Welcome to Canadian Punjabi Post
Follow us on

31

August 2024
ਬ੍ਰੈਕਿੰਗ ਖ਼ਬਰਾਂ :
 
ਕੈਨੇਡਾ

22 ਅਗਸਤ ਤੋਂ ਲਾਪਤਾ ਮਾਂ ਅਤੇ ਬੇਟੀ ਦੀ ਭਾਲ ਕਰ ਰਹੀ ਦੱਖਣੀ ਅਲਬਰਟਾ ਆਰਸੀਐੱਮਪੀ

August 27, 2024 02:34 AM

ਕੈਲਗਰੀ, 27 ਅਗਸਤ (ਪੋਸਟ ਬਿਊਰੋ): ਦੱਖਣੀ ਅਲਬਰਟਾ ਆਰਸੀਐੱਮਪੀ (RCMP) ਇੱਕ ਲਾਪਤਾ ਮਾਂ ਅਤੇ ਬੇਟੀ ਦੀ ਭਾਲ ਕੀਤੀ ਜਾ ਰਹੀ ਹੈ।
ਮਾਊਂਟੀਜ ਦਾ ਕਹਿਣਾ ਹੈ ਕਿ 24 ਸਾਲਾ ਡੇਸਿਰੀ ਡੀ ਏਵਿਲਾ ਅਤੇ ਉਨ੍ਹਾਂ ਦੀ ਤਿੰਨ ਸਾਲਾ ਬੇਟੀ ਚੈਸਟਿਟੀ ਡੀ ਏਵਿਲਾ ਨੂੰ ਆਖਰੀ ਵਾਰ ਵੀਰਵਾਰ, 22 ਅਗਸਤ ਨੂੰ ਸਵੇਰੇ 9:41 ਵਜੇ ਕੈਲਗਰੀ ਤੋਂ ਲਗਭਗ 60 ਕਿਲੋਮੀਟਰ ਦੱਖਣ ਵਿੱਚ ਨੈਨਟਨ ਸ਼ਹਿਰ ਵਿੱਚ ਵੇਖਿਆ ਗਿਆ ਸੀ।
ਆਰਸੀਐੱਮਪੀ ਦਾ ਮੰਨਣਾ ਹੈ ਕਿ ਦੋਵੇਂ ਲਗਭਗ 500 ਕਿਲੋਮੀਟਰ ਦੂਰ ਕੈਸਲਗਰ, ਬੀ. ਸੀ. ਜਾ ਰਹੀਆਂ ਸਨ।
ਅਜਿਹਾ ਮੰਨਿਆ ਜਾਂਦਾ ਹੈ ਕਿ ਉਹ 2011 ਦੀ ਸਿਲਵਰ ਕੀਆ ਰੀਓ ਵਿਚ ਹਨ, ਜਿਸ `ਤੇ ਅਲਬਰਟਾ ਲਾਈਸੈਂਸ ਪਲੇਟ CSJ 0467 ਹੈ।
ਡੇਸਿਰੀ ਦਾ ਕੱਦ 5' 4'' (163 ਸੈਂਟੀਮੀਟਰ) ਅਤੇ ਭਾਰ 116 ਪਾਊਂਡ (53 ਕਿੱਲੋਗ੍ਰਾਮ) ਦੱਸਿਆ ਗਿਆ ਹੈ। ਜਿਸਦੇ ਵਾਲ ਕਾਲੇ ਅਤੇ ਅੱਖਾਂ ਭੂਰੀਆਂ ਹਨ।
ਚੈਸਟਿਟੀ ਦਾ ਕੱਦ 40 ਇੰਚ (102 ਸੈਂਟੀਮੀਟਰ) ਅਤੇ ਭਾਰ 35 ਪਾਊਂਡ (16 ਕਿੱਲੋਗ੍ਰਾਮ) ਹੈ, ਉਸਦੇ ਵਾਲ ਕਾਲੇ ਅਤੇ ਅੱਖਾਂ ਭੂਰੀਆਂ ਹਨ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਵਿਨੀਪੇਗ ਦੇ ਸੀਰਿਅਲ ਕਿਲਰ ਨੂੰ ਮੂਲਵਾਸੀ ਔਰਤਾਂ ਦੇ ਕਤਲ ਦੇ ਮਾਮਲੇ ਵਿਚ ਸੁਣਾਈ ਗਈ ਸਜ਼ਾ ਲਾਪਤਾ 15 ਸਾਲਾ ਲੜਕੀ ਦੀ ਭਾਲ ਲਈ ਓਪੀਪੀ ਨੇ ਲੋਕਾਂ ਤੋਂ ਮੰਗੀ ਮਦਦ ਗੁਏਲਫ ਵਿਚ ਸੜਕ ਹਾਦਸੇ ਵਿਚ ਪਟਿਆਲਾ ਦੇ ਨੌਜਵਾਨ ਦੀ ਮੌਤ, 4 ਮਹੀਨੇ ਪਹਿਲਾਂ ਹੀ ਮਿਲਿਆ ਸੀ ਵਰਕ ਪਰਮਿਟ ਵਿੰਡਸਰ ਪੁਲਿਸ ਨੇ ਇੱਕ ਵਿਅਕਤੀ ਨੂੰ ਅੱਗਜ਼ਨੀ ਦੇ ਦੋਸ਼ `ਚ ਕੀਤਾ ਗ੍ਰਿਫ਼ਤਾਰ ਸਾਸਕਾਟੂਨ ਦੀ ਔਰਤ `ਤੇ ਪਤੀ ਦੇ ਕਤਲ ਦਾ ਮਾਮਲਾ ਦਰਜ ਇੰਮੀਗਰੇਸ਼ਨ ਮੰਤਰੀ ਨੇ ਕਿਹਾ ਕਿ ਸਥਾਈ ਨਿਵਾਸ ਦੇ ਪੱਧਰਾਂ ਵਿਚ ਹੋਣ ਵਾਲੇ ਬਦਲਾਅ ਮਹੱਤਵਪੂਰਣ ਹੋਣਗੇ ਰਾਇਲ ਕੈਨੇਡੀਅਨ ਨੇਵੀ ਹੈੱਡਕੁਆਟਰ ਟੀਮ ਦੀ ਮੈਂਬਰ ਸ਼ੱਕੀ ਹਾਲਤਾਂ ਵਿਚ ਘਰ ਵਿਚ ਮ੍ਰਿਤ ਮਿਲੀ ਲਾਹੇਵ ਨਦੀ ਵਿਚ ਮਿਲੇ ਮਨੁੱਖੀ ਅੰਗ, ਐੱਨ. ਐੱਸ. ਆਰਸੀਐੱਮਪੀ ਵੱਲੋਂ ਜਾਂਚ ਜਾਰੀ ਅਸਥਾਈ ਵਿਦੇਸ਼ੀ ਕਾਮਿਆਂ ਦੀ ਗਿਣਤੀ `ਤੇ ਰੋਕ ਲਗਾਵਾਂਗੇ : ਫਰੇਜ਼ਰ ਐਡਮੈਂਟਨ ਦੇ ਜੋੜੇ ਦੇ ਘਰ ਲਿਆ ਚਾਰ ਬੱਚਿਆਂ ਨੇ ਜਨਮ, ਘਰ `ਚ ਲੱਗੀ ਰੌਕਣ