Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਮਨੋਰੰਜਨ

‘ਸੱਤੇ ਪੇ ਸੱਤਾ’ ਦੀ ਰੀਮੇਕ ਵਿੱਚ ਕੰਮ ਕਰਨਗੇ ਸ਼ਾਹਰੁਖ

May 16, 2019 09:46 AM

ਕਿੰਗ ਖਾਨ ਸ਼ਾਹਰੁਖ ਖਾਨ ਬਾਰਬੀ ਗਰਲ ਕੈਟਰੀਨਾ ਕੈਫ ਦੇ ਨਾਲ ਫਿਲਮ ‘ਸੱਤੇ ਪੇ ਸੱਤਾ’ ਵਿੱਚ ਕੰਮ ਕਰਦੇ ਹੋਏ ਨਜ਼ਰ ਆ ਸਕਦੇ ਹਨ। ਬਾਲੀਵੁੱਡ ਵਿੱਚ ਚਰਚਾ ਹੈ ਕਿ ਫਰਾਹ ਖਾਨ ਫਿਲਮ ‘ਸੱਤੇ ਪੇ ਸੱਤਾ’ ਦਾ ਰੀਮੇਕ ਬਣਾਉਣ ਜਾ ਰਹੀ ਹੈ। ਅੱਸੀ ਦੇ ਦਹਾਕੇ ਵਿੱਚ ਪ੍ਰਦਰਸ਼ਿਤ ‘ਸੱਤੇ ਪੇ ਸੱਤਾ’ ਵਿੱਚ ਅਮਿਤਾਭ ਬੱਚਨ ਅਤੇ ਹੇਮਾ ਮਾਲਿਨੀ ਨੇ ਮੁੱਖ ਭੂਮਿਕਾ ਨਿਭਾਈ ਸੀ। ਫਰਾਹ, ਰੋਹਿਤ ਸ਼ੈੱਟੀ ਆਪਣੇ ਪ੍ਰੋਡਕਸ਼ਨ ਨੂੰ ਗ੍ਰੈਂਡ ਬਣਾਉਣ ਦੀ ਤਿਆਰੀ ਵਿੱਚ ਹਨ।
ਕਿਹਾ ਜਾ ਰਿਹਾ ਹੈ ਕਿ ਫਿਲਮਕਾਰ ‘ਸੱਤੇ ਪੇ ਸੱਤਾ’ ਦੇ ਰੀਮੇਕ ਲਈ ਬਾਲੀਵੁੱਡ ਦੇ ਵੱਡੇ ਨਾਵਾਂ ਬਾਰੇ ਵਿਚਾਰ ਕਰ ਰਹੇ ਹਨ ਅਤੇ ਸ਼ਾਹਰੁਖ ਖਾਨ ਅਤੇ ਕੈਟਰੀਨਾ ਕੈਫ ਨੂੰ ਫਿਲਮ ਦੇ ਲੀਡ ਕਲਾਕਾਰਾਂ ਦੇ ਤੌਰ 'ਤੇ ਫਾਈਨਲ ਕੀਤਾ ਗਿਆ ਹੈ। ਜੇ ਸਭ ਕੁਝ ਸਹੀ ਰਿਹਾ ਤਾਂ ਸ਼ਾਹਰੁਖ ਦੇ ਨਾਲ ਕੈਟਰੀਨਾ ਦੀ ਇਹ ਤੀਸਰੀ ਫਿਲਮ ਹੋਵੇਗੀ। ਇਸ ਤੋਂ ਪਹਿਲਾਂ ‘ਜੀਰੋ’ ਅਤੇ ‘ਜਬ ਤਕ ਹੈ ਜਾਨ’ ਵਿੱਚ ਇਕੱਠੇ ਨਜ਼ਰ ਆਏ ਸਨ। ਦੱਸਿਆ ਜਾਂਦਾ ਹੈ ਕਿ ਫਰਾਹ ਖਾਨ ਨੂੰ ਹਮੇਸ਼ਾ ਸ਼ਾਹਰੁਖ ਖਾਨ ਨਾਲ ਕੰਮ ਕਰਨਾ ਪਸੰਦ ਹੈ। ਉਸ ਨੂੰ ਲੱਗਦਾ ਹੈ ਕਿ ‘ਹੈਪੀ ਨਿਊ ਈਅਰ’ ਦੇ ਬਾਅਦ ਇਸ ਫਿਲਮ ਨੂੰ ਸ਼ਾਹਰੁਖ ਦੇ ਨਾਲ ਕਮਬੈਕ ਕਰਨ ਤੋਂ ਬਿਹਤਰ ਹੋਰ ਕੀ ਹੋਵੇਗਾ। ਉਹ ਸ਼ਾਹਰੁਖ ਦੇ ਨਾਲ ਕੰਮ ਕਰਨਾ ਚਾਹ ਰਹੀ ਹੈ ਅਤੇ ਉਸ ਨੂੰ ਲੱਗਦਾ ਹੈ ਕਿ ਇਹ ਇੱਕ ਬਿਹਤਰੀਨ ਮੌਕਾ ਹੋਵੇਗਾ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ