Welcome to Canadian Punjabi Post
Follow us on

17

September 2024
ਬ੍ਰੈਕਿੰਗ ਖ਼ਬਰਾਂ :
ਮਾਲਦੀਵ ਦੇ ਵਿਦੇਸ਼ ਮੰਤਰੀ ਨੇ ਕਿਹਾ: ਭਾਰਤ ਨਾਲ ਸਬੰਧ ਸੁਧਰੇ, ਦੋਹਾਂ ਦੇਸ਼ਾਂ ਵਿਚਾਲੇ ਗਲਤਫਹਿਮੀਆਂ ਦੂਰ ਹੋਈਆਂਟਰੰਪ 'ਤੇ ਹਮਲਾ ਕਰਨ ਦੀ ਕੋਸਿ਼ਸ਼, ਹਮਲਾਵਰ ਏਕੇ-47 ਵਰਗੀ ਰਾਈਫਲ ਲੈ ਕੇ ਗੋਲਫ ਕਲੱਬ 'ਚ ਲੁਕਿਆ ਸੀਮਾਈਕਲ ਜੈਕਸਨ ਦੇ ਭਰਾ ਟੀਟੋ ਜੈਕਸਨ ਦਾ 70 ਸਾਲ ਦੀ ਉਮਰ `ਚ ਹੋਇਆ ਦਿਹਾਂਤਭਾਰਤ ਵੀਅਤਨਾਮ ਨੂੰ 1 ਮਿਲੀਅਨ ਡਾਲਰ ਦੀ ਸਹਾਇਤਾ ਭੇਜਦੀ, ਵੀਅਤਨਾਮ ਵਿੱਚ ਹੜ੍ਹਾਂ ਅਤੇ ਜ਼ਮੀਨ ਖਿਸਕਣ ਦਾ ਕਾਰਨ 200 ਤੋਂ ਵੱਧ ਮੌਤਾਂ'ਮੈਂ ਟੇਲਰ ਸਵਿਫਟ ਨੂੰ ਨਫ਼ਰਤ ਕਰਦਾ ਹਾਂ': ਟਰੰਪਪੰਜਾਬ ਪੁਲਿਸ ਵੱਲੋਂ ਬੀਤੇ ਢਾਈ ਸਾਲਾਂ ਦੌਰਾਨ 5856 ਵੱਡੀਆਂ ਮੱਛੀਆਂ ਸਮੇਤ 39840 ਨਸ਼ਾ ਤਸਕਰ ਗ੍ਰਿਫਤਾਰ, 2546 ਕਿਲੋ ਹੈਰੋਇਨ ਬਰਾਮਦਅਨਿੰਦਿਤਾ ਮਿੱਤਰਾ ਨੇ ਸਕੱਤਰ ਸਹਿਕਾਰਤਾ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਐਮ.ਡੀ. ਵਜੋਂ ਅਹੁਦਾ ਸੰਭਾਲਿਆਕਾਊਂਸਲਰ ਨਿਕ ਰੂਲਰ ਹੋਣਗੇ ਸ਼ਹਿਰ ਦੇ ਨਵੇਂ ਫਾਇਰ ਚੀਫ
 
ਟੋਰਾਂਟੋ/ਜੀਟੀਏ

ਕਿੰਗਸਟਨ, ਓਂਟਾਰੀਓ ਵਿਚ ਇੱਕ ਕੈਂਪ ਵਿਚ ਚਾਕੂ ਨਾਲ ਹਮਲਾ, 2 ਲੋਕਾਂ ਦੀ ਮੌਤ, ਤੀਸਰੇ ਦੀ ਹਾਲਤ ਗੰਭੀਰ, ਮੁਲਜ਼ਮ ਗ੍ਰਿਫ਼ਤਾਰ

September 13, 2024 09:01 AM

ਓਟਵਾ, 13 ਸਤੰਬਰ (ਪੋਸਟ ਬਿਊਰੋ): ਕਿੰਗਸਟਨ, ਓਂਟਾਰੀਓ ਵਿੱਚ ਵੀਰਵਾਰ ਨੂੰ ਇੱਕ ਕੈਂਪ `ਤੇ ਹੋਏ ਹਮਲੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤੀਜੇ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਕਈ ਘੰਟਿਆਂ ਬਾਅਦ ਇੱਕ ਸ਼ੱਕੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਵੀਰਵਾਰ ਨੂੰ ਸਵੇਰੇ 10:40`ਤੇ ਇੰਟੀਗਰੇਟਡ ਕੇਅਰ ਹੱਬ ਕੋਲ ਕੈਂਪ `ਤੇ ਹਮਲੇ ਦੀ ਰਿਪੋਰਟ `ਤੇ ਅਧਿਕਾਰੀਆਂ ਨੂੰ 661 ਮਾਂਟਰੀਅਲ ਸੇਂਟ `ਤੇ ਬੁਲਾਇਆ ਗਿਆ। ਕਿੰਗਸਟਨ ਪੁਲਿਸ ਦੇ ਮੀਡੀਆ ਰਿਲੇਸ਼ਨ ਅਫਸਰ ਕਾਂਸਟ. ਏਂਥਨੀ ਕੋਲਾਂਗੇਲੀ ਨੇ ਘਟਨਾ ਸਥਾਨ `ਤੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਇਸ ਬੇਲੇ ਪਾਰਕ ਦੇ ਮੈਦਾਨ ਵਿੱਚ ਅਤੇ ਫਿਰ ਮਾਂਟਰੀਅਲ ਸਟਰੀਟ `ਤੇ ਵੱਖਰਾ ਖੇਤਰਾਂ ਵਿੱਚ ਇਹ ਘਟਨਾ ਹੋਈ।
ਫਰੋਂਟੇਨੈਕ ਕਾਉਂਟੀ ਪੈਰਾਮੇਡਿਕਸ ਨੇ ਪੁਸ਼ਟੀ ਕੀਤੀ ਕਿ ਤਿੰਨ ਜ਼ਖਮੀਆਂ ਨੂੰ ਗੰਭੀਰ ਹਾਲਤ ਵਿੱਚ ਕਿੰਗਸਟਨ ਜਨਰਲ ਹਸਪਤਾਲ ਲਿਜਾਇਆ ਗਿਆ। ਪੁਲਿਸ ਅਨੁਸਾਰ ਪੀੜਤਾਂ `ਤੇ ਚਾਕੂ ਦੇ ਜ਼ਖਮ ਸਨ। ਪੁਲਿਸ ਨੇ ਦੱਸਿਆ ਕਿ ਦੋ ਪੀੜਤਾਂ ਦੀ ਮੌਤ ਹੋ ਗਈ ਹੈ, ਦੋਵੇਂ ਪੁਰਸ਼ ਹਨ। ਤੀਜੀ ਔਰਤ ਹਸਪਤਾਲ ਵਿੱਚ ਭਰਤੀ ਹੈ ਅਤੇ ਉਸਦੀ ਹਾਲਤ ਗੰਭੀਰ ਬਣੀ ਹੋਈ ਹੈ। ਪੁਲਿਸ ਨੇ ਦੱਸਿਆ ਕਿ ਪੀੜਤ ਅਤੇ ਮੁਲਜ਼ਮ ਇੱਕ-ਦੂਜੇ ਨੂੰ ਜਾਣਦੇ ਸਨ। ਪੁਲਿਸ ਵੱਲੋਂ ਪੀੜਤਾਂ ਦੀ ਪਹਿਚਾਣ ਜਨਤਕ ਨਹੀਂ ਕੀਤੀ ਗਈ ਹੈ।

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕਾਊਂਸਲਰ ਨਿਕ ਰੂਲਰ ਹੋਣਗੇ ਸ਼ਹਿਰ ਦੇ ਨਵੇਂ ਫਾਇਰ ਚੀਫ ਬਰੈਂਪਟਨ ਦੇ ਮੌਸਮ `ਤੇ ਇੱਕ ਨਜ਼ਰ, ਅੱਜ ਧੁੱਪ ਨਿਕਲੀ ਰਹੇਗੀ ਈਟੋਬਿਕੋਕ ਵਿੱਚ ਵਾਹਨ ਪਲਟਣ ਕਾਰਨ 1 ਵਿਅਕਤੀ ਜਖ਼ਮੀ ਓਂਟਾਰੀਓ ਫਾਰਮਾਸਿਸਟਾਂ ਦੇ ਕਾਰਜ ਖੇਤਰ ਨੂੰ ਹੋਰ ਵਧਾਉਣ `ਤੇ ਕੀਤਾ ਜਾ ਰਿਹਾ ਵਿਚਾਰ ਮਿਸੀਸਾਗਾ ਵਿੱਚ ਕਾਰ `ਚ ਔਰਤ ਨੂੰ ਲੱਗੀ ਗੋਲੀ, ਪੁਲਿਸ ਨੇ ਸ਼ੱਕੀ ਵਾਹਨ ਦੀਆਂ ਤਸਵੀਰਾਂ ਕੀਤੀਆਂ ਜਾਰੀ ਟੋਰਾਂਟੋ ਦਾ ਨਵਾਂ ਪਾਰਕ ਲੇਸਲੀ ਲੁਕਆਊਟ ਲੋਕਾਂ ਲਈ ਖੁੱਲ੍ਹਿਆ, ਮੇਅਰ ਓਲੀਵੀਆ ਚਾਓ ਨੇ ਕੀਤਾ ਉਦਘਾਟਨ ਬਾਇਵਰਡ ਮਾਰਕੀਟ ਵਿੱਚ ਦੇਰ ਰਾਤ ਛੁਰੇਬਾਜ਼ੀ ਦੌਰਾਨ ਇੱਕ ਵਿਅਕਤੀ ਦੀ ਮੌਤ ਬਰੈਂਪਟਨ ਵਿੱਚ ਹਿੱਟ ਐਂਡ ਰੰਨ ਦੌਰਾਨ ਮਹਿਲਾ ਸਾਈਕਲਿਸਟ ਜ਼ਖਮੀ, ਹਸਪਤਾਲ ਵਿਚ ਹਾਲਤ ਗੰਭੀਰ ਬਜ਼ੁਰਗ ਸਿੱਖ ਮਰੀਜ਼ ਦੀ ਬਿਨ੍ਹਾਂ ਆਗਿਆ ਦੇ ਦਾੜੀ ਕੱਟੇ ਜਾਣ `ਤੇ ਵਰਲਡ ਸਿੱਖ ਆਰਗੇਨਾਈਜੇਸ਼ਨ ਨੇ ਜਤਾਇਆ ਰੋਸ ਓਂਟਾਰੀਓ ਦੀ ਔਰਤ ਨੂੰ ਵਾਟਰ ਗੰਨ ਦੀ ਖੇਡਣਾ ਪਿਆ ਭਾਰੀ, ਲੱਗਾ ਆਪਰਾਧਿਕ ਚਾਰਜ