Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਟੋਰਾਂਟੋ/ਜੀਟੀਏ

ਟੋਰਾਂਟੋ ਵਿੱਚ ਗੋਲੀਬਾਰੀ ਵਿੱਚ ਮਾਰੇ ਗਏ ਵਿਅਕਤੀ ਅਤੇ ਔਰਤ ਦੀ ਪੁਲਿਸ ਨੇ ਕੀਤੀ ਪਹਿਚਾਣ

July 26, 2024 12:09 AM

ਟੋਰਾਂਟੋ, 25 ਜੁਲਾਈ (ਪੋਸਟ ਬਿਊਰੋ): ਪੁਲਿਸ ਨੇ ਬੁੱਧਵਾਰ ਸਵੇਰੇ ਸਕਾਰਬੋਰੋ, ਓਂਟਾਰੀਓ ਵਿੱਚ ਗੋਲੀਬਾਰੀ ਵਿੱਚ ਮਾਰੇ ਗਏ ਦੋ ਲੋਕਾਂ ਦੀ ਪਹਿਚਾਣ ਕਰ ਲਈ ਹੈ।
ਪੁਲਿਸ ਨੇ ਦੱਸਿਆ ਕਿ ਟੋਰਾਂਟੋ ਦੇ 22 ਸਾਲਾ ਬਰੇਡਨ ਮੈਕਕੈਨ ਅਤੇ 23 ਸਾਲਾ ਸਾਰਾ ਪ੍ਰੀਹੇ ਦੀ ਮੌਤ ਤੱਦ ਹੋਈ ਜਦੋਂ ਸਵੇਰੇ ਕਰੀਬ 2:30 ਵਜੇ ਏਲੇਸਮੇਰੇ ਰੋਡ ਅਤੇ ਮਿਡਲੈਂਡ ਏਵੇਨਿਊ ਕੋਲ ਇੱਕ ਪਲਾਜੇ਼ ਦੀ ਪਾਰਕਿੰਗ ਸਥਾਨ ਵਿੱਚ ਕਈ ਗੋਲੀਆਂ ਚੱਲੀਆਂ। ਪੁਲਿਸ ਨੇ ਦੱਸਿਆ ਕਿ ਪਾਰਕਿੰਗ ਸਥਾਨ ਵਿੱਚ ਗੰਨ ਬੈਟਲ ਤੋਂ ਬਾਅਦ ਚਾਰ ਲੋਕ ਗੋਲੀ ਲੱਗਣ ਨਾਲ ਜ਼ਖ਼ਮੀ ਮਿਲੇ।
ਮੈਕਕੈਨ ਨੂੰ ਘਟਨਾ ਸਥਾਨ `ਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ ਅਤੇ ਪ੍ਰੀਹੇ ਨੂੰ ਦੋ ਹੋਰ ਪੀੜਤਾਂ ਨਾਲ ਹਸਪਤਾਲ ਲਿਜਾਇਆ ਗਿਆ, ਜਿਸਦੀ ਕੁੱਝ ਦੇਰ ਬਾਅਦ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਦੋ ਜਿ਼ੰਦਾ ਬਚੇ ਪੀੜਤਾਂ ਨੂੰ ਜ਼ਖਮੀ ਹਾਲਤ ਵਿਚ ਹਸਪਤਾਲ ਵਿੱਚ ਹਨ।
ਬੁੱਧਵਾਰ ਨੂੰ ਪੁਲਿਸ ਨੇ ਪੁਸ਼ਟੀ ਕੀਤੀ ਕਿ ਘਟਨਾ ਦੌਰਾਨ ਕਾਫ਼ ਰਾਊਂਡ ਫਾਇਰ ਕੀਤੇ ਗਏ ਅਤੇ ਵੀਰਵਾਰ ਨੂੰ ਜਾਂਚਕਰਤਾਵਾਂ ਨੇ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਕਈ ਫਾਇਰਆਰਮਜ਼ ਦਾ ਇਸਤੇਮਾਲ ਕੀਤਾ ਗਿਆ ਸੀ। ਪੁਲਿਸ ਨੇ ਕਿਹਾ ਕਿ ਘਟਨਾ ਸਥਾਨ `ਤੇ ਇੱਕ ਹਥਿਆਰ ਬਰਾਮਦ ਕੀਤਾ ਗਿਆ ਹੈ। ਜਾਂਚਕਰਤਾਵਾਂ ਨੇ ਹਾਲੇ ਸ਼ੱਕੀਆਂ ਬਾਰੇ ਕੋਈ ਜਾਣਕਾਰੀ ਜਾਰੀ ਨਹੀਂ ਕੀਤੀ ਹੈ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਮਿਸਿਸਾਗਾ `ਚ ਲਾਪਤਾ 3 ਸਾਲਾ ਬੱਚੇ ਦੀ ਭਾਲ ਲਈ ਪੁਲਿਸ ਨੇ ਮੰਗੀ ਮਦਦ ਇਟੋਬੀਕੋਕ ਵਿੱਚ 3 ਵਾਹਨਾਂ ਦੀ ਟੱਕਰ ਦੌਰਾਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਪੀਲ ਪੁਲਿਸ ਨੇ 18 ਮੁਲਜ਼ਮ ਕੀਤੇ ਗ੍ਰਿਫਤਾਰ, 1.2 ਮਿਲੀਅਨ ਡਾਲਰ ਦੇ ਚੋਰੀ ਕੀਤੇ ਵਾਹਨ ਅਤੇ ਹਥਿਆਰ ਬਰਾਮਦ ਹੈਮਿਲਟਨ ਵਿੱਚ ਦੋ ਵਾਹਨਾਂ ਦੀ ਟੱਕਰ ਵਿੱਚ 1 ਵਿਅਕਤੀ ਦੀ ਮੌਤ, 3 ਜਖ਼ਮੀ ਨਾਰਥ ਯਾਰਕ `ਚ ਟੋਰਾਂਟੋ ਪੁਲਿਸ ਕਰੂਜਰ ਅਤੇ ਏਟੀਵੀ ਵਿਚਕਾਰ ਹੋਏ ਹਾਦਸੇ ਦੀ ਐੱਸ.ਆਈ.ਯੂ. ਕਰ ਰਹੀ ਜਾਂਚ ਟੋਰਾਂਟੋ ਦੀ ਔਰਤ `ਤੇ ਮਾਲਿਸ਼ ਦੌਰਾਨ ਤਸਵੀਰਾਂ ਲੈਣ ਤੋਂ ਬਾਅਦ ਗੁਪਤ ਰੂਪ ਤੋਂ ਦੇਖਣ ਦਾ ਦੋਸ਼ 10 ਹਜ਼ਾਰ ਕਰਮਚਾਰੀ ਕੰਮ `ਤੇ ਪਰਤੇ, ਮੰਗਲਵਾਰ ਨੂੰ ਦੁਕਾਨਾਂ ਦੁਬਾਰਾ ਖੁੱਲ੍ਹਣਗੀਆਂ : LCBO ਟੋਰਾਂਟੋ ਸ਼ਹਿਰ ਵਿੱਚ ਵਾਹਨ ਦੀ ਟੱਕਰ ਨਾਲ ਪੈਦਲ ਜਾ ਰਹੀ ਔਰਤ ਦੀ ਮੌਤ ਓਸ਼ਵਾ ਵਿੱਚ ਘਰ `ਤੇ ਹਮਲਾ ਕਰਨ ਵਾਲੇ 2 ਟੀਨੇਜ਼ਰ ਤੇ 2 ਬਾਲਿਗ ਗ੍ਰਿਫ਼ਤਾਰ LCBO ਦੀ ਹੜਤਾਲ ਜਾਰੀ, ਗਰੌਸਰੀ ਸਟੋਰਜ਼ ਅੱਜ ਤੋਂ ਅੱਜ ਵਲੋਂ ਰੇਡੀ-ਟੂ-ਡਰਿੰਕ ਅਤੇ ਬੀਅਰ ਦੇ ਵੱਡੇ ਪੈਕ ਆਰਡਰ ਕੀਤੇ ਜਾ ਸਕਣਗੇ