Welcome to Canadian Punjabi Post
Follow us on

15

October 2024
ਬ੍ਰੈਕਿੰਗ ਖ਼ਬਰਾਂ :
ਮੁੱਖ ਮੰਤਰੀ ਨੇ 2436.49 ਕਰੋੜ ਰੁਪਏ ਦੀ ਲਾਗਤ ਨਾਲ 13400 ਕਿਲੋਮੀਟਰ ਲਿੰਕ ਸੜਕਾਂ ਦੀ ਉਸਾਰੀ ਨੂੰ ਦਿੱਤੀ ਮਨਜ਼ੂਰੀਮੁੱਖ ਮੰਤਰੀ ਨੇ ਪੰਜਾਬ ਨੂੰ ਦੇਸ਼ ਦੇ ਡਿਜ਼ੀਟਲ ਹੱਬ ਵਜੋਂ ਉਭਾਰਨ ਦਾ ਲਿਆ ਅਹਿਦ3 ਕਰੋੜ ਰੁਪਏ ਦੇ ਗਬਨ ਦੇ ਦੋਸ਼ ਹੇਠ ਨਗਰ ਨਿਗਮ ਲੁਧਿਆਣਾ ਦੇ ਐੱਸ.ਈ., ਐਕਸੀਅਨ, ਡੀ.ਸੀ.ਐੱਫ.ਏ. ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ, ਐਕਸੀਅਨ ਗ੍ਰਿਫ਼ਤਾਰਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮੈਡੀਕਲ ਕਾਲਜਾਂ ਦੇ ਨਿਰਮਾਣ ਕਾਰਜ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਐਲਾਨਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਚਾਇਤੀ ਚੋਣਾਂ ਦੌਰਾਨ ਪਾਈ ਵੋਟਓਟਵਾ ਦੇ ਡਾਊਨਟਾਊਨ ਵਿੱਚ ਅੱਗ ਨਾਲ ਝੁਲਸੇ ਹੋਏ ਵਿਅਕਤੀ ਦੀ ਮੌਤਟੋਰਾਂਟੋ ਦੇ ਅਪਰ ਬੀਚ ਦੇ ਇਲਾਕੇ ਵਿਚ ਸਕੂਲ ਬਸ ਦੀ ਟੱਕਰ ਨਾਲ ਨੌਜਵਾਨ ਲੜਕੀ ਦੀ ਮੌਤ
 
ਮਨੋਰੰਜਨ

ਰਜਨੀਕਾਂਤ ਚੇਨੱਈ ਦੇ ਅਪੋਲੋ ਹਸਪਤਾਲ ਵਿੱਚ ਦਾਖਲ, ਪੇਟ ਦਰਦ ਦੀ ਸਿ਼ਕਾਇਤ

October 01, 2024 05:42 AM

ਚੇਨੱਈ, 1 ਅਕਤੂਬਰ (ਪੋਸਟ ਬਿਊਰੋ): ਸੁਪਰਸਟਾਰ ਰਜਨੀਕਾਂਤ ਨੂੰ 30 ਸਤੰਬਰ ਦੀ ਦੇਰ ਰਾਤ ਚੇਨੱਈ ਦੇ ਅਪੋਲੋ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਨੂੰ ਪੇਟ ਦਰਦ ਦੀ ਸਿ਼ਕਾਇਤ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਰਜਨੀਕਾਂਤ ਦੀ ਅੱਜ ਦਿਲ ਦੀ ਸਰਜਰੀ ਹੋਵੇਗੀ। ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਹੈ।
ਰਜਨੀਕਾਂਤ ਦੀ ਸਿਹਤ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੀ ਪਤਨੀ ਲਤਾ ਨੇ ਦੱਸਿਆ ਕਿ ਸਭ ਕੁਝ ਠੀਕ ਹੈ। ਰਜਨੀਕਾਂਤ ਦੀ ਸਿਹਤ ਪਿਛਲੇ ਕਈ ਸਾਲਾਂ ਵਿੱਚ ਕਈ ਵਾਰ ਵਿਗੜ ਚੁੱਕੀ ਹੈ। ਰਜਨੀਕਾਂਤ ਦਾ 2016 ਵਿੱਚ ਅਮਰੀਕਾ ਵਿੱਚ ਕਿਡਨੀ ਟਰਾਂਸਪਲਾਂਟ ਵੀ ਹੋਇਆ ਸੀ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਸਲਮਾਨ ਦੀ ਫਿ਼ਲਮ ਸਿਕੰਦਰ 'ਚ ਨਜ਼ਰ ਆਵੇਗੀ ਵਰੁਣ ਧਵਨ ਦੀ ਭਤੀਜੀ ਅੰਜਿਨੀ ਧਵਨ ਦਿਲਜੀਤ ਦੀ ਫਿ਼ਲਮ 'ਪੰਜਾਬ 95' `ਤੇ ਸੈਂਸਰ ਬੋਰਡ ਵੱਲੋਂ 120 ਕੱਟ ਲਾਉਣ ਦਾ ਹੁਕਮ ਗੁਰਦਾਸ ਮਾਨ ਦੀ ਨਵੀਂ ਐਲਬਮ ਦਾ ਨਵਾਂ ਗੀਤ 'ਮੈਂ ਹੀ ਝੂਠੀ' 5 ਸਤੰਬਰ ਨੂੰ ਹੋਵੇਗਾ ਰਿਲੀਜ਼ ਜਸਟਿਨ ਬੀਬਰ ਬਣੇ ਪਿਤਾ, ਇੰਸਟਾਗਰਾਮ `ਤੇ ਜੋੜੇ ਨੇ ਜੈਕ ਬਲੂਜ ਬੀਬਰ ਦੇ ਜਨਮ ਦੀ ਪਾਈ ਪੋਸਟ ਸਿਨੇਮਾਘਰਾਂ 'ਚ ਧੂੰਮਾਂ ਪਾਉਣ ਤੋਂ ਬਾਅਦ ਹੁਣ OTT `ਤੇ 'ਮੁੰਜਿਆ' ਕਰੇਗੀ ਧਮਾਕਾ ਸ਼ਰਧਾ ਕਪੂਰ ਇੰਸਟਾਗ੍ਰਾਮ 'ਤੇ ਤੀਜੀ ਸਭ ਤੋਂ ਵੱਧ ਫਾਲੋ ਕੀਤੀ ਗਈ ਭਾਰਤੀ ਬਣੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਰਿਕਾਰਡ ਤੋੜਿਆ ਜਦੋਂ ਇੱਕ ਪ੍ਰਸੰਸਕ ਔਰਤ ਦਾ ਹੱਥ ਹੇਮਾ ਮਾਲਿਨੀ ਨੂੰ ਲੱਗਾ ਤਾਂ ਬੇਚੈਨ ਹੋਈ ਹੇਮਾ, ਚਿੜਕੇ ਕਿਹਾ-ਹੱਥ ਨਾ ਲਾਓ ਸ਼ਿਲੋਹ ਜੋਲੀ ਨੇ ਆਧਿਕਾਰਿਕ ਤੌਰ `ਤੇ ਪਿਤਾ ਬਰੈਡ ਪਿਟ ਦਾ ਉਪਨਾਮ ਹਟਾਇਆ ਪੈਰਿਸ ਓਲੰਪਿਕ ਦੇ ਸਮਾਪਤੀ ਸਮਾਰੋਹ ਮੌਕੇ ਟੌਮ ਕਰੂਜ਼ ਨੇ ਕੀਤੇ ਸ਼ਾਨਦਾਰ ਸਟੰਟ, ਦੇਖਕੇ ਹਰ ਕੋਈ ਹੈਰਾਨ ਅੱਤਵਾਦੀ ਹਮਲੇ ਦੇ ਸ਼ੱਕ ਕਾਰਨ ਟੇਲਰ ਸਵਿਫ਼ਟ ਦੇ ਵਿਏਨਾ ਸੰਗੀਤ ਪ੍ਰੋਗਰਾਮ ਰੱਦ