Welcome to Canadian Punjabi Post
Follow us on

22

December 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ 21 ਦਸੰਬਰ ਨੂੰ ਜਨਤਕ ਛੁੱਟੀ ਦਾ ਐਲਾਨ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰਰੂਸ ਦੀ ਕੈਂਸਰ ਵੈਕਸੀਨ ਮੁੜ ਕੈਂਸਰ ਹੋਣ ਦਾ ਕੋਈ ਖਤਰਾ ਨਹੀਂ, ਕੀਮਤ 2.5 ਲੱਖ ਰੁਪਏਯੁਗਾਂਡਾ 'ਚ ਫੈਲਿਆ ਡਿੰਗਾ-ਡਿੰਗਾ ਵਾਇਰਸ, 300 ਤੋਂ ਵੱਧ ਬਿਮਾਰ ਪੰਜਾਬ ਸਰਕਾਰ ਵੱਲੋਂ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਬਾਰੇ ਕਿਸਾਨ ਯੂਨੀਅਨਾਂ ਨਾਲ ਅਹਿਮ ਮੀਟਿੰਗ ਬਿਸਤ ਦੁਆਬ ਕੈਨਾਲ 33 ਦਿਨਾਂ ਲਈ ਬੰਦ ਰਹੇਗੀਦੁਕਾਨਾਂ, ਫੈਕਟਰੀਆਂ ਅਤੇ ਵਪਾਰਕ ਅਦਾਰਿਆਂ ਦੇ ਸਟਾਫ਼ ਨੂੰ ਆਪਣੀ ਵੋਟ ਪਾਉਣ ਲਈ ਨਗਰ ਨਿਗਮ ਦੇ ਅਧਿਕਾਰ ਖੇਤਰਾਂ ਵਿੱਚ 21 ਦਸੰਬਰ, 2024 'ਕਲੋਜ਼ ਡੇਅ' ਘੋਸਿ਼ਤਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਸ਼ਾ ਮੁਕਤ-ਰੰਗਲਾ ਪੰਜਾਬ ਬਣਾਉਣ ਲਈ ਵੱਡੇ ਪੱਧਰ 'ਤੇ ਨਸ਼ਾ ਵਿਰੋਧੀ ਮੁਹਿੰਮ ਚਲਾਉਣ ਦਾ ਸੱਦਾ ਦਿੱਤਾ
 
ਪੰਜਾਬ

ਅਨਿੰਦਿਤਾ ਮਿੱਤਰਾ ਨੇ ਸਕੱਤਰ ਸਹਿਕਾਰਤਾ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਐਮ.ਡੀ. ਵਜੋਂ ਅਹੁਦਾ ਸੰਭਾਲਿਆ

September 16, 2024 12:08 PM

ਚੰਡੀਗੜ੍ਹ, 16 ਸਤੰਬਰ (ਪੋਸਟ ਬਿਊਰੋ): ਸੀਨੀਅਰ ਆਈ.ਏ.ਐਸ. ਅਧਿਕਾਰੀ ਅਨਿੰਦਿਤਾ ਮਿੱਤਰਾ ਨੇ ਸੋਮਵਾਰ ਨੂੰ ਸਕੱਤਰ ਸਹਿਕਾਰਤਾ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਵਜੋਂ ਅਹੁਦਾ ਸੰਭਾਲ ਲਿਆ।
2007 ਬੈਚ ਦੇ ਆਈ.ਏ.ਐਸ. ਅਧਿਕਾਰੀ ਮਿੱਤਰਾ ਨੇ ਡੀ.ਸੀ. ਐਸ.ਬੀ.ਐਸ. ਨਗਰ ਅਤੇ ਹੁਸਿ਼ਆਰਪੁਰ, ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈ, ਡਾਇਰੈਕਟਰ ਲੋਕ ਸੰਪਰਕ ਅਤੇ ਕਮਿਸ਼ਨਰ ਨਗਰ ਨਿਗਮ, ਚੰਡੀਗੜ੍ਹ ਵਜੋਂ ਸੇਵਾਵਾਂ ਨਿਭਾਈਆਂ ਹਨ।
ਇਸ ਦੌਰਾਨ ਅਹੁਦਾ ਸੰਭਾਲਣ ਉਪਰੰਤ ਸ੍ਰੀਮਤੀ ਮਿੱਤਰਾ ਨੇ ਕਿਹਾ ਕਿ ਸੂਬੇ ਵਿੱਚ ਸਹਿਕਾਰਤਾ ਲਹਿਰ ਨੂੰ ਹੋਰ ਮਜ਼ਬੂਤ ਕਰਨ ਵੱਲ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਹਿਕਾਰੀ ਖੇਤਰ ਰਾਹੀਂ ਸਮਾਜ ਦੇ ਹਰ ਵਰਗ ਖ਼ਾਸ ਕਰ ਕੇ ਕਿਸਾਨਾਂ ਅਤੇ ਕਮਜ਼ੋਰ ਵਰਗ ਦੀ ਭਲਾਈ ਦੀ ਵੱਡੀ ਸੰਭਾਵਨਾ ਹੈ। ਸ੍ਰੀਮਤੀ ਮਿੱਤਰਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਤੇ ਗਤੀਸ਼ੀਲ ਅਗਵਾਈ ਹੇਠ ਇਸ ਨੇਕ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ 21 ਦਸੰਬਰ ਨੂੰ ਜਨਤਕ ਛੁੱਟੀ ਦਾ ਐਲਾਨ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ ਪੰਜਾਬ ਸਰਕਾਰ ਵੱਲੋਂ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਬਾਰੇ ਕਿਸਾਨ ਯੂਨੀਅਨਾਂ ਨਾਲ ਅਹਿਮ ਮੀਟਿੰਗ ਬਿਸਤ ਦੁਆਬ ਕੈਨਾਲ 33 ਦਿਨਾਂ ਲਈ ਬੰਦ ਰਹੇਗੀ ਦੁਕਾਨਾਂ, ਫੈਕਟਰੀਆਂ ਅਤੇ ਵਪਾਰਕ ਅਦਾਰਿਆਂ ਦੇ ਸਟਾਫ਼ ਨੂੰ ਆਪਣੀ ਵੋਟ ਪਾਉਣ ਲਈ ਨਗਰ ਨਿਗਮ ਦੇ ਅਧਿਕਾਰ ਖੇਤਰਾਂ ਵਿੱਚ 21 ਦਸੰਬਰ, 2024 'ਕਲੋਜ਼ ਡੇਅ' ਘੋਸਿ਼ਤ ਟ੍ਰੈਫਿਕ ਪੁਲਿਸ ਵੱਲੋਂ ਧੁੰਦ ਦੇ ਮੌਸਮ ਦੇ ਮੱਦੇਨਜ਼ਰ ਵਾਹਨਾਂ ਤੇ ਰਿਫ਼ਲੈਕਟਰ ਲਾਏ ਗਏ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਸ਼ਾ ਮੁਕਤ-ਰੰਗਲਾ ਪੰਜਾਬ ਬਣਾਉਣ ਲਈ ਵੱਡੇ ਪੱਧਰ 'ਤੇ ਨਸ਼ਾ ਵਿਰੋਧੀ ਮੁਹਿੰਮ ਚਲਾਉਣ ਦਾ ਸੱਦਾ ਦਿੱਤਾ ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ ਡਾ. ਬਲਜੀਤ ਕੌਰ ਵੱਲੋਂ ਗਰਭਵਤੀ ਮਹਿਲਾਵਾਂ ਅਤੇ ਦੁੱਧ ਚੰਘਾਉਣ ਵਾਲੀਆਂ ਮਾਵਾਂ ਲਈ 28 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੇ ਹੁਕਮ ਅਰਪਣ ਸਮਾਰੋਹ': ਜਲੰਧਰ ਕਮਿਸ਼ਨਰੇਟ ਪੁਲਿਸ ਨੇ 13 ਕਰੋੜ ਰੁਪਏ ਦੀ ਕੀਮਤ ਦੀਆਂ ਜ਼ਬਤ ਕੀਤੀਆਂ ਵਸਤੂਆਂ ਅਸਲ ਮਾਲਕਾਂ ਨੂੰ ਕੀਤੀਆਂ ਵਾਪਸ