Welcome to Canadian Punjabi Post
Follow us on

31

August 2024
ਬ੍ਰੈਕਿੰਗ ਖ਼ਬਰਾਂ :
 
ਟੋਰਾਂਟੋ/ਜੀਟੀਏ

ਇਟੋਬੀਕੋਕ ਵਿੱਚ 3 ਵਾਹਨਾਂ ਦੀ ਟੱਕਰ ਦੌਰਾਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ

July 25, 2024 11:52 PM

ਟੋਰਾਂਟੋ, 25 ਜੁਲਾਈ (ਪੋਸਟ ਬਿਊਰੋ): ਉੱਤਰੀ ਇਟੋਬੀਕੋਕ ਵਿੱਚ ਤਿੰਨ ਵਾਹਨਾਂ ਦੀ ਟੱਕਰ ਵਿੱਚ ਇੱਕ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ।
ਟੋਰਾਂਟੋ ਪੁਲਿਸ ਦਾ ਕਹਿਣਾ ਹੈ ਕਿ ਇਹ ਘਟਨਾ ਸਟੀਲਸ ਏਵੇਨਿਊ ਵੇਸਟ ਅਤੇ ਸਟੀਨਵੇ ਬੁਲੇਵਾਰਡ ਦੇ ਚੁਰਾਹੇ `ਤੇ, ਹਾਈਵੇ 27 ਦੇ ਪੱਛਮ ਵੱਲ ਹੋਈ।
ਪੁਲਿਸ ਨੇ ਦੱਸਿਆ ਕਿ ਕਿ 30 ਸਾਲ ਦੇ ਇੱਕ ਵਿਅਕਤੀ ਨੂੰ ਜ਼ਖਮੀ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ।
ਟੋਰਾਂਟੋ ਪੈਰਾਮੇਡਿਕਸ ਨੇ ਦੱਸਿਆ ਕਿ ਘਟਨਾ ਸਥਾਨ ਉੱਤੇ ਤਿੰਨ ਹੋਰ ਲੋਕਾਂ ਦੀ ਜਾਂਚ ਕੀਤੀ ਗਈ, ਪਰ ਉਨ੍ਹਾਂ ਨੇ ਹਸਪਤਾਲ ਜਾਣ ਤੋਂ ਇਨਕਾਰ ਕਰ ਦਿੱਤਾ।
ਟੱਕਰ ਦੇ ਕਾਰਨਾਂ ਦਾ ਹਾਲੇ ਪਤਾ ਨਹੀਂ ਲੱਗ ਸਕਿਆ। ਪੁਲਿਸ ਦਾ ਕਹਿਣਾ ਹੈ ਕਿ ਇਸ ਵਿੱਚ ਸ਼ਾਮਿਲ ਸਾਰੇ ਚਾਲਕ ਘਟਨਾ ਸਥਾਨ `ਤੇ ਹੀ ਮੌਜੂਦ ਰਹੇ। ਜਾਂਚ ਲਈ ਇਲਾਕੇ ਦੀਆਂ ਸੜਕਾਂ ਬੰਦ ਕਰ ਦਿੱਤੀ ਗਈਆਂ ਹਨ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕਾਊਂਸਲਰ ਰੋਵੇਨਾ ਸੈਂਟੋਸ FCM ਦੀ ਫਾਈਨਾਂਸ ਐਂਡ ਇੰਫ੍ਰਾਸਟਰਕਚਰ ਕਮੇਟੀ ਦੇ ਫਿਰ ਤੋਂ ਪ੍ਰਧਾਨ ਨਿਯੁਕਤ ਟੀਟੀਸੀ ਸਟੇਸ਼ਨ `ਤੇ ਲੁੱਟ-ਖੌਹ ਦੌਰਾਨ ਇੱਕ ਵਿਅਕਤੀ `ਤੇ ਹਮਲਾ ਕਰਨ ਵਾਲੇ ਦੋ ਮੁਲਜ਼ਮਾਂ ਦੀ ਪੁਲਿਸ ਨੂੰ ਭਾਲ ਹਾਈਵੇ 401 `ਤੇ ਹਾਦਸੇ ਵਿਚ ਮਿਸੀਸਾਗਾ ਦੇ 82 ਸਾਲਾ ਵਿਅਕਤੀ ਦੀ ਮੌਤ ਜੂਨ ਵਿੱਚ ਹੋਏ ਸਾਈਬਰ ਹਮਲੇ ਵਿੱਚ ਕੁੱਝ ਵਿਦਿਆਰਥੀਆਂ ਦੀ ਜਾਣਕਾਰੀ ਹੋ ਸਕਦੀ ਹੈ ਉਜਾਗਰ : ਟੋਰਾਂਟੋ ਡਿਸਟਰਿਕਟ ਸਕੂਲ ਬੋਰਡ ਵਹਿਟਬੀ ਵਿੱਚ ਹਾਈਵੇ 401 `ਤੇ ਹਾਦਸੇ ਵਿਚ ਇੱਕ ਵਿਅਕਤੀ ਦੀ ਮੌਤ, ਦੋ ਜਖ਼ਮੀ ਹਰਦੀਪ ਗਰੇਵਾਲ ਦੇ ਬਾਰਬੇਕਿਊ `ਚ ਪਹੁੰਚੇ ਪ੍ਰੀਮਿਅਰ ਫੋਰਡ, ਕਿਹਾ- ਹਰਦੀਪ ਗਰੇਵਾਲ ਸਾਡੀ ਟੀਮ ਦੇ ਚੈਂਪੀਅਨ ਦਰਹਮ ਪੁਲਿਸ ਨੇ ਛੇ ਮਹੀਨੇ ਦੀ ਲੰਬੀ ਜਾਂਚ ਤੋਂ ਬਾਅਦ 32 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ ਬਲੈਕ ਓਕ ਸੀਨੀਅਰ ਕਲੱਬ ਨੇ ਮਨਾਇਆ ਭਾਰਤ ਦਾ 78ਵਾਂ ਅਜ਼ਾਦੀ ਦਿਹਾੜਾ ਡਾ. ਸੁਰਿੰਦਰ ਧੰਜਲ ਤੇ ਪ੍ਰੋ. ਰਾਜੇਸ਼ ਗੌਤਮ ਨਾਲ ਰੂ-ਬ-ਰੂ ਤੇ ਸਨਮਾਨ ਸਮਾਗ਼ਮ ਹਾਈਵੇ 401 `ਤੇ ਤਿੰਨ ਵਾਹਨਾਂ ਦੀ ਟੱਕਰ ਵਿੱਚ ਦੋ ਬੱਚਿਆਂ ਸਮੇਤ ਛੇ ਜ਼ਖਮੀ, ਹਸਪਤਾਲ `ਚ ਭਰਤੀ