Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਕੈਨੇਡਾ

ਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰ

July 26, 2024 08:58 AM

ਬੈਰੀ, 26 ਜੁਲਾਈ (ਪੋਸਟ ਬਿਊਰੋ): ਵਾਸਾਗਾ ਵਿੱਚ ਗੈਸ ਸਟੇਸ਼ਨ `ਤੇ ਦੋ ਹਥਿਆਰਬੰਦ ਡਕੈਤੀਆਂ ਦੇ ਮਾਮਲੇ ਵਿੱਚ ਇੱਕ ਲੜਕੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਰਾਜਸੀ ਪੁਲਿਸ ਅਨੁਸਾਰ ਨੌਜਵਾਨ ਕਥਿਤ ਤੌਰ `ਤੇ ਇੱਕ ਵੱਡੇ ਚਾਕੂ ਨਾਲ ਲੈਸ ਸੀ ਅਤੇ 26 ਜੂਨ ਦੀ ਸਵੇਰੇ ਪੇਟਰੋ ਕੈਨੇਡਾ ਸਟੇਸ਼ਨ `ਤੇ ਨਕਦੀ, ਸਿਗਰਟ ਅਤੇ ਵੇਪਸ ਦੀ ਮੰਗ ਕਰ ਰਹੀ ਸੀ।
ਪੁਲਿਸ ਦਾ ਕਹਿਣਾ ਹੈ ਕਿ ਲੜਕੀ ਦੇ ਬਿਓਰੇ ਨਾਲ ਮੇਲ ਖਾਣ ਵਾਲੇ ਇੱਕ ਸ਼ੱਕੀ ਨੇ ਇੱਕ ਹਫ਼ਤੇ ਬਾਅਦ ਉਸੇ ਗੈਸ ਸਟੇਸ਼ਨ ਨੂੰ ਲੁੱਟਿਆ ਸੀ।
ਰਾਜਸੀ ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਵਾਸਾਗਾ ਬੀਚ ਦੀ ਸਥਾਨਿਕ ਨਿਵਾਸੀ ਹੈ, ਜਿਸਨੇ ਇਸ ਮਹੀਨੇ ਦੀ ਸ਼ੁਰੁਆਤ ਵਿੱਚ ਆਪਣੇ ਆਪ ਨੂੰ ਸਰੇਂਡਰ ਕਰ ਦਿੱਤਾ ਸੀ।
ਉਸ `ਤੇ ਹਥਿਆਰ ਨਾਲ ਡਕੈਤੀ ਦੇ ਦੋ ਮਾਮਲਿਆਂ ਵਿੱਚ ਚਾਰਜਿਜ ਲਗਾਏ ਗਏ ਹਨ। ਉਸਦੀ ਪਹਿਚਾਣ ਯੁਵਾ ਆਪਰਾਧਿਕ ਨਿਆਂ ਅਧਿਨਿਯਮ ਤਹਿਤ ਸੁਰੱਖਿਅਤ ਹੈ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦ ਭਾਰਤੀ ਮੂਲ ਦੇ ਕੈਨੇਡੀਅਨ ਸੰਸਦ ਮੈਂਬਰ ਚੰਦਰ ਆਰੀਆ ਦਾ ਵੱਡਾ ਬਿਆਨ: ਕਿਹਾ- ਖਾਲਿਸਤਾਨੀਆਂ ਨੇ ਦੇਸ਼ ਨੂੰ ਕੀਤਾ ਪ੍ਰਦੂਸਿ਼ਤ ਬੈਂਕ ਆਫ ਕੈਨੇਡਾ ਨੇ ਵਿਆਜ ਦਰ ਵਿੱਚ ਕੀਤੀ ਕਟੌਤੀ ਕਨਾਟਾ `ਚ ਟ੍ਰੈਫਿਕ ਰੋਕਣ ਤੋਂ ਬਾਅਦ G1 ਚਾਲਕ `ਤੇ ਲੱਗੇ ਚਾਰਜਿਜ ਟਰੂਡੋ, ਫਰੀਲੈਂਡ ਅਤੇ ਜਗਮੀਤ ਸਿੰਘ ਨੂੰ ਜਾਨੋਂ ਮਾਰਨੇ ਦੀ ਧਮਕੀ ਦੇਣ ਦੇ ਮਾਮਲੇ ਵਿੱਚ ਦੋ ਵਿਅਕਤੀ ਦੋਸ਼ੀ ਪਾਏ ਗਏ਼ ਇੰਗਲਿਸ਼ ਬੇ ਵਿੱਚ ਇਕ ਹੋਰ ਔਰਤ ਮ੍ਰਿਤਕ ਮਿਲੀ 2024 ਵਿੱਚ ਹੁਣ ਤੱਕ ਓਟਵਾ ਵਿੱਚ 900 ਵਾਹਨ ਹੋਏ ਚੋਰੀ ਹੋਏ 23 ਸਾਲਾ ਡਰਾਈਵਰ `ਤੇ ਪੈਰੀ ਸਾਊਂਡ ਕੋਲ ਭਿਆਨਕ ਹਾਦਸੇ ਵਿੱਚ ਚਾਰਜਿਜ਼ ਲਗਾਏ, ਹਾਦਸੇ ਵਿਚ ਤਿੰਨ ਲੋਕਾਂ ਦੀ ਹੋ ਗਈ ਸੀ ਮੌਤ ਦੋ-ਤਿਹਾਈ ਕੈਨੇਡੀਅਨਜ਼ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਵਿਆਜ ਦਰਾਂ ਵਿੱਚ ਕਮੀ ਦੀ ਜ਼ਰੂਰਤ : ਸਰਵੇ ਬੋਮਨਵਿਲੇ ਵਿੱਚ ਵਾਹਨ ਦੀ ਚਪੇਟ `ਚ ਆਉਣ ਨਾਲ ਪੈਦਲ ਜਾ ਰਹੇ ਵਿਅਕਤੀ ਦੀ ਮੌਤ