Welcome to Canadian Punjabi Post
Follow us on

21

January 2025
 
ਖੇਡਾਂ

ਪੈਰਿਸ ਓਲੰਪਿਕ: ਭਾਰਤ ਨੂੰ ਮਿਲਿਆ ਚੌਥਾ ਤਮਗਾ, ਭਾਰਤੀ ਹਾਕੀ ਟੀਮ ਨੇ ਸਪੇਨ ਨੂੰ 2-1 ਨਾਲ ਹਰਾਇਆ, ਕਾਂਸੀ ਦੇ ਤਗਮੇ `ਤੇ ਕੀਤਾ ਕਬਜ਼ਾ

August 08, 2024 10:04 AM

-ਕਪਤਾਨ ਹਰਮਨਪ੍ਰੀਤ ਨੇ ਕੀਤੇ 2 ਗੋਲ


ਪੈਰਿਸ, 8 ਅਗਸਤ (ਪੋਸਟ ਬਿਊਰੋ): ਓਲੰਪਿਕ 'ਚ ਭਾਰਤ ਨੇ ਚੌਥਾ ਤਮਗਾ ਜਿੱਤਿਆ ਹੈ। ਟੀਮ ਇੰਡੀਆ ਨੇ ਕਾਂਸੀ ਦੇ ਤਗਮੇ ਦੇ ਮੁਕਾਬਲੇ ਵਿੱਚ ਸਪੇਨ ਨੂੰ 2-1 ਨਾਲ ਹਰਾਇਆ। ਭਾਰਤੀ ਕਪਤਾਨ ਹਰਮਨਪ੍ਰੀਤ ਸਿੰਘ ਨੇ ਦੋ ਗੋਲ ਕੀਤੇ। ਕਪਤਾਨ ਹਰਮਨਪ੍ਰੀਤ ਸਿੰਘ ਨੇ 33ਵੇਂ ਮਿੰਟ ਵਿੱਚ ਪੈਨਲਟੀ ਕਾਰਨਰ ’ਤੇ ਗੋਲ ਕੀਤਾ। ਉਨ੍ਹਾਂ ਨੇ 30ਵੇਂ ਮਿੰਟ 'ਤੇ ਪੈਨਲਟੀ 'ਤੇ ਵੀ ਗੋਲ ਕੀਤਾ। ਅੱਧੇ ਸਮੇਂ ਤੱਕ ਸਕੋਰ 1-1 ਨਾਲ ਬਰਾਬਰ ਰਿਹਾ। ਸਪੇਨ ਲਈ ਇਕਮਾਤਰ ਗੋਲ ਮਾਰਕ ਮਿਰਾਲੇਸ ਪੋਰਟਿਲੋ ਨੇ 18ਵੇਂ ਮਿੰਟ 'ਚ ਪੈਨਲਟੀ ਸਟ੍ਰੋਕ 'ਤੇ ਕੀਤਾ।

 
Have something to say? Post your comment
ਹੋਰ ਖੇਡਾਂ ਖ਼ਬਰਾਂ
ਖੋ-ਖੋ ਵਿਸ਼ਵ ਕੱਪ: ਭਾਰਤੀ ਮਹਿਲਾ ਟੀਮ ਨੇ ਨੇਪਾਲ ਨੂੰ ਹਰਾ ਕੇ ਜਿੱਤਿਆ ਪਹਿਲਾ ਖੋ-ਖੋ ਵਿਸ਼ਵ ਕੱਪ ਕਰਲਰ ਬਰਾਇਨ ਹੈਰਿਸ ਐਂਟੀ ਡੋਪਿੰਗ ਨਿਯਮ ਦੀ ਉਲੰਘਣਾ ਕਾਰਨ ਆਰਜੀ ਪਾਬੰਦੀ ਹਟੀ ਰਵੀਚੰਦਰਨ ਅਸ਼ਵਿਨ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ ਵਿਸ਼ਵ ਸ਼ਤਰੰਜ ਚੈਂਪੀਅਨ ਗੁਕੇਸ਼ ਦਾ ਚੇਨੱਈ ਹਵਾਈ ਅੱਡੇ 'ਤੇ ਨਿੱਘਾ ਸਵਾਗਤ 18 ਸਾਲਾ ਗੁਕੇਸ਼ ਸ਼ਤਰੰਜ ਦੇ ਬਣੇ ਨਵੇਂ ਵਿਸ਼ਵ ਚੈਂਪੀਅਨ, ਫਾਈਨਲ 'ਚ ਚੀਨੀ ਖਿਡਾਰੀ ਨੂੰ ਹਰਾਇਆ ਪਹਿਲਵਾਨ ਬਜਰੰਗ ਪੂਨੀਆ `ਤੇ ਨਾਡਾ ਨੇ ਚਾਰ ਸਾਲ ਦੀ ਲਗਾਈ ਪਾਬੰਦੀ ਪਰਥ ਟੈਸਟ ਵਿਚ ਭਾਰਤ ਨੇ ਆਸਟ੍ਰੇਲੀਆ ਨੂੰ 295 ਦੌੜਾਂ ਨਾਲ ਹਰਾਇਆ ਅਣਗੌਲੇ ਹੀ ਤੁਰ ਗਿਆ ਜੈਵਲਿਨ “ਲਿਟਲ ਓਲੰਮਪੀਅਨ” ਪ੍ਰੀਤਾ ਕੈਨੇਡਾ ਦੀ ਫੀਲਡ ਹਾਕੀ ਡਿਵੈਲਪਮੈਂਟ ਟੀਮ ਵਿੱਚ ਚਾਰ ਪੰਜਾਬੀ ਮੂਲ ਦੀਆਂ ਖਿਡਾਰਣਾਂ ਸ਼ਾਮਿਲ ਭਾਰਤ ਨੇ ਕਾਨਪੁਰ ਟੈਸਟ ਵਿਚ ਬੰਗਲਾੇਦਸ਼ ਨੂੰ 7 ਵਿਕਟਾਂ ਨਾਲ ਹਰਾਇਆ