Welcome to Canadian Punjabi Post
Follow us on

11

March 2025
ਬ੍ਰੈਕਿੰਗ ਖ਼ਬਰਾਂ :
ਗਿਆਨੀ ਰਘਬੀਰ ਸਿੰਘ ਨੇ ਨਵ-ਨਿਯੁਕਤ ਜਥੇਦਾਰ ਦੀ ਤਾਜਪੋਸ਼ੀ `ਤੇ ਖੜ੍ਹੇ ਕੀਤੇ ਸਵਾਲਕੇਂਦਰ ਸਰਕਾਰ ਤੇ ਕਿਸਾਨਾਂ ਵਿਚਕਾਰ 19 ਮਾਰਚ ਨੂੰ ਹੋਵੇਗੀ ਮੀਟਿੰਗ, ਸਰਕਾਰ ਨੂੰ ਭੇਜੀ ਰਿਪੋਰਟਨੌਕਰੀ ਬਦਲੇ ਜ਼ਮੀਨ ਘਪਲੇ ਦੇ ਮਾਮਲੇ `ਚ ਆਰਜੇਡੀ ਆਗੂ ਲਾਲੂ ਯਾਦਵ ਦੇ ਬੇਟੇ ਤੇਜ ਪ੍ਰਤਾਪ ਨੂੰ ਮਿਲੀ ਜ਼ਮਾਨਤਦੁਨੀਆਂ ਦੇ 20 ਸਭ ਤੋਂ ਵੱਧ ਪ੍ਰਦੂਸਿ਼ਤ ਸ਼ਹਿਰ ਵਿਚ ਭਾਰਤ ਦੇ 13 ਸਭ ਤੋਂ ਪ੍ਰਦੂਸਿ਼ਤ ਸ਼ਹਿਰਰੌਸ਼ਨੀ ਨਾਡਾਰ ਬਣੇ ਹੁਣ ਦੇਸ਼ ਦੀ ਸਭ ਤੋਂ ਅਮੀਰ ਔਰਤ ਅੰਬਾਨੀ-ਅਡਾਨੀ ਤੋਂ ਬਾਅਦ ਤੀਜੀ ਸਭ ਤੋਂ ਅਮੀਰਝਾਰਖੰਡ ਦੇ ਪਲਾਮੂ ਵਿੱਚ ਗੈਂਗਸਟਰ ਅਮਨ ਸਾਹੂ ਦਾ ਇਨਕਾਊਂਟਰ ਡੋਮਿਨਿਕਨ ਦੇਸ਼ ਤੋਂ ਭਾਰਤੀ ਮੂਲ ਦਾ ਅਮਰੀਕੀ ਵਿਦਿਆਰਥਣ ਹੋਈ ਲਾਪਤਾ, ਸਮੁੰਦਰ ਵਿੱਚ ਡੁੱਬਣ ਦਾ ਸ਼ੱਕਜੰਗ ਦਾ ਹੱਲ ਕੱਢਣ ਲਈ ਯੂਕਰੇਨ ਨੂੰ ਜ਼ਮੀਨ ਛੱਡਣੀ ਪਵੇਗੀ : ਅਮਰੀਕੀ ਵਿਦੇਸ਼ ਮੰਤਰੀ
 
ਪੰਜਾਬ

ਸੀ.ਆਈ.ਏ. ਸਟਾਫ ਮੋਹਾਲ਼ੀ ਵੱਲੋਂ 1 ਨਾਜਾਇਜ਼ ਪਿਸਤੌਲ .32 ਬੋਰ ਅਤੇ 2 ਜਿ਼ੰਦਾ ਕਾਰਤੂਸ ਸਮੇਤ 2 ਮੁਲਜ਼ਮ ਗ੍ਰਿਫ਼ਤਾਰ, ਇੱਕ ਮਹਿੰਦਰਾ ਗੱਡੀ ਵੀ ਬ੍ਰਾਮਦ

September 09, 2024 09:51 AM

ਐੱਸਏਐੱਸ ਨਗਰ, 9 ਸਤੰਬਰ (ਗਿਆਨ ਸਿੰਘ): ਸੀਨੀਅਰ ਕਪਤਾਨ ਪੁਲਿਸ, ਜਿ਼ਲ੍ਹਾ ਐੱਸ.ਏ.ਐੱਸ. ਨਗਰ ਦੀਪਕ ਪਾਰਿਕ ਆਈ.ਪੀ.ਐੱਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੋਹਾਲ਼ੀ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਕਪਤਾਨ ਪੁਲਿਸ ਇੰਨਵੈਸਟੀਗੇਸ਼ਨ ਡਾ. ਜੋਤੀ ਯਾਦਵ, ਜ਼ਿਲ੍ਹਾ ਐਸ.ਏ.ਐਸ. ਨਗਰ ਅਤੇ ਉੱਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਤਲਵਿੰਦਰ ਸਿੰਘ ਦੀ ਨਿਗਰਾਨੀ ਹੇਠ ਇੰਸਪੈਕਟਰ ਹਰਮਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਮੋਹਾਲ਼ੀ ਕੈਂਪ ਐਂਟ ਖਰੜ ਦੀ ਟੀਮ ਵੱਲੋਂ 02 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 01 ਨਾਜਾਇਜ਼ ਪਿਸਟਲ .32 ਬੋਰ ਸਮੇਤ 02 ਜਿੰਦਾਂ ਰੌਂਦ ਅਤੇ ਇੱਕ ਗੱਡੀ ਨੰ: 19--3453 ਬ੍ਰਾਮਦ ਕਰਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ।
ਉਨ੍ਹਾਂ ਜਾਣਕਾਰੀ ਦਿੰਦੇ ਦੱਸਿਆ ਕਿ ਮਿਤੀ 05-09-2024 ਨੂੰ ਸੀ.ਆਈ.ਏ. ਸਟਾਫ ਦੀ ਪੁਲਿਸ ਪਾਰਟੀ ਨੇੜੇ ਏਅਰਪੋਰਟ ਚੌਂਕ ਮੌਜੂਦ ਸੀ, ਜਿੱਥੇ ਸੀ.ਆਈ.ਏ. ਸਟਾਫ ਦੇ ਏ ਐਸ ਆਈ ਗੁਰਦੀਪ ਸਿੰਘ ਨੂੰ ਸੂਚਨਾ ਮਿਲ਼ੀ ਕਿ ਏਵਨਪ੍ਰੀਤ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਮਹਿਲ ਕਲਾਂ, ਜ਼ਿਲ੍ਹਾ ਬਰਨਾਲ਼ਾ ਅਤੇ ਸੰਦੀਪ ਸਿੰਘ ਉਰਫ ਮਿੰਟੂ ਪੁੱਤਰ ਜਗਰੂਪ ਵਾਸੀ ਪਿੰਡ ਸਹੋਰ, ਜ਼ਿਲ੍ਹਾ ਬਰਨਾਲ਼ਾ ਦੇ ਰਹਿਣ ਵਾਲ਼ੇ ਹਨ, ਜਿਨਾਂ ਪਾਸ ਨਾਜਾਇਜ਼ ਹਥਿਆਰ ਹਨ ਅਤੇ ਇਹਨਾਂ ਵਿਰੁੱਧ ਪਹਿਲਾਂ ਵੀ ਲੜਾਈ ਝਗੜੇ ਦੇ ਮੁਕੱਦਮੇ ਦਰਜ ਹਨ। ਜੋ ਅੱਜ ਵੀ ਗੱਡੀ ਨੰ: 19--3453 ਮਾਰਕਾ ਮਹਿੰਦਰਾ -300 ਰੰਗ ਕਾਲ਼ਾ ਪਰ ਸਵਾਰ ਹੋ ਕੇ ਛੱਤ ਲਾਈਟਾਂ ਨੇੜੇ ਆਪਣੇ ਕਿਸੇ ਦੋਸਤ ਦੀ ਉਡੀਕ ਕਰ ਰਹੇ ਹਨ। ਜੇਕਰ ਰੇਡ ਕਰਕੇ ਕਾਬੂ ਕੀਤਾ ਜਾਵੇ ਤਾਂ ਇਹਨਾਂ ਪਾਸੋਂ ਨਜਾਇਜ ਹਥਿਆਰ ਬ੍ਰਾਮਦ ਹੋ ਸਕਦੇ ਹਨ।
ਮਿਲੀ ਸੂਚਨਾ ਦੇ ਅਧਾਰ ਤੇ ਨਿਮਨਲਿਖਤ ਦੋਸ਼ੀਆਂ ਵਿਰੁੱਧ ਮੁਕੱਦਮਾ ਨੰ: 104 ਮਿਤੀ 05-09-2024 ਅ/ਧ 25-54-59 ਅਸਲਾ ਐਕਟ ਥਾਣਾ ਆਈ.ਟੀ. ਸਿਟੀ ਦਰਜ ਰਜਿਸਟਰ ਕੀਤਾ ਗਿਆ। ਜਿਨਾਂ ਨੂੰ ਨੇੜੇ ਛੱਤ ਲਾਈਟਾਂ ਸਲਿੱਪ ਰੋਡ ਤੋਂ ਕਾਬੂ ਕਰਕੇ ਗੱਡੀ ਨੰ: 19--3453 ਦੇ ਡੈਸ਼ਬੋਰਡ ਵਿੱਚੋਂ ਇੱਕ ਪਿਸਟਲ .32 ਬੋਰ ਸਮੇਤ 02 ਜਿੰਦਾ ਰੌਂਦ ਬ੍ਰਾਮਦ ਕੀਤੇ ਗਏ। ਦੋਸ਼ੀ ਪੁਲਿਸ ਰਿਮਾਂਡ ਅਧੀਨ ਹਨ, ਜਿਨਾਂ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਇਹ ਹਥਿਆਰ ਕਿਸ ਪਾਸੋਂ ਅਤੇ ਕਿਸ ਮਕਸਦ ਲਈ ਲੈ ਕੇ ਆਏ ਸਨ।
ਮੁਲਜ਼ਿਮ ਏਵਨਪ੍ਰੀਤ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਪਿੰਡ ਮਹਿਲ ਖੁਰਦ ਥਾਣਾ ਮਹਿਲ ਕਲਾਂ ਹਾਲ ਵਾਸੀ ਗੋਲਡਨ ਕਲੋਨੀ,
ਮਹਿਲ ਕਲਾਂ, ਥਾਣਾ ਮਹਿਲ ਕਲਾਂ, ਜਿਲਾ ਬਰਨਾਲ਼ਾ ਜਿਸਦੀ ਉਮਰ ਕਰੀਬ 27 ਸਾਲ ਹੈ, ਜੋ ਬਾਰਾਂ ਕਲਾਸਾਂ ਪਾਸ ਹੈ, ਅਤੇ ਅਨ-ਮੈਰਿਡ ਹੈ। ਦੋਸ਼ੀ ਦੇ ਖਿਲਾਫ ਪਹਿਲਾਂ ਵੀ ਥਾਣਾ ਮਹਿਲ ਕਲਾਂ ਵਿੱਚ ਲੜਾਈ ਝਗੜੇ ਦਾ ਮੁਕੱਦਮਾ ਦਰਜ ਹੈ।
ਮੁਲਜ਼ਮ ਸੰਦੀਪ ਸਿੰਘ ਉਰਫ ਮਿੰਟੂ ਪੁੱਤਰ ਜਗਰੂਪ ਸਿੰਘ ਵਾਸੀ ਪਿੰਡ ਸਹੋਰ, ਥਾਣਾ ਠੁੱਲੀ ਵਾਲ਼, ਜਿਲਾ ਬਰਨਾਲ਼ਾ ਜਿਸਦੀ ਉਮਰ ਕਰੀਬ 36 ਸਾਲ ਹੈ, ਜੋ ਬਾਰਾਂ ਕਲਾਸਾਂ ਪਾਸ ਹੈ ਅਤੇ ਸ਼ਾਦੀ ਸ਼ੁਦਾ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗਿਆਨੀ ਰਘਬੀਰ ਸਿੰਘ ਨੇ ਨਵ-ਨਿਯੁਕਤ ਜਥੇਦਾਰ ਦੀ ਤਾਜਪੋਸ਼ੀ `ਤੇ ਖੜ੍ਹੇ ਕੀਤੇ ਸਵਾਲ ਕੇਂਦਰ ਸਰਕਾਰ ਤੇ ਕਿਸਾਨਾਂ ਵਿਚਕਾਰ 19 ਮਾਰਚ ਨੂੰ ਹੋਵੇਗੀ ਮੀਟਿੰਗ, ਸਰਕਾਰ ਨੂੰ ਭੇਜੀ ਰਿਪੋਰਟ ਪੰਜਾਬ ਪੁਲਿਸ ਨੇ ਐੱਫਬੀਆਈ ਨੂੰ ਲੋੜੀਂਦਾ ਭਾਰਤੀ ਮੂਲ ਦਾ ਡਰੱਗ ਲਾਰਡ ਸ਼ੌਨ ਭਿੰਡਰ ਲੁਧਿਆਣਾ ਤੋਂ ਕੀਤਾ ਗ੍ਰਿਫ਼ਤਾਰ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਤੋਂ ਨਾਬਾਲਗ ਸਮੇਤ ਚਾਰ ਨਸ਼ਾ ਤਸਕਰ ਗ੍ਰਿਫ਼ਤਾਰ; 4 ਕਿਲੋ ਹੈਰੋਇਨ ਅਤੇ 20 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ 3,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਏ.ਐਸ.ਆਈ. ਗ੍ਰਿਫ਼ਤਾਰ ਸੁਨੰਦਾ ਸ਼ਰਮਾ ਕੇਸ: ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਪੁਸ਼ਪਿੰਦਰ ਧਾਲੀਵਾਲ ਗ੍ਰਿਫ਼ਤਾਰ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਐਸ.ਸੀ. ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਪੰਜਾਬ ਸਰਕਾਰ ਵੱਲੋਂ ਘੋੜਿਆਂ, ਗਧਿਆਂ ਅਤੇ ਖੱਚਰਾਂ ਲਈ ਮੁਫ਼ਤ ਟੈਟਨਸ ਟੀਕਾਕਰਨ ਮੁਹਿੰਮ ਦੀਪਕ ਬਾਲੀ ਨੇ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਦੇ ਵਿਭਾਗ ਦੇ ਸਲਾਹਕਾਰ ਵਜੋਂ ਅਹੁਦਾ ਸੰਭਾਲਿਆ  ਹਰਜੋਤ ਬੈਂਸ ਵੱਲੋਂ ਸਕੂਲਾਂ ਦੀ ਕੁਸ਼ਲਤਾ ਵਧਾਉਣ ਲਈ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਦੋ ਘੰਟੇ ਫੀਲਡ ਵਿੱਚ ਰਹਿਣ ਦੇ ਹੁਕਮ