Welcome to Canadian Punjabi Post
Follow us on

21

December 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ 21 ਦਸੰਬਰ ਨੂੰ ਜਨਤਕ ਛੁੱਟੀ ਦਾ ਐਲਾਨ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰਰੂਸ ਦੀ ਕੈਂਸਰ ਵੈਕਸੀਨ ਮੁੜ ਕੈਂਸਰ ਹੋਣ ਦਾ ਕੋਈ ਖਤਰਾ ਨਹੀਂ, ਕੀਮਤ 2.5 ਲੱਖ ਰੁਪਏਯੁਗਾਂਡਾ 'ਚ ਫੈਲਿਆ ਡਿੰਗਾ-ਡਿੰਗਾ ਵਾਇਰਸ, 300 ਤੋਂ ਵੱਧ ਬਿਮਾਰ ਪੰਜਾਬ ਸਰਕਾਰ ਵੱਲੋਂ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਬਾਰੇ ਕਿਸਾਨ ਯੂਨੀਅਨਾਂ ਨਾਲ ਅਹਿਮ ਮੀਟਿੰਗ ਬਿਸਤ ਦੁਆਬ ਕੈਨਾਲ 33 ਦਿਨਾਂ ਲਈ ਬੰਦ ਰਹੇਗੀਦੁਕਾਨਾਂ, ਫੈਕਟਰੀਆਂ ਅਤੇ ਵਪਾਰਕ ਅਦਾਰਿਆਂ ਦੇ ਸਟਾਫ਼ ਨੂੰ ਆਪਣੀ ਵੋਟ ਪਾਉਣ ਲਈ ਨਗਰ ਨਿਗਮ ਦੇ ਅਧਿਕਾਰ ਖੇਤਰਾਂ ਵਿੱਚ 21 ਦਸੰਬਰ, 2024 'ਕਲੋਜ਼ ਡੇਅ' ਘੋਸਿ਼ਤਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਸ਼ਾ ਮੁਕਤ-ਰੰਗਲਾ ਪੰਜਾਬ ਬਣਾਉਣ ਲਈ ਵੱਡੇ ਪੱਧਰ 'ਤੇ ਨਸ਼ਾ ਵਿਰੋਧੀ ਮੁਹਿੰਮ ਚਲਾਉਣ ਦਾ ਸੱਦਾ ਦਿੱਤਾ
 
ਪੰਜਾਬ

ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ 'ਚ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਦਫਤਰ ਰਹਿਣਗੇ ਬੰਦ, ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ

October 09, 2024 05:49 AM

ਚੰਡੀਗੜ੍ਹ, 9 ਅਕਤੂਬਰ (ਪੋਸਟ ਬਿਊਰੋ): ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਸਰਕਾਰ ਨੇ 15 ਅਕਤੂਬਰ ਨੂੰ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰ ਨੇ ਸੂਬੇ ਦੇ ਹਰ ਤਰ੍ਹਾਂ ਦੇ ਸਰਕਾਰੀ ਅਦਾਰਿਆਂ, ਸਕੂਲਾਂ-ਕਾਲਜਾਂ ਅਤੇ ਹੋਰ ਸਰਕਾਰੀ ਬ੍ਰਾਂਚਾਂ ਵਿੱਚ 15 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਜਿ਼ਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਪੰਜਾਬ ਪੁਲਿਸ ਵੱਲੋਂ ਪੰਚਾਇਤੀ ਚੋਣਾਂ ਨੂੰ ਲੈ ਕੇ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਸਨ। ਹੁਣ ਸਰਕਾਰ ਨੇ ਪੁਲਿਸ ਵਿਭਾਗ ਨੂੰ ਛੱਡ ਕੇ ਸਾਰੇ ਸਰਕਾਰੀ ਦਫ਼ਤਰ ਬੰਦ ਕਰਨ ਦਾ ਐਲਾਨ ਕੀਤਾ ਹੈ।
ਪੰਜਾਬ ਪੁਲਿਸ ਨੇ 15 ਅਕਤੂਬਰ ਤੱਕ ਸਾਰੇ ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੀਆਂ ਛੁੱਟੀਆਂ 'ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਫੈਸਲਾ ਸੂਬੇ ਵਿੱਚ ਪੰਚਾਇਤੀ ਚੋਣਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਕਰਵਾਉਣ ਲਈ ਲਿਆ ਗਿਆ ਹੈ। ਅਧਿਕਾਰੀਆਂ ਮੁਤਾਬਕ ਛੁੱਟੀ ਵਿਸ਼ੇਸ਼ ਹਾਲਾਤ ਵਿੱਚ ਹੀ ਦਿੱਤੀ ਜਾਵੇਗੀ। ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਰਾਜ ਵਿੱਚ 13937 ਗ੍ਰਾਮ ਪੰਚਾਇਤਾਂ ਹਨ। ਜਿਸ ਵਿੱਚ ਚੋਣਾਂ ਕਰਵਾਈਆਂ ਜਾਣੀਆਂ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ 21 ਦਸੰਬਰ ਨੂੰ ਜਨਤਕ ਛੁੱਟੀ ਦਾ ਐਲਾਨ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ ਪੰਜਾਬ ਸਰਕਾਰ ਵੱਲੋਂ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਬਾਰੇ ਕਿਸਾਨ ਯੂਨੀਅਨਾਂ ਨਾਲ ਅਹਿਮ ਮੀਟਿੰਗ ਬਿਸਤ ਦੁਆਬ ਕੈਨਾਲ 33 ਦਿਨਾਂ ਲਈ ਬੰਦ ਰਹੇਗੀ ਦੁਕਾਨਾਂ, ਫੈਕਟਰੀਆਂ ਅਤੇ ਵਪਾਰਕ ਅਦਾਰਿਆਂ ਦੇ ਸਟਾਫ਼ ਨੂੰ ਆਪਣੀ ਵੋਟ ਪਾਉਣ ਲਈ ਨਗਰ ਨਿਗਮ ਦੇ ਅਧਿਕਾਰ ਖੇਤਰਾਂ ਵਿੱਚ 21 ਦਸੰਬਰ, 2024 'ਕਲੋਜ਼ ਡੇਅ' ਘੋਸਿ਼ਤ ਟ੍ਰੈਫਿਕ ਪੁਲਿਸ ਵੱਲੋਂ ਧੁੰਦ ਦੇ ਮੌਸਮ ਦੇ ਮੱਦੇਨਜ਼ਰ ਵਾਹਨਾਂ ਤੇ ਰਿਫ਼ਲੈਕਟਰ ਲਾਏ ਗਏ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਸ਼ਾ ਮੁਕਤ-ਰੰਗਲਾ ਪੰਜਾਬ ਬਣਾਉਣ ਲਈ ਵੱਡੇ ਪੱਧਰ 'ਤੇ ਨਸ਼ਾ ਵਿਰੋਧੀ ਮੁਹਿੰਮ ਚਲਾਉਣ ਦਾ ਸੱਦਾ ਦਿੱਤਾ ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ ਡਾ. ਬਲਜੀਤ ਕੌਰ ਵੱਲੋਂ ਗਰਭਵਤੀ ਮਹਿਲਾਵਾਂ ਅਤੇ ਦੁੱਧ ਚੰਘਾਉਣ ਵਾਲੀਆਂ ਮਾਵਾਂ ਲਈ 28 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੇ ਹੁਕਮ ਅਰਪਣ ਸਮਾਰੋਹ': ਜਲੰਧਰ ਕਮਿਸ਼ਨਰੇਟ ਪੁਲਿਸ ਨੇ 13 ਕਰੋੜ ਰੁਪਏ ਦੀ ਕੀਮਤ ਦੀਆਂ ਜ਼ਬਤ ਕੀਤੀਆਂ ਵਸਤੂਆਂ ਅਸਲ ਮਾਲਕਾਂ ਨੂੰ ਕੀਤੀਆਂ ਵਾਪਸ