Welcome to Canadian Punjabi Post
Follow us on

26

September 2024
 
ਖੇਡਾਂ

ਪੈਰਿਸ ਓਲੰਪਿਕ: ਇਸ ਵਾਰ ਫਿਰ ਭਾਰਤੀ ਹਾਕੀ ਟੀਮ ਨੇ ਸੋਨ ਤਗਮਾ ਜਿੱਤਣ ਦਾ ਮੌਕਾ ਗੁਆਇਆ, ਜਰਮਨੀ ਨੇ ਸੈਮੀਫਾਈਨਲ 'ਚ 3-2 ਨਾਲ ਹਰਾਇਆ

August 06, 2024 09:51 PM

- ਹੁਣ ਭਾਰਤ ਕਾਂਸੀ ਤਮਗਾ ਲਈ ਸਪੇਨ ਨਾਲ ਭਿੜੇਗਾ


ਪੈਰਿਸ, 6 ਅਗਸਤ (ਪੋਸਟ ਬਿਊਰੋ): ਪੈਰਿਸ ਓਲੰਪਿਕ 'ਚ ਹਾਕੀ ਦਾ ਸੈਮੀਫਾਈਨਲ ਮੈਚ ਭਾਰਤ ਹਾਰ ਗਿਆ ਹੈ। ਭਾਰਤ ਨੂੰ ਜਰਮਨੀ ਨੇ 3-2 ਨਾਲ ਹਰਾਇਆ। ਭਾਰਤ ਹੁਣ ਕਾਂਸੀ ਤਮਗੇ ਲਈ ਸਪੇਨ ਨਾਲ ਭਿੜੇਗਾ। ਇਹ ਮੈਚ 8 ਅਗਸਤ ਨੂੰ ਸ਼ਾਮ 5:30 ਵਜੇ ਖੇਡਿਆ ਜਾਵੇਗਾ।
ਜਰਮਨੀ ਲਈ ਗੋਨਜ਼ਾਲੋ ਪੀਲੈਟ ਨੇ 18ਵੇਂ ਮਿੰਟ, ਕ੍ਰਿਸਟੋਫਰ ਰੁਹਰ ਨੇ 27ਵੇਂ ਮਿੰਟ ਅਤੇ ਮਾਰਕੋ ਮਿਲਟਕਾਊ ਨੇ 54ਵੇਂ ਮਿੰਟ ਵਿੱਚ ਗੋਲ ਕੀਤਾ। ਭਾਰਤ ਲਈ ਹਰਮਨਪ੍ਰੀਤ ਸਿੰਘ ਨੇ 7ਵੇਂ ਮਿੰਟ ਅਤੇ ਸੁਖਜੀਤ ਸਿੰਘ ਨੇ 36ਵੇਂ ਮਿੰਟ ਵਿੱਚ ਗੋਲ ਕੀਤੇ। ਸੋਨ ਤਗਮੇ ਦਾ ਮੁਕਾਬਲਾ ਜਰਮਨੀ ਅਤੇ ਨੀਦਰਲੈਂਡ ਵਿਚਾਲੇ 8 ਅਗਸਤ ਨੂੰ ਰਾਤ 10:30 ਵਜੇ ਹੋਵੇਗਾ।

 

 
Have something to say? Post your comment
ਹੋਰ ਖੇਡਾਂ ਖ਼ਬਰਾਂ
ਸ਼ਤਰੰਜ ਓਲੰਪੀਆਡ ਵਿਚ ਭਾਰਤ ਨੇ ਰਚਿਆ ਇਤਿਹਾਸ, ਪੁਰਸ਼ ਅਤੇ ਮਹਿਲਾ ਟੀਮਾਂ ਨੇ ਪਹਿਲੀ ਵਾਰ ਜਿੱਤਿਆ ਗੋਲਡ ਭਾਰਤ ਨੇ ਚੇਨੱਈ ਟੈਸਟ ਵਿਚ ਬੰਗਲਾਦੇਸ਼ ਨੂੰ 280 ਦੌੜਾਂ ਨਾਲ ਹਰਾਇਆ ਭਾਰਤ ਨੇ ਏਸ਼ੀਅਨ ਚੈਂਪੀਅਨਜ਼ ਹਾਕੀ ਟਰਾਫੀ ਦਾ 5ਵੀਂ ਵਾਰ ਜਿੱਤਿਆ ਖਿਤਾਬ, ਚੀਨ ਨੂੰ 1-0 ਨਾਲ ਹਰਾਇਆ ਖੇਡਾਂ ਵਤਨ ਪੰਜਾਬ ਦੀਆਂ 2024: ਜਿ਼ਲ੍ਹਾ ਪੱਧਰੀ ਖੇਡਾਂ ਦੇ ਨਹਿਰੂ ਸਟੇਡੀਅਮ ਵਿਚ ਲਗਾਤਾਰ ਚੌਥੇ ਦਿਨ ਜਾਰੀ ਪੈਰਿਸ ਪੈਰਾਲੰਪਿਕ 'ਚ ਜੈਵਲਿਨ ਥਰੋ ਵਿਚ ਸੋਨ ਤਮਗਾ ਜਿੱਤਣ ਵਾਲੇ ਨਵਦੀਪ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੀਤੀ ਟੋਪੀ ਭੇਂਟ ਏਸ਼ੀਅਨ ਚੈਂਪੀਅਨਜ਼ ਟਰਾਫੀ: ਭਾਰਤ ਨੂੰ ਮਿਲੀ ਲਗਾਤਾਰ ਚੌਥੀ ਜਿੱਤ, ਦੱਖਣੀ ਕੋਰੀਆ ਨੂੰ 3-1 ਨਾਲ ਹਰਾਇਆ ਪੈਰਾਓਲੰਪਿਕ: ਕੈਨੇਡਾ ਦੇ ਵਹੀਲਚੇਅਰ ਰੇਸਰ ਆਸਟਿਨ ਸਮੀਨਕ ਨੇ ਜਿੱਤਿਆ ਕਾਂਸੇ ਦਾ ਮੈਡਲ ਵਰਲਡ T10 ਮਹਿਲਾ ਸੀਰੀਜ਼ ਅੱਜ ਤੋਂ, 2 ਸਤੰਬਰ ਤੱਕ ਚੱਲੇਗੀ ਸੀਰੀਜ਼ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਦੀ ਸੰਗਰੂਰ ਦੀ ਧਰਤੀ ਤੋਂ ਸ਼ਾਨਦਾਰ ਸ਼ੁਰੂਆਤ ਮਹਿਲਾ ਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ, ਹਰਮਨਪ੍ਰੀਤ ਕੌਰ ਹੋਣਗੇ ਕਪਤਾਨ