Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਅੰਤਰਰਾਸ਼ਟਰੀ

ਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨ

July 26, 2024 07:55 AM

ਵਾਸਿ਼ੰਗਟਨ, 26 ਜੁਲਾਈ (ਪੋਸਟ ਬਿਊਰੋ): ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ (Kamala Harris gets Obama's support) ਅਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਨੇ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਲਈ ਭਾਰਤੀ ਮੂਲ ਦੀ ਕਮਲਾ ਹੈਰਿਸ ਦਾ ਸਮਰਥਨ ਕੀਤਾ ਹੈ। ਦੋਨਾਂ ਨੇ ਸ਼ੁੱਕਰਵਾਰ ਨੂੰ ਕਮਲਾ ਹੈਰਿਸ ਨੂੰ ਫੋਨ 'ਤੇ ਇਸ ਦੀ ਜਾਣਕਾਰੀ ਦਿੱਤੀ।
ਬਰਾਕ ਓਬਾਮਾ ਨੇ ਇਸ ਨਾਲ ਜੁੜੀ ਇਕ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਪੋਸਟ ਕੀਤੀ ਹੈ। ਇਸ 'ਚ ਬਰਾਕ ਅਤੇ ਮਿਸ਼ੇਲ ਕਮਲਾ ਹੈਰਿਸ ਨੂੰ ਆਪਣੇ ਸਮਰਥਨ ਦੀ ਗੱਲ ਕਰਦੇ ਨਜ਼ਰ ਆ ਰਹੇ ਹਨ। ਇਸ ਤੋਂ ਬਾਅਦ ਕਮਲਾ ਹੈਰਿਸ ਖੁਸ਼ੀ ਦਾ ਇਜ਼ਹਾਰ ਕਰਦੀ ਨਜ਼ਰ ਆ ਰਹੀ ਹੈ।
22 ਜੁਲਾਈ ਨੂੰ ਬਾਇਡਨ ਨੇ ਅਗਲੀ ਰਾਸ਼ਟਰਪਤੀ ਚੋਣ ਤੋਂ ਹਟਣ ਦਾ ਐਲਾਨ ਕੀਤਾ ਅਤੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਦਾ ਨਾਮ ਅੱਗੇ ਰੱਖਿਆ। 23 ਜੁਲਾਈ ਨੂੰ ਕਮਲਾ ਨੇ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਬਣਨ ਲਈ ਡੈਮੋਕ੍ਰੇਟਿਕ ਪਾਰਟੀ ਦੇ ਜ਼ਰੂਰੀ ਡੈਲੀਗੇਟਾਂ ਦਾ ਸਮਰਥਨ ਹਾਸਿਲ ਕੀਤਾ ਸੀ।
ਹਾਲਾਂਕਿ ਓਬਾਮਾ ਕਮਲਾ ਦੀ ਨਾਮਜ਼ਦਗੀ 'ਤੇ ਚੁੱਪ ਰਹੇ। ਉਨ੍ਹਾਂ ਨੇ ਬਾਇਡਨ ਦੇ ਬੈਕਆਊਟ ਤੋਂ 4 ਦਿਨ ਬਾਅਦ ਕਮਲਾ ਦਾ ਸਮਰਥਨ ਕੀਤਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾ ਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤ ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਚੀਨ ਦੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਪਹਿਲਾਂ ਹੋਏ ਸਮਝੌਤਿਆਂ ਦਾ ਹੋਏ ਸਨਮਾਨ ਕਿਵੇਂ ਫੈਲ ਰਹੀ ਹੈ ਜ਼ਹਿਰੀਲੀ ਕਾਰਬਨ ਡਾਈਅਕਸਾਈਡ, ਨਾਸਾ ਨੇ ਸੁਪਰ ਕੰਪਿਊਟਰ ਰਾਹੀਂ ਤਿਆਰ ਮਾਡਲ ਨਾਲ ਦੱਸਿਆ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਛੱਡਣ 'ਤੇ ਬਾਇਡਨ ਨੇ ਕਿਹਾ- ਨਵੀਂ ਪੀੜ੍ਹੀ ਨੂੰ ਸੌਂਪੀ ਮਸ਼ਾਲ ਨੇਤਨਯਾਹੂ ਅਮਰੀਕਾ ਵਿਚ ਕਿਹਾ: ਹਮਾਸ ਨੇ ਔਰਤਾਂ ਨਾਲ ਬਲਾਤਕਾਰ ਕੀਤਾ, ਬੱਚਿਆਂ ਨੂੰ ਸਾੜਿਆ ਅਮਰੀਕਾ ਦੀ ਆਪਣੇ ਨਾਗਰਿਕਾਂ ਲਈ ਜੰਮੂ-ਕਸ਼ਮੀਰ ਅਤੇ ਮਨੀਪੁਰ ਨਾ ਜਾਣ ਲਈ ਕੀਤੀ ਐਡਵਾਇਜ਼ਰੀ ਜਾਰੀ ਸੈਕਰਾਮੈਂਟੋ `ਚ ਹੋਈਆਂ ਸੀਨੀਅਰ ਖੇਡਾਂ ਵਿੱਚ ਲਿਆ ਪੰਜਾਬੀਆਂ ਨੇ ਹਿੱਸਾ ਅਮਰੀਕਾ ਵਿਚ ਇਕ ਛੋਟਾ ਜਹਾਜ਼ ਤਬਾਹ ਹੋ ਕੇ ਜਮੀਨ 'ਤੇ ਡਿੱਗਾ, ਪਾਇਲਟ ਦੀ ਮੌਤ ਅਮਰੀਕਾ ਕਮਜ਼ੋਰ ਹੋਇਆ ਹੈ, ਅਸੀਂ ਇਸ ਨੂੰ ਹੋਰ ਡਿੱਗਣ ਨਹੀਂ ਦੇ ਸਕਦੇ : ਟਰੰਪ