Welcome to Canadian Punjabi Post
Follow us on

21

December 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ 21 ਦਸੰਬਰ ਨੂੰ ਜਨਤਕ ਛੁੱਟੀ ਦਾ ਐਲਾਨ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰਰੂਸ ਦੀ ਕੈਂਸਰ ਵੈਕਸੀਨ ਮੁੜ ਕੈਂਸਰ ਹੋਣ ਦਾ ਕੋਈ ਖਤਰਾ ਨਹੀਂ, ਕੀਮਤ 2.5 ਲੱਖ ਰੁਪਏਯੁਗਾਂਡਾ 'ਚ ਫੈਲਿਆ ਡਿੰਗਾ-ਡਿੰਗਾ ਵਾਇਰਸ, 300 ਤੋਂ ਵੱਧ ਬਿਮਾਰ ਪੰਜਾਬ ਸਰਕਾਰ ਵੱਲੋਂ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਬਾਰੇ ਕਿਸਾਨ ਯੂਨੀਅਨਾਂ ਨਾਲ ਅਹਿਮ ਮੀਟਿੰਗ ਬਿਸਤ ਦੁਆਬ ਕੈਨਾਲ 33 ਦਿਨਾਂ ਲਈ ਬੰਦ ਰਹੇਗੀਦੁਕਾਨਾਂ, ਫੈਕਟਰੀਆਂ ਅਤੇ ਵਪਾਰਕ ਅਦਾਰਿਆਂ ਦੇ ਸਟਾਫ਼ ਨੂੰ ਆਪਣੀ ਵੋਟ ਪਾਉਣ ਲਈ ਨਗਰ ਨਿਗਮ ਦੇ ਅਧਿਕਾਰ ਖੇਤਰਾਂ ਵਿੱਚ 21 ਦਸੰਬਰ, 2024 'ਕਲੋਜ਼ ਡੇਅ' ਘੋਸਿ਼ਤਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਸ਼ਾ ਮੁਕਤ-ਰੰਗਲਾ ਪੰਜਾਬ ਬਣਾਉਣ ਲਈ ਵੱਡੇ ਪੱਧਰ 'ਤੇ ਨਸ਼ਾ ਵਿਰੋਧੀ ਮੁਹਿੰਮ ਚਲਾਉਣ ਦਾ ਸੱਦਾ ਦਿੱਤਾ
 
ਪੰਜਾਬ

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਦਰਬਾਰ ਸਾਹਿਬ ਤੇ ਦੁਰਗਿਆਣਾ ਮੰਦਿਰ ਵਿਖੇ ਹੋਏ ਨਤਮਸਤਕ

October 13, 2024 01:08 PM

ਅੰਮ੍ਰਿਤਸਰ, 13 ਅਕਤੂਬਰ (ਗਿਆਨ ਸਿੰਘ): ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਅੱਜ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਤੇ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਿਆ। ਸ੍ਰੀ ਦਰਬਾਰ ਸਾਹਿਬ ਵਿਖੇ ਅਕੀਦਤ ਭੇਂਟ ਕਰਨ ਉਪਰੰਤ ਮੁੱਖ ਸਕੱਤਰ ਸਿਨਹਾ ਨੇ ਪਵਿੱਤਰ ਅਸਥਾਨ ਦੁਆਲੇ ਪਰਿਕਰਮਾ ਕੀਤੀ ਅਤੇ ਰੱਬੀ ਬਾਣੀ ਦਾ ਇਲਾਹੀ ਕੀਰਤਨ ਸਰਵਣ ਕੀਤਾ। ਇਸ ਉਪਰੰਤ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸੂਚਨਾ ਦਫ਼ਤਰ ਵਿਖੇ ਸਨਮਾਨਤ ਕੀਤਾ ਗਿਆ।ਦੁਰਗਿਆਣਾ ਮੰਦਿਰ ਵਿਖੇ ਨਤਮਸਤਕ ਹੋਣ ਉਪਰੰਤ ਮੰਦਿਰ ਕਮੇਟੀ ਵੱਲੋਂ ਵੀ ਮੁੱਖ ਸਕੱਤਰ ਨੂੰ ਸਨਮਾਨਤ ਕੀਤਾ ਗਿਆ।
ਮੁੱਖ ਸਕੱਤਰ ਸਿਨਹਾ ਨੇ ਕਿਹਾ ਕਿ ਨਵੇਂ ਅਹੁਦੇ ਦੀ ਜਿ਼ੰਮੇਵਾਰੀ ਸੰਭਾਲਣ ਤੋਂ ਬਾਅਦ ਉਹ ਸ਼ੁਕਰਾਨੇ ਅਤੇ ਸੂਬਾ ਵਾਸੀਆਂ ਦੀ ਸੇਵਾਵਾਂ ਕਰਨ ਲਈ ਗੁਰੂ ਘਰ ਤੋਂ ਆਸ਼ੀਰਵਾਦ ਲੈਣ ਆਏ ਹਨ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਤੋਂ ਆਸ਼ੀਰਵਾਦ ਲਿਆ ਕਿ ਉਹ ਪੰਜਾਬ ਦੇ ਲੋਕਾਂ ਦੀ ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਸੇਵਾ ਕਰ ਸਕਣ।
ਇਸ ਮੌਕੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਕਸ਼ੀ ਸਾਹਨੀ, ਐੱਸ.ਡੀ.ਐੱਮ. ਮਨਕੰਵਲ ਸਿੰਘ ਚਹਿਲ ਤੇ ਡੀ.ਸੀ.ਪੀ. ਹਰਪ੍ਰੀਤ ਸਿੰਘ ਮੰਡੇਰ ਵੀ ਹਾਜ਼ਰ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ 21 ਦਸੰਬਰ ਨੂੰ ਜਨਤਕ ਛੁੱਟੀ ਦਾ ਐਲਾਨ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ ਪੰਜਾਬ ਸਰਕਾਰ ਵੱਲੋਂ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਬਾਰੇ ਕਿਸਾਨ ਯੂਨੀਅਨਾਂ ਨਾਲ ਅਹਿਮ ਮੀਟਿੰਗ ਬਿਸਤ ਦੁਆਬ ਕੈਨਾਲ 33 ਦਿਨਾਂ ਲਈ ਬੰਦ ਰਹੇਗੀ ਦੁਕਾਨਾਂ, ਫੈਕਟਰੀਆਂ ਅਤੇ ਵਪਾਰਕ ਅਦਾਰਿਆਂ ਦੇ ਸਟਾਫ਼ ਨੂੰ ਆਪਣੀ ਵੋਟ ਪਾਉਣ ਲਈ ਨਗਰ ਨਿਗਮ ਦੇ ਅਧਿਕਾਰ ਖੇਤਰਾਂ ਵਿੱਚ 21 ਦਸੰਬਰ, 2024 'ਕਲੋਜ਼ ਡੇਅ' ਘੋਸਿ਼ਤ ਟ੍ਰੈਫਿਕ ਪੁਲਿਸ ਵੱਲੋਂ ਧੁੰਦ ਦੇ ਮੌਸਮ ਦੇ ਮੱਦੇਨਜ਼ਰ ਵਾਹਨਾਂ ਤੇ ਰਿਫ਼ਲੈਕਟਰ ਲਾਏ ਗਏ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਸ਼ਾ ਮੁਕਤ-ਰੰਗਲਾ ਪੰਜਾਬ ਬਣਾਉਣ ਲਈ ਵੱਡੇ ਪੱਧਰ 'ਤੇ ਨਸ਼ਾ ਵਿਰੋਧੀ ਮੁਹਿੰਮ ਚਲਾਉਣ ਦਾ ਸੱਦਾ ਦਿੱਤਾ ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ ਡਾ. ਬਲਜੀਤ ਕੌਰ ਵੱਲੋਂ ਗਰਭਵਤੀ ਮਹਿਲਾਵਾਂ ਅਤੇ ਦੁੱਧ ਚੰਘਾਉਣ ਵਾਲੀਆਂ ਮਾਵਾਂ ਲਈ 28 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੇ ਹੁਕਮ ਅਰਪਣ ਸਮਾਰੋਹ': ਜਲੰਧਰ ਕਮਿਸ਼ਨਰੇਟ ਪੁਲਿਸ ਨੇ 13 ਕਰੋੜ ਰੁਪਏ ਦੀ ਕੀਮਤ ਦੀਆਂ ਜ਼ਬਤ ਕੀਤੀਆਂ ਵਸਤੂਆਂ ਅਸਲ ਮਾਲਕਾਂ ਨੂੰ ਕੀਤੀਆਂ ਵਾਪਸ