Welcome to Canadian Punjabi Post
Follow us on

15

October 2024
ਬ੍ਰੈਕਿੰਗ ਖ਼ਬਰਾਂ :
ਮੁੱਖ ਮੰਤਰੀ ਨੇ 2436.49 ਕਰੋੜ ਰੁਪਏ ਦੀ ਲਾਗਤ ਨਾਲ 13400 ਕਿਲੋਮੀਟਰ ਲਿੰਕ ਸੜਕਾਂ ਦੀ ਉਸਾਰੀ ਨੂੰ ਦਿੱਤੀ ਮਨਜ਼ੂਰੀਮੁੱਖ ਮੰਤਰੀ ਨੇ ਪੰਜਾਬ ਨੂੰ ਦੇਸ਼ ਦੇ ਡਿਜ਼ੀਟਲ ਹੱਬ ਵਜੋਂ ਉਭਾਰਨ ਦਾ ਲਿਆ ਅਹਿਦ3 ਕਰੋੜ ਰੁਪਏ ਦੇ ਗਬਨ ਦੇ ਦੋਸ਼ ਹੇਠ ਨਗਰ ਨਿਗਮ ਲੁਧਿਆਣਾ ਦੇ ਐੱਸ.ਈ., ਐਕਸੀਅਨ, ਡੀ.ਸੀ.ਐੱਫ.ਏ. ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ, ਐਕਸੀਅਨ ਗ੍ਰਿਫ਼ਤਾਰਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮੈਡੀਕਲ ਕਾਲਜਾਂ ਦੇ ਨਿਰਮਾਣ ਕਾਰਜ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਐਲਾਨਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਚਾਇਤੀ ਚੋਣਾਂ ਦੌਰਾਨ ਪਾਈ ਵੋਟਓਟਵਾ ਦੇ ਡਾਊਨਟਾਊਨ ਵਿੱਚ ਅੱਗ ਨਾਲ ਝੁਲਸੇ ਹੋਏ ਵਿਅਕਤੀ ਦੀ ਮੌਤਟੋਰਾਂਟੋ ਦੇ ਅਪਰ ਬੀਚ ਦੇ ਇਲਾਕੇ ਵਿਚ ਸਕੂਲ ਬਸ ਦੀ ਟੱਕਰ ਨਾਲ ਨੌਜਵਾਨ ਲੜਕੀ ਦੀ ਮੌਤ
 
ਟੋਰਾਂਟੋ/ਜੀਟੀਏ

ਸਕਾਰਬੋਰੋ ਵਿੱਚ ਛੁਰੇਬਾਜ਼ੀ ਦੀ ਘਟਨਾ `ਚ ਇੱਕ ਵਿਅਕਤੀ ਗੰਭੀਰ ਜ਼ਖਮੀ

October 15, 2024 08:27 AM

ਟੋਰਾਂਟੋ, 15 ਅਕਤੂਬਰ (ਪੋਸਟ ਬਿਊਰੋ): ਸਕਾਰਬੋਰੋ ਵਿੱਚ ਮੰਗਲਵਾਰ ਸਵੇਰੇ ਛੁਰੇਬਾਜ਼ੀ ਦੀ ਘਟਨਾ ਵਿੱਚ ਇੱਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਇਹ ਘਟਨਾ ਏਗਲਿੰਟਨ ਅਤੇ ਮਿਡਲੈਂਡ ਏਵੇਨਿਊ ਕੋਲ ਸਵੇਰੇ ਕਰੀਬ 2:22 ਵਜੇ ਹੋਈ।
ਪੁਲਿਸ ਨੇ ਦੱਸਿਆ ਕਿ 60 ਸਾਲਾ ਇੱਕ ਵਿਅਕਤੀ ਛੁਰੇਬਾਜ਼ੀ ਦੇ ਜ਼ਖਮੀ ਹਾਲਤ ਵਿਚ ਇਲਾਕੇ ਵਿੱਚ ਮਿਲਿਆ ਅਤੇ ਉਸ ਨੂੰ ਗੰਭੀਰ ਸੱਟਾਂ ਨਾਲ ਹਸਪਤਾਲ ਲਿਜਾਇਆ ਗਿਆ।
ਪੁਲਿਸ ਨੇ ਹਾਲੇ ਸ਼ੱਕੀਆਂ ਬਾਰੇ ਕੋਈ ਜਾਣਕਾਰੀ ਜਾਰੀ ਨਹੀਂ ਕੀਤੀ ਹੈ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੋਰਾਂਟੋ ਦੇ ਅਪਰ ਬੀਚ ਦੇ ਇਲਾਕੇ ਵਿਚ ਸਕੂਲ ਬਸ ਦੀ ਟੱਕਰ ਨਾਲ ਨੌਜਵਾਨ ਲੜਕੀ ਦੀ ਮੌਤ ਸਾਈਕਲਿੰਗ ਨੂੰ ਸ਼ਹਿਰ `ਚ ਉਤਸ਼ਾਹਿਤ ਕਰਨ ਲਈ ਮਿਸੀਸਾਗਾ ਦੇਵੇਗਾ ਤਿੰਨ ਨਵੇਂ ਅਵਾਰਡ ਟੋਰਾਂਟੋ ਵਿੱਚ ਲੁਟੇਰੇ ਨਕਦੀ ਨਾਲ ਭਰਿਆ ਸੂਟਕੇਸ ਲੈ ਕੇ ਫਰਾਰ ਬਰੈਂਪਟਨ ਦੇ ਘਰ ਵਿੱਚ ਇੱਕ ਵਿਅਕਤੀ ਮਿਲਿਆ ਮ੍ਰਿਤ, ਪੁਲਿਸ ਕਰ ਰਹੀ ਜਾਂਚ ਦੋ ਟੀਟੀਸੀ ਬੱਸਾਂ ਦੀ ਹੋਈ ਟੱਕਰ, ਹਾਦਸੇ ਵਿਚ ਚੋਰੀ ਦੇ ਇੱਕ ਹੋਰ ਵਾਹਨ ਦੇ ਸ਼ਾਮਿਲ ਹੋਣ ਦੀ ਸੰਭਾਵਨਾ ਭਾਅ ਜੀ ਗੁਰਸ਼ਰਨ ਸਿੰਘ ਦੀ ਜੀਵਨ ਘਾਲਣਾ ਨੂੰ ਸਮੱਰਪਿਤ ਬਰੈਂਪਟਨ ਵਿਚ ਆਯੋਜਿਤ ਕੀਤੇ ਗਏ ਕਈ ਪ੍ਰੋਗਰਾਮ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਓਨਟਾਰੀਓ ‘ਚ ਪੰਜਾਬੀ ਭਾਸ਼ਾ ਦੀ ਬੇਹਤਰੀ ਤੇ ਵਿਕਾਸ ਲਈ ਸੈਮੀਨਾਰ 20 ਅਕਤੂਬਰ ਨੂੰ ਮਿਸੀਸਾਗਾ ਵਿੱਚ ਲੇਂਬੋਰਗਿਨੀ ਵਿੱਚ ਸਵਾਰ ਔਰਤ `ਤੇ ਨੌਜਵਾਨ ਨੇ ਚਲਾਈ ਗੋਲੀ, ਦੋ ਮੁਲਜ਼ਮ ਕਾਬੂ ਵਾਨ ਵਿੱਚ ਯੌਨ ਸ਼ੋਸ਼ਣ ਦੇ ਮਾਮਲੇ ਵਿੱਚ 5 ਟੀਨੇਜ਼ਰਜ਼ ਦੀ ਭਾਲ ਨਾਰਥ ਯਾਰਕ ਵਿੱਚ ਗੋਲੀਬਾਰੀ ਦੌਰਾਨ ਇੱਕ ਨੌਜਵਾਨ ਦੀ ਮੌਤ