Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਖੇਡਾਂ

ਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ

July 26, 2024 07:53 AM

ਨਵੀਂ ਦਿੱਲੀ, 26 ਜੁਲਾਈ (ਪੋਸਟ ਬਿਊਰੋ): ਭਾਰਤੀ ਟੀਮ ਮਹਿਲਾ ਏਸ਼ੀਆ ਕੱਪ ਦੇ ਸੈਮੀਫਾਈਨਲ 'ਚ ਬੰਗਲਾਦੇਸ਼ ਨੂੰ ਹਰਾ ਕੇ ਨੌਵੀਂ ਵਾਰ ਫਾਈਨਲ 'ਚ ਪਹੁੰਚ ਗਈ ਹੈ। ਭਾਰਤ ਨੇ ਸੈਮੀਫਾਈਨਲ 'ਚ ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ ਹੈ। (India reached the final) (Women's Asia Cup) (ninth time)
ਭਾਰਤ ਲਈ ਸਮ੍ਰਿਤੀ ਮੰਧਾਨਾ ਨੇ 39 ਗੇਂਦਾਂ 'ਤੇ 55 ਦੌੜਾਂ ਬਣਾਈਆਂ। ਸ਼ੈਫਾਲੀ ਵਰਮਾ ਨੇ 28 ਗੇਂਦਾਂ 'ਤੇ 26 ਦੌੜਾਂ ਦੀ ਪਾਰੀ ਖੇਡੀ।
ਇਸ ਤੋਂ ਪਹਿਲਾਂ ਬੰਗਲਾਦੇਸ਼ ਲਈ ਨਿਗਾਰ ਸੁਲਤਾਨਾ ਨੇ 32 ਅਤੇ ਸ਼ੋਰਨਾ ਅਖਤਰ ਨੇ ਨਾਬਾਦ 19 ਦੌੜਾਂ ਬਣਾਈਆਂ। ਸੱਤ ਹੋਰ ਬੱਲੇਬਾਜ਼ ਦੋਹਰਾ ਅੰਕੜਾ ਵੀ ਪਾਰ ਨਹੀਂ ਕਰ ਸਕੇ। ਭਾਰਤੀ ਤੇਜ਼ ਗੇਂਦਬਾਜ਼ ਰੇਣੂਕਾ ਸਿੰਘ ਅਤੇ ਸਪਿਨਰ ਰਾਧਾ ਯਾਦਵ ਨੇ 3-3 ਵਿਕਟਾਂ ਲਈਆਂ। ਪੂਜਾ ਵਸਤਰਕਾਰ ਅਤੇ ਦੀਪਤੀ ਸ਼ਰਮਾ ਨੂੰ ਇਕ-ਇਕ ਵਿਕਟ ਮਿਲੀ।

 
Have something to say? Post your comment
ਹੋਰ ਖੇਡਾਂ ਖ਼ਬਰਾਂ
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆ GT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆ ਜੋਨ ਪੱਖੋ ਕਲਾਂ ਦੀਆਂ ਗਰਮ ਰੁੱਤ ਸਕੂਲ ਖੇਡਾਂ ਦਾ ਆਗਾਜ਼ ਨਿਊਜ਼ੀਲੈਂਡ ਵੱਲੋਂ ਕੈਨੇਡਾ ਸਾਕਰ `ਤੇ ਜਾਸੂਸੀ ਦਾ ਦੋਸ਼, ਕੈਨੇਡੀਅਨ ਓਲੰਪਿਕ ਕਮੇਟੀ ਨੇ ਮੰਗੀ ਮੁਆਫ਼ੀ ਵਰਲਡ ਚੈਂਪੀਅਨ ਭਾਰਤੀ ਟੀਮ ਪਹੁੰਚੀ ਦਿੱਲੀ, ਏਅਰਪੋਰਟ 'ਤੇ ਕੇਕ ਕੱਟਿਆ ਬੇਸਬਾਲ ਦੇ ਮਹਾਨ ਖਿਡਾਰੀ ਵਿਲੀ ਮੇਅਜ਼ ਦਾ 93 ਸਾਲ ਦੀ ਉਮਰ ਵਿੱਚ ਦਿਹਾਂਤ ਕੈਲਗਰੀ ਕਲੱਬ ਦੇ ਤਿੰਨ ਤੈਰਾਕਾਂ ਨੇ ਪੈਰਿਸ ਓਲੰਪਿਕ ਲਈ ਕੀਤਾ ਕਵਾਲੀਫਾਈ ਭਾਰਤੀ ਕ੍ਰਿਕਟ ਟੀਮ ਦੇ ਖਿਡਾਰੀ ਦਿਨੇਸ਼ ਕਾਰਤਿਕ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ ਭਾਰਤ ਦੇ ਮੁੱਕੇਬਾਜ਼ ਅਮਿਤ ਪੰਘਾਲ ਨੇ ਹਾਸਿਲ ਕੀਤਾ ਪੈਰਿਸ ਓਲੰਪਿਕ ਕੋਟਾ ਨੀਰਜ ਚੋਪੜਾ ਨੇ ਐਥਲੈਟਿਕਸ ਫੈਡਰੇਸ਼ਨ ਕੱਪ `ਚ ਜਿੱਤਿਆ ਸੋਨ ਤਮਗਾ