Welcome to Canadian Punjabi Post
Follow us on

27

September 2024
 
ਕੈਨੇਡਾ

ਮਾਂਕਟਨ ਹਾਈਵੇ `ਤੇ ਪੈਦਲ ਜਾ ਰਹੇ ਵਿਅਕਤੀ ਦੀ ਐੱਸਯੂਵੀ ਦੀ ਟੱਕਰ ਨਾਲ ਮੌਤ

September 24, 2024 01:44 PM

ਅਟਲਾਂਟਿਕ, 24 ਸਤੰਬਰ (ਪੋਸਟ ਬਿਊਰੋ): ਕੋਡਿਆਕ ਖੇਤਰੀ RCMP ਦੇ ਸਾਰਜੇਂਟ ਥਿਏਰੀ ਮਾਲੇਨਫੈਂਟ ਨੇ ਦੱਸਿਆ ਕਿ ਸੋਮਵਾਰ ਦੁਪਹਿਰ ਮਾਂਕਟਨ NB ਵਿੱਚ ਵਹੀਲਰ ਬੁਲੇਵਾਰਡ `ਤੇ ਪੈਦਲ ਜਾ ਰਹੇ 60 ਸਾਲਾ ਇੱਕ ਵਿਅਕਤੀ ਨੂੰ ਐੱਸਯੂਵੀ ਨੇ ਟੱਕਰ ਮਾਰ ਦਿੱਤੀ ਅਤੇ ਉਸਦੀ ਮੌਤ ਹੋ ਗਈ।
ਦੁਪਹਿਰ 3:28 ਵਜੇ ਮਾਂਕਟਨ ਵਿੱਚ ਐਮਰਜੈਂਸੀ ਦਲ ਨੂੰ ਟੱਕਰ ਦੀ ਸੂਚਨਾ ਮਿਲੀ ਪਰ ਉਹ ਪੈਦਲ ਉਸ ਵਿਅਕਤੀ ਦੀ ਮਦਦ ਨਹੀਂ ਕਰ ਸਕੇ, ਜਿਸਦੀ ਘਟਨਾ ਸਥਾਨ `ਤੇ ਹੀ ਮੌਤ ਹੋ ਗਈ।
ਚਾਲਕ ਖਿਲਾਫ ਕੋਈ ਚਾਰਜਿਜ਼ ਨਹੀਂ ਲਗਾਇਆ ਗਿਆ ਹੈ ਪਰ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।
ਮਾਂਕਟਨ ਫਾਇਰ ਡਿਪਾਰਟਮੈਂਟ ਪਲਾਟੂਨ ਚੀਫ ਬਰੈਡ ਕੈਲਹੂਨ ਨੇ ਕਿਹਾ ਕਿ ਉਨ੍ਹਾਂ ਨੇ ਸ਼ਾਮ 4 ਵਜੇ ਦੇ ਲਗਭਗ ਤਿੰਨ ਵਾਹਨਾਂ ਨੂੰ ਘਟਨਾ ਸਥਾਨ `ਤੇ ਭੇਜਿਆ ਸੀ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਓਟਵਾ ਨਾਲ ਸੰਬੰਧਤ ਦੋ ਕੈਨੇਡੀਅਨਜ ਦੀ਼ ਲੇਬਨਾਨ ਵਿੱਚ ਹਵਾਈ ਹਮਲੇ `ਚ ਮੌਤ ਸੜਕ `ਤੇ ਸੁੱਟਿਆ ਮਿਲਿਆ ਚੋਰੀ ਹੋਈ ਕਾਰਵੇਟ ਕਾਰ ਦਾ ਖੋਲ ਹੁਣ ਸੀਨੀਅਰਜ਼ ਲੈਣਗੇ ਮਾਡਲ ਟੀ ਫੋਰਡ ਦੀ replica ਵਾਲੇ ਵਾਹਨ ਵਿਚ ਝੂਟੇ, ਅਲਬਰਟਾ ਸ਼ਹਿਰ ਦੇ ਗੋਲਡਨ ਕਲੱਬ ਨੇ ਖਰੀਦਿਆ ਵਾਹਨ ਵਾਲਮਾਰਟ ਕੈਨੇਡਾ ਪ੍ਰਤੀ ਘੰਟਾ ਕਰਮਚਾਰੀਆਂ ਦੀ ਤਨਖਾਹ ਵਿੱਚ 92 ਮਿਲੀਅਨ ਡਾਲਰ ਦਾ ਕਰੇਗਾ ਵਾਧਾ ਟਰੂਡੋ ਸਰਕਾਰ ਡਿੱਗਣ ਤੋਂ ਬਚੀ, ਟਰੂਡੋ ਨੂੰ ਸ਼ਾਸਨ ਜਾਰੀ ਰੱਖਣ ਲਈ ਮਿਲੇ ਜ਼ਰੂਰੀ ਵੋਟ ਗਰੈਂਡ ਫੋਰਕਸ, ਬੀ.ਸੀ. ਦੇ ਜੰਗਲ ਵਿਚ ਲੱਗੀ ਅੱਗ, ਲੋਕਾਂ ਨੂੰ ਇਲਾਕਾ ਖਾਲੀ ਕਰਨ ਦਾ ਹੁਕਮ ਬੀਮਾਰੀ ਦੇ ਖਤਰੇ ਕਾਰਨ ਡੇਨੋਨ ਕੈਨੇਡਾ ਨੇ ਦਹੀ ਵਾਪਿਸ ਮੰਗਵਾਇਆ ਟੋਰਾਂਟੋ ਨਿਵਾਸੀ ਸੰਗੀਤਕਾਰ ਦੀ ਹਾਦਸੇ ਵਿੱਚ ਮੌਤ, ਪ੍ਰਤੀਭਾਸ਼ਾਲੀ ਅਤੇ ਸੁੰਦਰ ਇਨਸਾਨ ਵਜੋਂ ਲੋਕਾਂ ਵੱਲੋਂ ਦਿੱਤੀ ਗਈ ਸ਼ਰਧਾਂਜ਼ਲੀ ਕਰਿਸਟੀ ਪਿਟਸ ਵਿੱਚ ਬਹਿਸ ਦੌਰਾਨ 2 ਲੋਕਾਂ `ਤੇ ਚਾਕੂ ਨਾਲ ਹਮਲਾ ਕਰਨ ਵਾਲੇ ਮੁਲਜ਼ਮ ਦੀ ਪੁਲਿਸ ਕਰ ਰਹੀ ਭਾਲ ਪ੍ਰੀਮੀਅਰ ਡੱਗ ਫੋਰਡ ਨੇ ਕਿਹਾ- ਹਾਈਵੇ 401 ਦੇ ਹੇਠਾਂ ਇੱਕ ਸੁਰੰਗ ਬਣਾਉਣਾ ਚਾਹੁੰਦੇ ਹਨ