Welcome to Canadian Punjabi Post
Follow us on

03

February 2025
ਬ੍ਰੈਕਿੰਗ ਖ਼ਬਰਾਂ :
ਟੈਰਿਫ ਦੇ ਖ਼ਤਰੇ ਦੇ ‘ਚ ਸਨੈਪ ਚੋਣਾਂ ਨਾਲ ਸੂਬਾ ਨਹੀਂ ਹੋਵੇਗਾ ਕਮਜ਼ੋਰ : ਫੋਰਡਓਂਟਾਰੀਓ ਦਾ ਲਿਕਰ ਬੋਰਡ ਮੰਗਲਵਾਰ ਨੂੰ ਆਪਣੀਆਂ ਸ਼ੈਲਫਾਂ ਤੋਂ ਹਟਾਏਗਾ ਅਮਰੀਕੀ ਸ਼ਰਾਬਓਂਟਾਰੀਓ ਚੋਣਾਂ 2025: ਅਮਰੀਕੀ ਸ਼ਰਾਬ `ਤੇ ਪਾਬੰਦੀ ਦਾ ਫ਼ੈਸਲਾ ਠੀਕ, ਪਰ ਲੋਕ ਨੌਕਰੀਆਂ ਬਾਰੇ ਵੀ ਚਿੰਤਤ : ਕਰੌਂਬੀਸੀਰੀਆ ਦੇ ਰਾਸ਼ਟਰਪਤੀ ਸਾਊਦੀ ਅਰਬ ਪਹੁੰਚੇ, ਪ੍ਰਿੰਸ ਸਲਮਾਨ ਵੱਲੋਂ ਸਵਾਗਤਇਜ਼ਰਾਈਲ ਨੇ ਕੀਤਾ ਦਾਅਵਾ- ਵੈਸਟ ਬੈਂਕ ਵਿੱਚ 50 ਫਲਸਤੀਨੀ ਅੱਤਵਾਦੀ ਮਾਰੇ, 100 ਤੋਂ ਵੱਧ ਗ੍ਰਿਫ਼ਤਾਰਟਰੰਪ ਨੇ ਫਿਰ ਬ੍ਰਿਕਸ ਦੇਸ਼ਾਂ ਨੂੰ ਕਿਹਾ- ਵਪਾਰ ਵਿੱਚ ਜੇ ਡਾਲਰ ਦੀ ਥਾਂ ਕਿਸੇ ਹੋਰ ਮੁਦਰਾ ਦੀ ਵਰਤੋਂ ਕੀਤੀ ਤਾਂ ਲੱਗੇਗਾ 100 ਫੀਸਦ ਟੈਕਸਮੈਕਸੀਕੋ ਦੀ ਰਾਸ਼ਟਰਪਤੀ ਨੇ ਕਿਹਾ: ਅਸੀਂ ਅਮਰੀਕਾ ਨਾਲ ਟਕਰਾਅ ਦੀ ਬਜਾਏ ਸਹਿਯੋਗ ਅਤੇ ਗੱਲਬਾਤ ਚਾਹੁੰਦੇ ਹਾਂਆਇਰਲੈਂਡ ਵਿੱਚ ਕਾਰ ਦਰੱਖਤ ਨਾਲ ਟਕਰਾਈ, ਦੋ ਭਾਰਤੀ ਵਿਦਿਆਰਥੀਆਂ ਦੀ ਮੌਤ
 
ਕੈਨੇਡਾ

ਹੇਰਾਨ ਗੇਟ ਇਲਾਕੇ ਚੱਲੀ ਗੋਲੀ, ਵਿਅਕਤੀ ਦੀ ਮੌਤ

September 20, 2024 10:53 AM

ਓਟਵਾ, 20 ਸਤੰਬਰ (ਪੋਸਟ ਬਿਊਰੋ): ਓਟਵਾ ਪੁਲਿਸ ਦਾ ਕਹਿਣਾ ਹੈ ਕਿ ਵੀਰਵਾਰ ਰਾਤ ਨੂੰ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ ਹੋ ਗਈ ਹੈ।
ਸ਼ਾਮ ਕਰੀਬ 7:40 ਵਜੇ ਵਾਕਲੀ ਅਤੇ ਹੇਰਾਨ ਰੋਡ ਦੇ ਇਲਾਕੇ ਵਿੱਚ ਐਂਮਰਜੈਂਸੀ ਦਲ ਨੂੰ ਬੁਲਾਇਆ ਗਿਆ। ਪੈਰਾਮੇਡਿਕਸ ਦਾ ਕਹਿਣਾ ਹੈ ਕਿ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਣ ਤੋਂ ਪਹਿਲਾਂ ਪੀੜਤ ਨੂੰ ਗੋਲੀ ਲੱਗਣ ਦੇ ਜ਼ਖਮਾਂ ਦਾ ਇਲਾਜ ਕੀਤਾ ਗਿਆ। ਪੁਲਿਸ ਨੇ ਪੀੜਤ ਬਾਰੇ ਕੋਈ ਜਾਣਕਾਰੀ ਜਾਰੀ ਨਹੀਂ ਕੀਤੀ ਹੈ। ਜਨਤਕ ਸੁਰੱਖਿਆ ਨੂੰ ਕੋਈ ਖ਼ਤਰਾ ਨਹੀਂ ਹੈ।
ਸੋਸ਼ਲ ਮੀਡੀਆ `ਤੇ ਪੁਲਿਸ ਨੇ ਕਿਹਾ ਕਿ ਜਾਂਚ ਜਾਰੀ ਰਹਿਣ ਦੌਰਾਨ ਹੇਰਾਨਗੇਟ ਮਾਲ ਇਲਾਕੇ ਵਿੱਚ ਮਹੱਤਵਪੂਰਣ ਹਾਜਰੀ ਦੀ ਉਮੀਦ ਹੈ।ਇਹ ਓਟਵਾ ਦੀ 2024 ਦੀ 20ਵਾਂ ਕਤਲ ਹੈ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਓਂਟਾਰੀਓ ਦਾ ਲਿਕਰ ਬੋਰਡ ਮੰਗਲਵਾਰ ਨੂੰ ਆਪਣੀਆਂ ਸ਼ੈਲਫਾਂ ਤੋਂ ਹਟਾਏਗਾ ਅਮਰੀਕੀ ਸ਼ਰਾਬ ਕੈਨੇਡਾ ਨੇ ਅਮਰੀਕੀ ਟੈਕਸਾਂ ਦੇ ਜਵਾਬ ’ਚ 155 ਬਿਲੀਅਨ ਦੇ ਟੈਰਿਫ ਪੈਕੇਜ ਦਾ ਕੀਤਾ ਐਲਾਨ ਸਿੱਖ ਕਾਰੋਬਾਰੀ ਰਿਪੁਦਮਨ ਸਿੰਘ ਮਲਿਕ ਦੇ ਕਾਤਲ ਨੂੰ ਉਮਰ ਕੈਦ ਦੀ ਸਜ਼ਾ ਕੈਨੇਡਾ ਵਿੱਚ ਕਤਲ ਦੇ ਮਾਮਲੇ `ਚ ਲੋੜੀਂਦਾ ਵਿਅਕਤੀ ਏਅਰਡਰੀ, ਅਲਬਰਟਾ ਵਿੱਚ ਗ੍ਰਿਫ਼ਤਾਰ ਵਧਦੀ ਨਫ਼ਰਤ ਤੇ ਕੱਟੜਤਾ ਕਾਰਨ 'ਨੈਵਰ ਅਗੇਨ’ ਦੀ ਧਾਰਨਾ ਪੈ ਰਹੀ ਕਮਜ਼ੋਰ : ਟਰੂਡੋ ਐਕਸ `ਤੇ ਇਸ਼ਤਿਹਾਰ ਰਾਹੀਂ ਕੈਨੇਡੀਅਨ ਸਿਆਸਤਦਾਨਾਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ ਗਹਿਣਿਆਂ ਦੀ ਦੁਕਾਨ `ਚ ਡਕੈਤੀ ਮਾਮਲੇ `ਚ ਇੱਕ ਕਾਬੂ, ਤਿੰਨ ਹੋਰ ਦੀ ਭਾਲ ਕੈਨੇਡਾ ਦੇ ਪ੍ਰਧਾਨ ਮੰਤਰੀ ਬਣਨ ਦੀ ਦੌੜ ਵਿੱਚ ਭਾਰਤੀ ਮੂਲ ਦੀ ਰੂਬੀ ਢੱਲਾ ਵੀ ਸ਼ਾਮਿਲ ਬੇਡਫੋਰਡ ਬੇਸਿਨ ਵਿੱਚ ਕਿਸ਼ਤੀ ਪਲਟਣ ਨਾਲ ਜਾਨ ਗਵਾਉਣ ਵਾਲੇ ਮਲਾਹ ਦੀ ਹੋਈ ਪਛਾਣ ਕੈਨੇਡਾ ਦਾ ਸਰਹੱਦੀ ਸੁਰੱਖਿਆ ਵਧਾਉਣ ਦਾ ਫ਼ੈਸਲਾ ਸਵਾਗਤਯੋਗ : ਅਮਰੀਕੀ ਸੈਨੇਟਰ ਰਿਸ਼