Welcome to Canadian Punjabi Post
Follow us on

21

December 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ 21 ਦਸੰਬਰ ਨੂੰ ਜਨਤਕ ਛੁੱਟੀ ਦਾ ਐਲਾਨ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰਰੂਸ ਦੀ ਕੈਂਸਰ ਵੈਕਸੀਨ ਮੁੜ ਕੈਂਸਰ ਹੋਣ ਦਾ ਕੋਈ ਖਤਰਾ ਨਹੀਂ, ਕੀਮਤ 2.5 ਲੱਖ ਰੁਪਏਯੁਗਾਂਡਾ 'ਚ ਫੈਲਿਆ ਡਿੰਗਾ-ਡਿੰਗਾ ਵਾਇਰਸ, 300 ਤੋਂ ਵੱਧ ਬਿਮਾਰ ਪੰਜਾਬ ਸਰਕਾਰ ਵੱਲੋਂ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਬਾਰੇ ਕਿਸਾਨ ਯੂਨੀਅਨਾਂ ਨਾਲ ਅਹਿਮ ਮੀਟਿੰਗ ਬਿਸਤ ਦੁਆਬ ਕੈਨਾਲ 33 ਦਿਨਾਂ ਲਈ ਬੰਦ ਰਹੇਗੀਦੁਕਾਨਾਂ, ਫੈਕਟਰੀਆਂ ਅਤੇ ਵਪਾਰਕ ਅਦਾਰਿਆਂ ਦੇ ਸਟਾਫ਼ ਨੂੰ ਆਪਣੀ ਵੋਟ ਪਾਉਣ ਲਈ ਨਗਰ ਨਿਗਮ ਦੇ ਅਧਿਕਾਰ ਖੇਤਰਾਂ ਵਿੱਚ 21 ਦਸੰਬਰ, 2024 'ਕਲੋਜ਼ ਡੇਅ' ਘੋਸਿ਼ਤਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਸ਼ਾ ਮੁਕਤ-ਰੰਗਲਾ ਪੰਜਾਬ ਬਣਾਉਣ ਲਈ ਵੱਡੇ ਪੱਧਰ 'ਤੇ ਨਸ਼ਾ ਵਿਰੋਧੀ ਮੁਹਿੰਮ ਚਲਾਉਣ ਦਾ ਸੱਦਾ ਦਿੱਤਾ
 
ਕੈਨੇਡਾ

ਏਅਰ ਕੈਨੇਡਾ ਅਤੇ ਪਾਇਲਟਾਂ ਵਿਚਕਾਰ ਹੋਇਆ ਅਸਥਾਈ ਸਮਝੌਤਾ, ਹੜਤਾਲ ਦੀ ਸੰਭਾਵਨਾ ਟਲੀ

September 15, 2024 09:09 AM

ਓਟਵਾ, 15 ਸਤੰਬਰ (ਪੋਸਟ ਬਿਊਰੋ): ਕੈਨੇਡਾ ਦੀ ਸਭਤੋਂ ਵੱਡੀ ਏਅਰਲਾਈਨ `ਤੇ ਉਡਾਨ ਭਰਨ ਦੀ ਯੋਜਨਾ ਬਣਾ ਰਹੇ ਮੁਸਾਫਰਾਂ ਲਈ ਰਾਹਤ ਮਿਲੀ ਹੈ। ਏਅਰ ਕੈਨੇਡਾ ਨੇ ਐਤਵਾਰ ਨੂੰ ਕਿਹਾ ਕਿ ਉਸਨੇ ਆਪਣੇ 5,200 ਤੋਂ ਜਿ਼ਆਦਾ ਪਾਇਲਟਾਂ ਦੀ ਤਰਜ਼ਮਾਨੀ ਕਰਨ ਵਾਲੀ ਯੂਨੀਅਨ ਨਾਲ ਇੱਕ ਅਸਥਾਈ ਸਮਝੌਤਾ ਕੀਤਾ ਹੈ। ਜਿਸ ਨਾਲ ਫਿਲਹਾਲ ਹੜਤਾਲ ਦੀ ਸੰਭਾਵਨਾ ਟਲ ਗਈ ਹੈ।
ਏਅਰਲਾਈਨ ਪਾਇਲਟ ਐਸੋਸੀਏਸ਼ਨ ਨਾਲ ਸਮਝੌਤੇ ਦੀ ਖਬਰ ਐਤਵਾਰ ਨੂੰ ਅੱਧੀ ਰਾਤ ਤੋਂ ਬਾਅਦ ਆਈ, ਜਦੋਂ ਏਅਰਲਾਈਨ ਨੇ ਏਅਰ ਕੈਨੇਡਾ ਅਤੇ ਏਅਰ ਕੈਨੇਡਾ ਰੂਜ ਲਈ ਸੰਭਾਵੀ ਕੰਮ ਠੱਪ ਹੋਣ ਤੋਂ ਕੁਝ ਦਿਨ ਪਹਿਲਾਂ ਇੱਕ ਪ੍ਰੈੱਸ ਰਿਲੀਜ਼ ਜਾਰੀ ਕੀਤਾ।
ਅਸਥਾਈ ਸਮਝੌਤੇ ਨਾਲ ਬੁੱਧਵਾਰ ਨੂੰ ਸ਼ੁਰੂ ਹੋਣ ਵਾਲੀ ਹੜਤਾਲ ਜਾਂ ਤਾਲਾਬੰਦੀ ਟਲ ਗਈ, ਜਿਸ ਨਾਲ ਪਹਿਲਾਂ ਉਡਾਨਾਂ ਰੱਦ ਹੋਣ ਦੀ ਉਮੀਦ ਸੀ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
12 ਸਾਲਾ ਲੜਕੇ ਨੂੰ ਕਾਰ ਨੇ ਮਾਰੀ ਟੱਕਰ, ਪੁਲਿਸ ਵੱਲੋਂ ਜਾਂਚ ਜਾਰੀ ਟੋਰਾਂਟੋ ਤੋਂ ਐਡਮਿੰਟਨ ਜਾਣ ਵਾਲੀ ਫਲਾਈਟ `ਚ ਬੱਚੇ ਨਾਲ ਦੁਰਵਿਵਹਾਰ ਦੇ ਮਾਮਲੇ `ਚ ਔਰਤ ਗ੍ਰਿਫ਼ਤਾਰ ਐੱਨਡੀਪੀ ਦੇ ਨੇਤਾ ਜਗਮੀਤ ਸਿੰਘ ਨੇ ਕਿਹਾ- ਟਰੂਡੋ ਅਸਤੀਫਾ ਦੇਣ ਵੱਡੀ ਖ਼ਬਰ: ਵਿੱਤ ਮੰਤਰੀ ਕ੍ਰੀਸਟੀਆ ਫਰੀਲੈਂਡ ਨੇ ਆਰਥਿਕ ਅਪਡੇਟ ਤੋਂ ਕੁੱਝ ਘੰਟੇ ਪਹਿਲਾਂ ਕੈਬਨਿਟ ਤੋਂ ਦਿੱਤਾ ਅਸਤੀਫਾ ਓਸੀ ਟਰਾਂਸਪੋ ਡਿਪੂ ਵਿੱਚ ਖੜ੍ਹੀ ਬਸ ਨੂੰ ਲੱਗੀ ਅੱਗ ਅਲਬਰਟਾ ਪ੍ਰੀਮੀਅਰ ਨੇ ਕਿਹਾ ਕਿ ਫੈਡਰਲ ਬਾਰਡਰ ਪਲਾਨ ਸੋਮਵਾਰ ਨੂੰ ਆਵੇਗਾ ਟਰੰਪ ਨੇ ਪ੍ਰੀਮਿਅਰ ਫੋਰਡ ਦੀ ਅਮਰੀਕਾ ਨੂੰ ਇਨਰਜੀ ਸਪਲਾਈ ਬੰਦ ਕਰਨ ਦੀ ਧਮਕੀ ਦੇ ਜਵਾਬ ਵਿੱਚ ਕਿਹਾ- ‘ਇਹ ਠੀਕ ਹੈ’ ਈਆਈਟੀਐੱਫ ਦਾ ਵੱਡਾ ਐਕਸ਼ਨ: ਪੀਲ ਖੇਤਰ ਵਿੱਚ ਕਾਰੋਬਾਰੀਆਂ ਤੋਂ ਜ਼ਬਰਨ ਵਸੂਲੀ ਮਾਮਲੇ ਵਿਚ 5 ਲੋਕ ਕੀਤੇ ਗ੍ਰਿਫ਼ਤਾਰ ਪ੍ਰੀਮੀਅਰ ਡੱਗ ਫੋਰਡ ਨੇ ਅਮਰੀਕਾ ਨੂੰ ਊਰਜਾ ਸਪਲਾਈ ਬੰਦ ਕਰਨ ਦਿੱਤੀ ਧਮਕੀ ਬੈਂਕ ਆਫ ਕੈਨੇਡਾ ਨੇ ਮੁੱਖ ਵਿਆਜ ਦਰ ਘਟਾਕੇ 3.25 ਫੀਸਦੀ ਕੀਤੀ