Welcome to Canadian Punjabi Post
Follow us on

16

October 2024
ਬ੍ਰੈਕਿੰਗ ਖ਼ਬਰਾਂ :
ਲਾਤਵੀਆ `ਚ ਡਿਊਟੀ ਦੌਰਾਨ ਕੈਨੇਡੀਅਨ ਫੌਜੀ ਦੀ ਮੌਤਸੱਤ ਫਲਾਈਟਾਂ 'ਚ ਬੰਬ ਦੀ ਧਮਕੀ, 6 ਨੇ ਭਾਰਤ ਤੋਂ ਉਡਾਨ ਭਰੀ, ਜੈਪੁਰ ਵਿੱਚ ਇੱਕ ਫਲਾਈਟ ਦੀ ਐਮਰਜੈਂਸੀ ਲੈਂਡਿੰਗਯੂਕਰੇਨੀਅਨ ਫੌਜ ਵਿੱਚ ਭਰਤੀ ਲਈ ਛਾਪੇ, ਫੌਜ ਵਿੱਚ ਰਜਿਸਟ੍ਰੇਸ਼ਨ ਨਾ ਕਰਵਾਉਣ ਵਾਲੇ ਨੌਜਵਾਨਾਂ ਦੀ ਗ੍ਰਿਫਤਾਰੀਮੁੱਖ ਮੰਤਰੀ ਨੇ 2436.49 ਕਰੋੜ ਰੁਪਏ ਦੀ ਲਾਗਤ ਨਾਲ 13400 ਕਿਲੋਮੀਟਰ ਲਿੰਕ ਸੜਕਾਂ ਦੀ ਉਸਾਰੀ ਨੂੰ ਦਿੱਤੀ ਮਨਜ਼ੂਰੀਮੁੱਖ ਮੰਤਰੀ ਨੇ ਪੰਜਾਬ ਨੂੰ ਦੇਸ਼ ਦੇ ਡਿਜ਼ੀਟਲ ਹੱਬ ਵਜੋਂ ਉਭਾਰਨ ਦਾ ਲਿਆ ਅਹਿਦ3 ਕਰੋੜ ਰੁਪਏ ਦੇ ਗਬਨ ਦੇ ਦੋਸ਼ ਹੇਠ ਨਗਰ ਨਿਗਮ ਲੁਧਿਆਣਾ ਦੇ ਐੱਸ.ਈ., ਐਕਸੀਅਨ, ਡੀ.ਸੀ.ਐੱਫ.ਏ. ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ, ਐਕਸੀਅਨ ਗ੍ਰਿਫ਼ਤਾਰਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮੈਡੀਕਲ ਕਾਲਜਾਂ ਦੇ ਨਿਰਮਾਣ ਕਾਰਜ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਐਲਾਨ
 
ਕੈਨੇਡਾ

ਪੁਲਿਸ ਨੇ ਸੈਂਡੀ ਹਿੱਲ ਵਿੱਚ ਵਾਹਨ ਚੋਰੀ ਦੇ ਮੁਲਜ਼ਮ ਦੀ ਭਾਲ ਲਈ ਲੋਕਾਂ ਤੋਂ ਮੰਗੀ ਮਦਦ

October 10, 2024 01:02 PM

ਓਟਵਾ, 10 ਅਕਤੂਬਰ (ਪੋਸਟ ਬਿਊਰੋ): ਓਟਵਾ ਪੁਲਿਸ ਸਰਵਿਸ ਪਿਛਲੇ ਮਹੀਨੇ ਸੈਂਡੀ ਹਿੱਲ ਵਿੱਚ ਇੱਕ ਵਾਹਨ ਚੋਰੀ ਵਿੱਚ ਸ਼ਾਮਿਲ ਇੱਕ ਸ਼ੱਕੀ ਦੀ ਪਹਿਚਾਣ ਕਰਨ ਵਿੱਚ ਲੋਕਾਂ ਤੋਂ ਮਦਦ ਮੰਗ ਰਹੀ ਹੈ।
ਪੁਲਿਸ ਅਨੁਸਾਰ ਇਹ ਘਟਨਾ 15 ਸਤੰਬਰ ਨੂੰ ਦੁਪਹਿਰ 1:45 ਵਜੇ ਤੋਂ ਸ਼ਾਮ 4:30 ਵਜੇ ਦੇ ਵਿਚਕਾਰ ਹੋਈ, ਜਦੋਂ ਸ਼ੱਕੀ ਨੇ ਕਹੀ ਤੌਰ `ਤੇ ਕਿੰਗ ਏਡਵਰਡ ਏਵੇਨਿਊ ਦੇ 800 ਬਲਾਕ ਵਿੱਚ ਖੜ੍ਹੀ ਇੱਕ ਕਾਰ ਵਿੱਚੋਂ ਕੀਮਤੀ ਸਾਮਾਨ ਚੋਰੀ ਕਰ ਲਿਆ।
ਉਸਨੂੰ ਦਰਮਿਆਨੇ ਕੱਦ ਅਤੇ ਕਾਲੇ ਵਾਲਾਂ ਵਾਲਾ ਇੱਕ ਗੋਰਾ ਆਦਮੀ ਦੱਸਿਆ ਗਿਆ ਹੈ। ਘਟਨਾ ਸਮੇਂ ਉਸਨੇ ਗੂੜੇ ਰੰਗ ਦੇ ਕੱਪੜੇ, ਡਾਰਕ ਰੰਗ ਦੇ ਜੁੱਤੇ ਪਹਿਨੇ ਹੋਏ ਸਨ ਅਤੇ ਉਸ ਕੋਲ ਇੱਕ ਕਾਲ਼ਾ ਅਤੇ ਹਰਾ/ਪੀਲਾ ਬੈਗ ਸੀ। ਜਿਸ ਕਿਸੇ ਨੂੰ ਇਸ ਬਾਰੇ ਕੋਈ ਜਾਣਕਾਰੀ ਹੋਵੇ ਉਹ ਪੁਲਿਸ ਨੂੰ 613-236-1222 `ਤੇ ਸੂਚਨਾ ਦੇ ਸਕਦਾ ਹੈ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਲਾਤਵੀਆ `ਚ ਡਿਊਟੀ ਦੌਰਾਨ ਕੈਨੇਡੀਅਨ ਫੌਜੀ ਦੀ ਮੌਤ ਓਟਵਾ ਦੇ ਡਾਊਨਟਾਊਨ ਵਿੱਚ ਅੱਗ ਨਾਲ ਝੁਲਸੇ ਹੋਏ ਵਿਅਕਤੀ ਦੀ ਮੌਤ ਭਾਰਤ-ਕੈਨੇਡਾ ਤਨਾਅ: ਕੈਨੇਡਾ ਨੇ ਕਿਹਾ- ਭਾਰਤ ਲਾਰੈਂਸ ਗੈਂਗ ਤੋਂ ਕਰਵਾ ਰਿਹਾ ਹੈ ਟਾਰਗੇਟ ਕਿਲਿੰਗ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤੀ ਡਿਪਲੋਮੈਟ `ਤੇ ਲਾਇਆ ਅਪਰਾਧਾਂ ਵਿਚ ਸ਼ਾਮਿਲ ਹੋਣ ਦਾ ਦੋਸ਼ ਭਾਰਤ ਨੇ ਕੈਨੇਡਾ ਤੋਂ ਹਾਈਕਮਿਸ਼ਨਰ ਨੂੰ ਵਾਪਿਸ ਬੁਲਾਇਆ ਗੈਸ ਸਟੇਸ਼ਨ `ਤੇ ਹਥਿਆਰਬੰਦ ਲੁੱਟਖੋਹ ਦੌਰਾਨ ਗੋਲੀ ਲੱਗਣ ਨਾਲ ਇੱਕ ਵਿਅਕਤੀ ਗੰਭੀਰ ਜਖ਼ਮੀ ਮੁਸਕੋਕਾ `ਚ ਭਿਆਨਕ ਹਾਦਸੇ ਦੀ ਜਾਂਚ ਜਾਰੀ, ਇੱਕ ਔਰਤ ਦੀ ਹੋ ਗਈ ਸੀ ਮੌਤ ਕੈਲਗਰੀ ਵਿੱਚ ਛੁਰੇਬਾਜ਼ੀ ਦੀ ਘਟਨਾ ਵਿੱਚ 1 ਵਿਅਕਤੀ ਜ਼ਖਮੀ, ਹਸਪਤਾਲ ਦਾਖਲ ਕੈਲਗਰੀ ਆਟੋ ਡੀਲਰਸ਼ਿਪ `ਤੇ ਕਈ ਚੋਰੀ ਦੀਆਂ ਕਾਰਾਂ ਮਿਲੀਆਂ, ਇੱਕ ਮੁਲਜ਼ਮ ਕਾਬੂ ਲਾਇਡਮਿਨਸਟਰ ਵਿੱਚ ਦੇਖਿਆ ਗਿਆ ਕੌਗਰ