Welcome to Canadian Punjabi Post
Follow us on

31

August 2024
ਬ੍ਰੈਕਿੰਗ ਖ਼ਬਰਾਂ :
 
ਭਾਰਤ

2026 ਦੀਆਂ ਤਾਮਿਲਨਾਡੂ ਵਿਧਾਨ ਸਭਾ ਚੋਣਾਂ ਲੜ ਸਕਦੇ ਹਨ ਦੱਖਣੀ ਅਭਿਨੇਤਾ ਵਿਜੈ, ਆਪਣੀ ਪਾਰਟੀ ਦਾ ਝੰਡਾ ਅਤੇ ਚੋਣ ਨਿਸ਼ਾਨ ਦਾ ਕੀਤਾ ਜਾਰੀ

August 22, 2024 06:00 AM

ਚੇਨੱਈ, 22 ਅਗਸਤ (ਪੋਸਟ ਬਿਊਰੋ): ਦੱਖਣੀ ਅਭਿਨੇਤਾ ਥਲਾਪਤੀ ਵਿਜੈ ਨੇ ਅੱਜ ਚੇਨੱਈ ਵਿੱਚ ਆਪਣੀ ਪਾਰਟੀ ਤਮੀਝਗਾ ਵੇਤਰੀ ਕੜਗਮ (ਟੀ.ਵੀ.ਕੇ.) ਦਾ ਝੰਡਾ ਅਤੇ ਚੋਣ ਨਿਸ਼ਾਨ ਜਾਰੀ਼ ਕੀਤਾ।
ਵਿਜੈ ਨੇ 2 ਫਰਵਰੀ 2024 ਨੂੰ ਤਾਮਿਲਨਾਡੂ ਵਿੱਚ ਤਮੀਝਗਾ ਵੇਤਰੀ ਕੜਗਮ ਨਾਮ ਦੀ ਇੱਕ ਸਿਆਸੀ ਪਾਰਟੀ ਦੀ ਸ਼ੁਰੂਆਤ ਕੀਤੀ। ਹਿੰਦੀ ਵਿੱਚ ਇਸਦਾ ਅਰਥ ਤਾਮਿਲਨਾਡੂ ਵਿਜੈ ਪਾਰਟੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਵਿਜੈ ਦੀ ਪਾਰਟੀ 2026 'ਚ ਵਿਧਾਨ ਸਭਾ ਚੋਣਾਂ ਲੜੇਗੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਨੇ 73 ਹਜ਼ਾਰ ਅਮਰੀਕੀ ਰਾਈਫਲਾਂ ਮੰਗਵਾਈਆਂ, 837 ਕਰੋੜ ਰੁਪਏ 'ਚ ਹੋਈ ਡੀਲ ਕੋਲਕਤਾ ਬਲਾਤਕਾਰ-ਕਤਲ ਕੇਸ: ਵਿਦਿਆਰਥੀਆਂ ਨੇ ਕੀਤਾ ਪ੍ਰਦਰਸ਼ਨ, ਕੱਢਿਆ ਮਾਰਚ, ਪੁਲਿਸ ਨੇ ਕੀਤਾ ਲਾਠੀਚਾਰਜ ਮਹਾਰਾਸ਼ਟਰ ਦੇ ਰਤਨਾਗਿਰੀ 'ਚ ਨਰਸਿੰਗ ਵਿਦਿਆਰਥਣ ਨਾਲ ਬਲਾਤਕਾਰ ਜੰਮੂ-ਕਸ਼ਮੀਰ ਵਿੱਚ ਕਾਂਗਰਸ ਅਤੇ ਐੱਨਸੀ ਵਿਚਕਾਰ ਸੀਟ ਸ਼ੇਰਿੰਗ ਫਾਈਨਲ, 90 ਵਿੱਚੋਂ, ਐੱਨਸੀ 51, ਕਾਂਗਰਸ 32 ਕਲਕੱਤਾ ਰੇਪ-ਕਤਲ ਮਾਮਲਾ, ਮੁਲਜ਼ਮ ਸੰਜੇ ਨੇ ਕਬੂਲ ਕੀਤਾ ਜ਼ੁਰਮ, ਘਟਨਾ ਤੋਂ ਪਹਿਲਾਂ ਪੀਤੀ ਸੀ ਸ਼ਰਾਬ, ਗਰਲਫਰੈਂਡ ਤੋਂ ਮੰਗੀਆਂ ਨਗਨ ਤਸਵੀਰਾਂ ਅਦਾਕਾਰਾ ਆਸ਼ਾ ਸ਼ਰਮਾ ਦਾ 88 ਸਾਲ ਦੀ ਉਮਰ ਦਿਹਾਂਤ ਮਿਸ ਇੰਡੀਆ 'ਚ ਇਕ ਵੀ ਦਲਿਤ-ਆਦੀਵਾਸੀ ਨਹੀਂ : ਰਾਹੁਲ ਗਾਂਧੀ ਪ੍ਰਧਾਨ ਮੰਤਰੀ ਨੇ ਕਿਹਾ- ਔਰਤਾਂ ਵਿਰੁੱਧ ਅਪਰਾਧ ਮੁਆਫ਼ੀਯੋਗ ਨਹੀਂ, ਦੋਸ਼ੀ ਬਚਣੇ ਨਹੀਂ ਚਾਹੀਦੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ- ਯੂਪੀਐੱਸ ਵਿੱਚ ਯੂ ਦਾ ਮਤਲਬ ਮੋਦੀ ਸਰਕਾਰ ਦਾ ਯੂ-ਟਰਨ ਰਾਹੁਲ ਦਾ ਜੰਮੂ-ਕਸ਼ਮੀਰ ਦੌਰਾ: ਇੰਡੀਆ ਗਠਜੋੜ ਨੇ ਮੋਦੀ ਦਾ ਵਿਸ਼ਵਾਸ ਤੋੜਿਆ, ਉਨ੍ਹਾਂ ਦੀ ਛਾਤੀ ਹੁਣ 56 ਇੰਚ ਨਹੀਂ ਰਹੀ : ਰਾਹੁਲ ਗਾਂਧੀ