Welcome to Canadian Punjabi Post
Follow us on

26

September 2024
 
ਪੰਜਾਬ

ਪੰਜਾਬ ਪੁਲਿਸ ਨੇ 4 ਕਿਲੋ 580 ਗ੍ਰਾਮ ਹੈਰੋਇਨ ਸਮੇਤ ਇੱਕ ਔਰਤ ਨੂੰ ਕੀਤਾ ਗ੍ਰਿਫ਼ਤਾਰ

September 17, 2024 06:50 AM

ਅੰਮ੍ਰਿਤਸਰ, 17 ਸਤੰਬਰ (ਪੋਸਟ ਬਿਊਰੋ): ਪਾਕਿਸਤਾਨ ਤੋਂ ਭਾਰਤ `ਚ ਨਸ਼ਾ ਤਸਕਰੀ ਦੇ ਮਾਮਲੇ ਵਿਚ ਔਰਤ ਨੂੰ ਪੁਲਿਸ ਨੇ ਕਾਬੂ ਕੀਤਾ ਹੈ। ਇਸ ਸਬੰਧੀ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤੱਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕਰਦੇ ਹੋਏ ਨਸ਼ੀਲੇ ਪਦਾਰਥਾਂ ਦੀ ਤੱਸਕਰ ਕੰਵਲਜੀਤ ਕੌਰ ਉਰਫ ਮਾਸੀ ਨੂੰ 4 ਕਿਲੋ 580 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਕੰਵਲਜੀਤ ਕੌਰ ਅਤੇ ਉਸਦਾ ਜਵਾਈ, ਜੁਗਰਾਜ ਸਿੰਘ ਪਾਕਿਸਤਾਨ ਅਧਾਰਿਤ ਵੱਖ-ਵੱਖ ਨਸ਼ਾ ਤਸਕਰਾਂ ਨਾਲ ਸਿੱਧੇ ਸੰਪਰਕ ਵਿੱਚ ਸਨ ਅਤੇ ਇਹ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰ ਰਹੇ ਸਨ। ਇਹ ਪਾਕਿਸਤਾਨ ਤੋਂ ਨਸ਼ਾ ਲਿਆਉਣ ਲਈ ਡਰੋਨ ਦੀ ਵਰਤੋਂ ਕਰਦੇ ਹਨ।
ਪੁਲਿਸ ਦੇ ਵੱਲੋਂ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ, ਜਿਥੇ ਪੁਲਿਸ ਵੱਲੋਂ ਕਿਹਾ ਗਿਆ ਹੈ ਕਿ ਜਲਦ ਹੀ ਸਾਨੂੰ ਇਸ ਮਾਮਲੇ ਨਾਲ ਸੰਬੰਧਿਤ ਹੋਰ ਜਾਣਕਾਰੀ ਮਿਲਣ ਦੀ ਸੰਭਾਵਨਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਕੈਬਨਿਟ ਮੰਤਰੀ ਵੱਲੋਂ ਚੰਗਰ ਇਲਾਕੇ ਦੇ ਲੋਕਾਂ ਨੂੰ ਵੱਡਾ ਤੋਹਫਾ: ਤਾਰਾਪੁਰ ਤੋ ਸਮਲਾਹ ਤੱਕ 18 ਫੁੱਟੀ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਮਾਨ ਸਰਕਾਰ ਦੀ ਬੱਸ ਸਹੂਲਤ ਨੇ ਵਿਦਿਆਰਥੀਆਂ ਦੇ ਜੀਵਨ ਵਿੱਚ ਲਿਆਂਦੀ ਤਬਦੀਲੀ : ਹਰਜੋਤ ਸਿੰਘ ਬੈਂਸ ਪੱਚੀ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪੀ.ਐੱਸ.ਪੀ.ਸੀ.ਐੱਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚਾਰ ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪੀ.ਐੱਸ.ਪੀ.ਸੀ.ਐੱਲ. ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਡਿਪਟੀ ਕਮਿਸ਼ਨਰ ਨੇ ਖਟਕੜ ਕਲਾਂ ਵਿਖੇ ਇਨਕਲਾਬ ਮੇਲੇ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਗਲਾਡਾ ਵੱਲੋਂ ਥਰੀਕੇ ਅਤੇ ਝਾਂਡੇ `ਚ ਦੋ ਅਣਅਧਿਕਾਰਤ ਕਲੋਨੀਆਂ `ਤੇ ਕਾਰਵਾਈ ਨਵੇਂ ਬਣੇ ਕੈਬਨਿਟ ਮੰਤਰੀ ਮੁੰਡੀਆਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ ਕੇਂਦਰੀ ਜੇਲ ਅੰਮ੍ਰਿਤਸਰ ਵਿੱਚ ਲਾਵਾਰਸ ਹਵਾਲਾਤੀ ਦੀ ਮੌਤ ਸਿਹਤ ਵਿਭਾਗ ਵਲੋਂ ਸਿਵਲ ਹਸਪਤਾਲ ਵਿਚ ਨਵਾਂ ਡੈਲੇਸਿਸ ਸੈਂਟਰ ਦਾ ਉਦਘਾਟਨ ਕੀਤਾ ਕੈਬਨਿਟ ਮੰਤਰੀ ਮਹਿੰਦਰ ਭਗਤ ਹੋਏ ਸ੍ਰੀ ਦਰਬਾਰ ਸਾਹਿਬ ਨਤਮਸਤਕ