Welcome to Canadian Punjabi Post
Follow us on

31

August 2024
ਬ੍ਰੈਕਿੰਗ ਖ਼ਬਰਾਂ :
 
ਟੋਰਾਂਟੋ/ਜੀਟੀਏ

ਮਿਸਿਸਾਗਾ `ਚ ਲਾਪਤਾ 3 ਸਾਲਾ ਬੱਚੇ ਦੀ ਭਾਲ ਲਈ ਪੁਲਿਸ ਨੇ ਮੰਗੀ ਮਦਦ

July 25, 2024 11:54 PM

ਟੋਰਾਂਟੋ, 25 ਜੁਲਾਈ (ਪੋਸਟ ਬਿਊਰੋ): ਪੀਲ ਪੁਲਿਸ ਨੇ ਲਾਪਤਾ ਤਿੰਨ ਸਾਲਾ ਬੱਚੇ ਨੂੰ ਲੱਭਣ ਵਿੱਚ ਲੋਕਾਂ ਦੀ ਮਦਦ ਮੰਗੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜੈਦ ਨੂੰ ਆਖਰੀ ਵਾਰ ਸ਼ਾਮ 6:20 ਵਜੇ ਡੰਡਾਸ ਸਟਰੀਟ ਵੇਸਟ ਅਤੇ ਮਿਸੀਸਾਗਾ ਰੋਡ ਦੇ ਇਲਾਕੇ ਵਿੱਚ ਸਥਿਤ ਏਰਿੰਡੇਲ ਪਾਰਕ ਵਿੱਚ ਵੇਖਿਆ ਗਿਆ ਸੀ।
ਬੱਚਾ ਦੁਬਲਾ-ਪਤਲਾ, ਛੋਟੇ ਕਾਲੇ ਅਫਰੀਕੀ ਵਾਲਾਂ ਵਾਲਾ ਅਤੇ ਲਾਲ ਰੰਗ ਦੀ ਲਿਖਾਵਟ ਵਾਲਾ ਪੀਲਾ ਟਾਪ ਅਤੇ ਕਾਲੀ ਪੈਂਟ ਪਹਿਨੇ ਹੋਏ ਦੱਸਿਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਜੈਦ ਨੇ ਜੁੱਤੇ ਜਾਂ ਮੋਜੇ ਨਹੀਂ ਪਹਿਨੇ ਸਨ। ਜੇ ਕਿਸੇ ਨੂੰ ਬੱਚੇ ਬਾਰੇ ਕੋਈ ਜਾਣਕਾਰੀ ਮਿਲਦੀ ਹੈ ਤਾਂ 911 `ਤੇ ਕਾਲ ਕੀਤੀ ਜਾ ਸਕਦੀ ਹੈ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕਾਊਂਸਲਰ ਰੋਵੇਨਾ ਸੈਂਟੋਸ FCM ਦੀ ਫਾਈਨਾਂਸ ਐਂਡ ਇੰਫ੍ਰਾਸਟਰਕਚਰ ਕਮੇਟੀ ਦੇ ਫਿਰ ਤੋਂ ਪ੍ਰਧਾਨ ਨਿਯੁਕਤ ਟੀਟੀਸੀ ਸਟੇਸ਼ਨ `ਤੇ ਲੁੱਟ-ਖੌਹ ਦੌਰਾਨ ਇੱਕ ਵਿਅਕਤੀ `ਤੇ ਹਮਲਾ ਕਰਨ ਵਾਲੇ ਦੋ ਮੁਲਜ਼ਮਾਂ ਦੀ ਪੁਲਿਸ ਨੂੰ ਭਾਲ ਹਾਈਵੇ 401 `ਤੇ ਹਾਦਸੇ ਵਿਚ ਮਿਸੀਸਾਗਾ ਦੇ 82 ਸਾਲਾ ਵਿਅਕਤੀ ਦੀ ਮੌਤ ਜੂਨ ਵਿੱਚ ਹੋਏ ਸਾਈਬਰ ਹਮਲੇ ਵਿੱਚ ਕੁੱਝ ਵਿਦਿਆਰਥੀਆਂ ਦੀ ਜਾਣਕਾਰੀ ਹੋ ਸਕਦੀ ਹੈ ਉਜਾਗਰ : ਟੋਰਾਂਟੋ ਡਿਸਟਰਿਕਟ ਸਕੂਲ ਬੋਰਡ ਵਹਿਟਬੀ ਵਿੱਚ ਹਾਈਵੇ 401 `ਤੇ ਹਾਦਸੇ ਵਿਚ ਇੱਕ ਵਿਅਕਤੀ ਦੀ ਮੌਤ, ਦੋ ਜਖ਼ਮੀ ਹਰਦੀਪ ਗਰੇਵਾਲ ਦੇ ਬਾਰਬੇਕਿਊ `ਚ ਪਹੁੰਚੇ ਪ੍ਰੀਮਿਅਰ ਫੋਰਡ, ਕਿਹਾ- ਹਰਦੀਪ ਗਰੇਵਾਲ ਸਾਡੀ ਟੀਮ ਦੇ ਚੈਂਪੀਅਨ ਦਰਹਮ ਪੁਲਿਸ ਨੇ ਛੇ ਮਹੀਨੇ ਦੀ ਲੰਬੀ ਜਾਂਚ ਤੋਂ ਬਾਅਦ 32 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ ਬਲੈਕ ਓਕ ਸੀਨੀਅਰ ਕਲੱਬ ਨੇ ਮਨਾਇਆ ਭਾਰਤ ਦਾ 78ਵਾਂ ਅਜ਼ਾਦੀ ਦਿਹਾੜਾ ਡਾ. ਸੁਰਿੰਦਰ ਧੰਜਲ ਤੇ ਪ੍ਰੋ. ਰਾਜੇਸ਼ ਗੌਤਮ ਨਾਲ ਰੂ-ਬ-ਰੂ ਤੇ ਸਨਮਾਨ ਸਮਾਗ਼ਮ ਹਾਈਵੇ 401 `ਤੇ ਤਿੰਨ ਵਾਹਨਾਂ ਦੀ ਟੱਕਰ ਵਿੱਚ ਦੋ ਬੱਚਿਆਂ ਸਮੇਤ ਛੇ ਜ਼ਖਮੀ, ਹਸਪਤਾਲ `ਚ ਭਰਤੀ