ਚੜੂਨੀ ਵੱਲੋਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਲਾਡੋਵਾਲ ਟੋਲ ਪਲਾਜ਼ਾ 'ਤੇ ਕਿਸਾਨ ਅਤੇ ਐੱਨਐੱਚਏਆਈ ਆਹਮੋ-ਸਾਹਮਣੇ, ਦਿਲਬਾਗ ਸਿੰਘ ਨੇ ਕਿਹਾ- ਅਦਾਲਤ ਨੇ ਨਹੀਂ ਸੁਣੀ ਸਾਡਾ ਪੱਖ ਅਬੋਹਰ ਵਿਚ ਘਰ ਦੀ ਰਸੋਈ ਵਿਚ ਆਇਆ 9 ਫੁੱਟ ਲੰਬਾ ਕੋਬਰਾ, ਜੰਗਲਾਤ ਵਿਭਾਗ ਦੀ ਟੀਮ ਨੇ ਕੀਤਾ ਕਾਬੂ ਸੂਬੇ ਦੀਆਂ ਲੋੜਵੰਦ ਔਰਤਾਂ ਲਈ ਮਹਿਲਾ ਹੈਲਪਲਾਈਨ ਨੰਬਰ 181 ਬਣੀ ਵਰਦਾਨ : ਡਾ. ਬਲਜੀਤ ਕੌਰ ਨਵਾਂ ਸ਼ਹਿਰ ਦੇ ਪਿੰਡ ਦੇ ਇੱਕ ਪਰਿਵਾਰ ਦੇ 3 ਜੀਆਂ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ : ਕਟਾਰੂਚੱਕ ਪੰਜਾਬ ਸਰਕਾਰ ਵੱਲੋਂ ਆਧੁਨਿਕ ਖੇਤੀ ਮਸ਼ੀਨਰੀ `ਤੇ 21 ਕਰੋੜ ਰੁਪਏ ਸਬਸਿਡੀ ਦੇਣ ਦਾ ਫੈਸਲਾ, 13 ਅਗਸਤ ਤੱਕ ਅਰਜ਼ੀਆਂ ਮੰਗੀਆਂ ਸਾਡੇ ਕਿਸਾਨ ਬੇਇਨਸਾਫ਼ੀ ਦੇ ਨਹੀਂ ਸਨਮਾਨ ਦੇ ਹੱਕਦਾਰ : ਸੰਧਵਾਂ 77 ਬਾਲ ਭਿਖਾਰੀਆਂ ਦਾ ਮੁੜ ਵਸੇਬਾ ਕੀਤਾ : ਡਾ. ਬਲਜੀਤ ਕੌਰ