Welcome to Canadian Punjabi Post
Follow us on

22

December 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ 21 ਦਸੰਬਰ ਨੂੰ ਜਨਤਕ ਛੁੱਟੀ ਦਾ ਐਲਾਨ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰਰੂਸ ਦੀ ਕੈਂਸਰ ਵੈਕਸੀਨ ਮੁੜ ਕੈਂਸਰ ਹੋਣ ਦਾ ਕੋਈ ਖਤਰਾ ਨਹੀਂ, ਕੀਮਤ 2.5 ਲੱਖ ਰੁਪਏਯੁਗਾਂਡਾ 'ਚ ਫੈਲਿਆ ਡਿੰਗਾ-ਡਿੰਗਾ ਵਾਇਰਸ, 300 ਤੋਂ ਵੱਧ ਬਿਮਾਰ ਪੰਜਾਬ ਸਰਕਾਰ ਵੱਲੋਂ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਬਾਰੇ ਕਿਸਾਨ ਯੂਨੀਅਨਾਂ ਨਾਲ ਅਹਿਮ ਮੀਟਿੰਗ ਬਿਸਤ ਦੁਆਬ ਕੈਨਾਲ 33 ਦਿਨਾਂ ਲਈ ਬੰਦ ਰਹੇਗੀਦੁਕਾਨਾਂ, ਫੈਕਟਰੀਆਂ ਅਤੇ ਵਪਾਰਕ ਅਦਾਰਿਆਂ ਦੇ ਸਟਾਫ਼ ਨੂੰ ਆਪਣੀ ਵੋਟ ਪਾਉਣ ਲਈ ਨਗਰ ਨਿਗਮ ਦੇ ਅਧਿਕਾਰ ਖੇਤਰਾਂ ਵਿੱਚ 21 ਦਸੰਬਰ, 2024 'ਕਲੋਜ਼ ਡੇਅ' ਘੋਸਿ਼ਤਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਸ਼ਾ ਮੁਕਤ-ਰੰਗਲਾ ਪੰਜਾਬ ਬਣਾਉਣ ਲਈ ਵੱਡੇ ਪੱਧਰ 'ਤੇ ਨਸ਼ਾ ਵਿਰੋਧੀ ਮੁਹਿੰਮ ਚਲਾਉਣ ਦਾ ਸੱਦਾ ਦਿੱਤਾ
 
ਪੰਜਾਬ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਸਵੱਛਤਾ ਸਬੰਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ

October 02, 2024 10:12 AM

ਫ਼ਿਰੋਜ਼ਪੁਰ, 2 ਅਕਤੂਬਰ (ਗਿਆਨ ਸਿੰਘ): ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੀਰਇੰਦਰ ਅਗਰਵਾਲ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਿਰੋਜ਼ਪੁਰ ਵੱਲੋਂ ਕੰਟੋਨਮੈਂਟ ਬੋਰਡ ਫ਼ਿਰੋਜ਼ਪੁਰ ਛਾਉਣੀ ਦੇ ਸਹਿਯੋਗ ਨਾਲ ਸਵੱਛਤਾ ਹੀ ਸੇਵਾ ਮੁਹਿੰਮ ਦੇ ਤਹਿਤ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਜ਼ਿਲ੍ਹਾ ਅਤੇ ਸੈਸ਼ਨ ਜੱਜਕਮਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੀਰਇੰਦਰ ਅਗਰਵਾਲ, ਚੀਫ ਜੁਡੀਸ਼ਅਲ ਮੈਜਿਸਟ੍ਰੇਟ ਰਛਪਾਲ ਸਿੰਘ, ਚੀਫ ਜੁਡੀਸ਼ਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਨੁਰਾਧਾ ਅਤੇ ਸੀ.ਈ.ਓ ਕੈਂਟ ਬੋਰਡ ਜੋਹਨਸ ਵਿਕਾਸ ਵੀ ਮੌਜੂਦ ਸਨ।
ਇਸ ਪ੍ਰੋਗਰਾਮ ਵਿੱਚ ਕੰਟੋਨਮੈਂਟ ਬੋਰਡ ਅਧੀਨ ਆਉਂਦੇ ਬੱਚਿਆਂ ਵੱਲੋ ਸਫਾਈ ਮੁਹਿੰਮ ਤਹਿਤ ਵੱਖਵੱਖ ਗੀਤ, ਨੁੱਕੜ ਨਾਟਕ ਅਤੇ ਹੋਰ ਆਈਟਮਾਂ ਪੇਸ਼ ਕੀਤੀਆਂ ਅਤੇ ਲੋਕਾਂ ਨੂੰ ਸਫਾਈ ਰੱਖਣ ਲਈ ਪ੍ਰੇਰਿਤ ਕੀਤਾ ਗਿਆ। ਵੀਰਇੰਦਰ ਅਗਰਵਾਲ ਵੱਲੋਂ ਵੀ
ਸਵੱਛਤਾ ਸੰਬੰਧੀ ਪ੍ਰਭਾਵਸ਼ਾਲੀ ਸੰਬੋਧਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਦੇਵ ਸਮਾਜ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਬੈਂਡ ਵਜਾ ਕੇ ਮੁੱਖ ਮਹਿਮਾਨਾਂ ਦਾ ਸਵਾਗਤ ਕੀਤਾ। ਅੰਤ ਵਿੱਚ ਜਾਗਰੂਕਤਾ ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਉਨ੍ਹਾਂ ਦੀ ਹੌਸਲਾ ਅਫ਼ਜਾਈ ਕੀਤੀ ਗਈ।
ਇਸ ਦੇ ਨਾਲ ਹੀ ਮੁਹਿੰਮ ਏਕ ਪੇੜ ਮਾਂ ਕੇ ਨਾਮ ਤਹਿਤ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜਕਮਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਅਤੇ ਜੋਹਨਸ ਵਿਕਾਸ, ਸੀ.ਈ.ਓ, ਕੈਂਟ ਬੋਰਡ ਅਤੇ ਹੋਰ ਅਧਿਕਾਰੀਆਂ ਵੱਲੋਂ ਰੁੱਖ ਵੀ ਲਗਾਏ ਗਏ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ 21 ਦਸੰਬਰ ਨੂੰ ਜਨਤਕ ਛੁੱਟੀ ਦਾ ਐਲਾਨ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ ਪੰਜਾਬ ਸਰਕਾਰ ਵੱਲੋਂ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਬਾਰੇ ਕਿਸਾਨ ਯੂਨੀਅਨਾਂ ਨਾਲ ਅਹਿਮ ਮੀਟਿੰਗ ਬਿਸਤ ਦੁਆਬ ਕੈਨਾਲ 33 ਦਿਨਾਂ ਲਈ ਬੰਦ ਰਹੇਗੀ ਦੁਕਾਨਾਂ, ਫੈਕਟਰੀਆਂ ਅਤੇ ਵਪਾਰਕ ਅਦਾਰਿਆਂ ਦੇ ਸਟਾਫ਼ ਨੂੰ ਆਪਣੀ ਵੋਟ ਪਾਉਣ ਲਈ ਨਗਰ ਨਿਗਮ ਦੇ ਅਧਿਕਾਰ ਖੇਤਰਾਂ ਵਿੱਚ 21 ਦਸੰਬਰ, 2024 'ਕਲੋਜ਼ ਡੇਅ' ਘੋਸਿ਼ਤ ਟ੍ਰੈਫਿਕ ਪੁਲਿਸ ਵੱਲੋਂ ਧੁੰਦ ਦੇ ਮੌਸਮ ਦੇ ਮੱਦੇਨਜ਼ਰ ਵਾਹਨਾਂ ਤੇ ਰਿਫ਼ਲੈਕਟਰ ਲਾਏ ਗਏ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਸ਼ਾ ਮੁਕਤ-ਰੰਗਲਾ ਪੰਜਾਬ ਬਣਾਉਣ ਲਈ ਵੱਡੇ ਪੱਧਰ 'ਤੇ ਨਸ਼ਾ ਵਿਰੋਧੀ ਮੁਹਿੰਮ ਚਲਾਉਣ ਦਾ ਸੱਦਾ ਦਿੱਤਾ ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ ਡਾ. ਬਲਜੀਤ ਕੌਰ ਵੱਲੋਂ ਗਰਭਵਤੀ ਮਹਿਲਾਵਾਂ ਅਤੇ ਦੁੱਧ ਚੰਘਾਉਣ ਵਾਲੀਆਂ ਮਾਵਾਂ ਲਈ 28 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੇ ਹੁਕਮ ਅਰਪਣ ਸਮਾਰੋਹ': ਜਲੰਧਰ ਕਮਿਸ਼ਨਰੇਟ ਪੁਲਿਸ ਨੇ 13 ਕਰੋੜ ਰੁਪਏ ਦੀ ਕੀਮਤ ਦੀਆਂ ਜ਼ਬਤ ਕੀਤੀਆਂ ਵਸਤੂਆਂ ਅਸਲ ਮਾਲਕਾਂ ਨੂੰ ਕੀਤੀਆਂ ਵਾਪਸ