Welcome to Canadian Punjabi Post
Follow us on

31

August 2024
ਬ੍ਰੈਕਿੰਗ ਖ਼ਬਰਾਂ :
 
ਕੈਨੇਡਾ

ਲਾਪਤਾ 15 ਸਾਲਾ ਲੜਕੀ ਦੀ ਭਾਲ ਲਈ ਓਪੀਪੀ ਨੇ ਲੋਕਾਂ ਤੋਂ ਮੰਗੀ ਮਦਦ

August 28, 2024 12:43 PM

ਓਟਵਾ, 28 ਅਗਸਤ (ਪੋਸਟ ਬਿਊਰੋ): ਰੇਨਫਰੂ, ਓਂਟਾਰੀਓ ਵਿੱਚ ਪੁਲਿਸ ਨੇ ਇੱਕ 15 ਸਾਲਾ ਲੜਕੀ ਦੀ ਭਾਲ ਲਈ ਲੋਕਾਂ ਦੀ ਮਦਦ ਮੰਗੀ ਹੈ। ਜਿਸਨੂੰ ਆਖਰੀ ਵਾਰ ਪਿਛਲੇ ਹਫ਼ਤੇ ਓਟਵਾ ਦੇ ਇੱਕ ਮਾਲ ਵਿੱਚ ਵੇਖਿਆ ਗਿਆ ਸੀ।
ਕਸਾਂਡਰਾ ਨੂੰ ਆਖਰੀ ਵਾਰ ਸ਼ਨੀਵਾਰ ਨੂੰ ਰਾਤ 8 ਵਜੇ ਬੇਸ਼ੋਰ ਸ਼ਾਪਿੰਗ ਸੈਂਟਰ ਵਿੱਚ ਵੇਖਿਆ ਗਿਆ ਸੀ। ਲੜਕੀ ਦਾ ਕੱਦ 5'4'' ਹੈ, ਦੁਬਲੀ-ਪਤਲੀ ਅਤੇ ਲੰਬੇ ਕਾਲੇ ਵਾਲ ਹਨ। ਜਿਸ ਸਮੇਂ ਉਹ ਲਾਪਤਾ ਹੋਈ, ਉਸਨੇ ਚਸ਼ਮਾ, ਗੂੜੇ ਰੰਗ ਦੇ ਸਵੇਟਪੈਂਟ, ਹੁਡੀ ਅਤੇ ਕਰਾਪ ਟਾਪ” ਪਾਇਆ ਹੋਇਆ ਸੀ।
ਜੇਕਰ ਕਿਸੇ ਨੂੰ ਇਸ ਲੜਕੀ ਬਾਰੇ ਕੋਈ ਜਾਣਕਾਰੀ ਮਿਲਦੀ ਹੈ ਤਾਂ ਪੁਲਿਸ ਨੂੰ 1-888-310-1122 `ਤੇ ਸੂਚਿਤ ਕੀਤਾ ਜਾ ਸਕਦਾ ਹੈ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਵਿਨੀਪੇਗ ਦੇ ਸੀਰਿਅਲ ਕਿਲਰ ਨੂੰ ਮੂਲਵਾਸੀ ਔਰਤਾਂ ਦੇ ਕਤਲ ਦੇ ਮਾਮਲੇ ਵਿਚ ਸੁਣਾਈ ਗਈ ਸਜ਼ਾ ਗੁਏਲਫ ਵਿਚ ਸੜਕ ਹਾਦਸੇ ਵਿਚ ਪਟਿਆਲਾ ਦੇ ਨੌਜਵਾਨ ਦੀ ਮੌਤ, 4 ਮਹੀਨੇ ਪਹਿਲਾਂ ਹੀ ਮਿਲਿਆ ਸੀ ਵਰਕ ਪਰਮਿਟ ਵਿੰਡਸਰ ਪੁਲਿਸ ਨੇ ਇੱਕ ਵਿਅਕਤੀ ਨੂੰ ਅੱਗਜ਼ਨੀ ਦੇ ਦੋਸ਼ `ਚ ਕੀਤਾ ਗ੍ਰਿਫ਼ਤਾਰ ਸਾਸਕਾਟੂਨ ਦੀ ਔਰਤ `ਤੇ ਪਤੀ ਦੇ ਕਤਲ ਦਾ ਮਾਮਲਾ ਦਰਜ 22 ਅਗਸਤ ਤੋਂ ਲਾਪਤਾ ਮਾਂ ਅਤੇ ਬੇਟੀ ਦੀ ਭਾਲ ਕਰ ਰਹੀ ਦੱਖਣੀ ਅਲਬਰਟਾ ਆਰਸੀਐੱਮਪੀ ਇੰਮੀਗਰੇਸ਼ਨ ਮੰਤਰੀ ਨੇ ਕਿਹਾ ਕਿ ਸਥਾਈ ਨਿਵਾਸ ਦੇ ਪੱਧਰਾਂ ਵਿਚ ਹੋਣ ਵਾਲੇ ਬਦਲਾਅ ਮਹੱਤਵਪੂਰਣ ਹੋਣਗੇ ਰਾਇਲ ਕੈਨੇਡੀਅਨ ਨੇਵੀ ਹੈੱਡਕੁਆਟਰ ਟੀਮ ਦੀ ਮੈਂਬਰ ਸ਼ੱਕੀ ਹਾਲਤਾਂ ਵਿਚ ਘਰ ਵਿਚ ਮ੍ਰਿਤ ਮਿਲੀ ਲਾਹੇਵ ਨਦੀ ਵਿਚ ਮਿਲੇ ਮਨੁੱਖੀ ਅੰਗ, ਐੱਨ. ਐੱਸ. ਆਰਸੀਐੱਮਪੀ ਵੱਲੋਂ ਜਾਂਚ ਜਾਰੀ ਅਸਥਾਈ ਵਿਦੇਸ਼ੀ ਕਾਮਿਆਂ ਦੀ ਗਿਣਤੀ `ਤੇ ਰੋਕ ਲਗਾਵਾਂਗੇ : ਫਰੇਜ਼ਰ ਐਡਮੈਂਟਨ ਦੇ ਜੋੜੇ ਦੇ ਘਰ ਲਿਆ ਚਾਰ ਬੱਚਿਆਂ ਨੇ ਜਨਮ, ਘਰ `ਚ ਲੱਗੀ ਰੌਕਣ