Welcome to Canadian Punjabi Post
Follow us on

15

October 2024
ਬ੍ਰੈਕਿੰਗ ਖ਼ਬਰਾਂ :
ਮੁੱਖ ਮੰਤਰੀ ਨੇ 2436.49 ਕਰੋੜ ਰੁਪਏ ਦੀ ਲਾਗਤ ਨਾਲ 13400 ਕਿਲੋਮੀਟਰ ਲਿੰਕ ਸੜਕਾਂ ਦੀ ਉਸਾਰੀ ਨੂੰ ਦਿੱਤੀ ਮਨਜ਼ੂਰੀਮੁੱਖ ਮੰਤਰੀ ਨੇ ਪੰਜਾਬ ਨੂੰ ਦੇਸ਼ ਦੇ ਡਿਜ਼ੀਟਲ ਹੱਬ ਵਜੋਂ ਉਭਾਰਨ ਦਾ ਲਿਆ ਅਹਿਦ3 ਕਰੋੜ ਰੁਪਏ ਦੇ ਗਬਨ ਦੇ ਦੋਸ਼ ਹੇਠ ਨਗਰ ਨਿਗਮ ਲੁਧਿਆਣਾ ਦੇ ਐੱਸ.ਈ., ਐਕਸੀਅਨ, ਡੀ.ਸੀ.ਐੱਫ.ਏ. ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ, ਐਕਸੀਅਨ ਗ੍ਰਿਫ਼ਤਾਰਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮੈਡੀਕਲ ਕਾਲਜਾਂ ਦੇ ਨਿਰਮਾਣ ਕਾਰਜ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਐਲਾਨਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਚਾਇਤੀ ਚੋਣਾਂ ਦੌਰਾਨ ਪਾਈ ਵੋਟਓਟਵਾ ਦੇ ਡਾਊਨਟਾਊਨ ਵਿੱਚ ਅੱਗ ਨਾਲ ਝੁਲਸੇ ਹੋਏ ਵਿਅਕਤੀ ਦੀ ਮੌਤਟੋਰਾਂਟੋ ਦੇ ਅਪਰ ਬੀਚ ਦੇ ਇਲਾਕੇ ਵਿਚ ਸਕੂਲ ਬਸ ਦੀ ਟੱਕਰ ਨਾਲ ਨੌਜਵਾਨ ਲੜਕੀ ਦੀ ਮੌਤ
 
ਕੈਨੇਡਾ

ਓਟਵਾ ਦੇ ਡਾਊਨਟਾਊਨ ਵਿੱਚ ਅੱਗ ਨਾਲ ਝੁਲਸੇ ਹੋਏ ਵਿਅਕਤੀ ਦੀ ਮੌਤ

October 15, 2024 08:40 AM

ਓਟਵਾ, 15 ਅਕਤੂਬਰ (ਪੋਸਟ ਬਿਊਰੋ): ਓਟਵਾ ਪੁਲਿਸ ਦਾ ਕਹਿਣਾ ਹੈ ਕਿ ਸੋਮਵਾਰ ਸਵੇਰੇ ਡਾਊਨਟਾਉਨ ਦੇ ਮੁੱਖ ਹਿੱਸੇ ਵਿੱਚ ਝੁਲਸੇ ਹੋਏ ਵਿਅਕਤੀ ਦੀ ਹਸਪਤਾਲ ਵਿੱਚ ਮੌਤ ਹੋ ਗਈ।
ਸਵੇਰੇ 6 ਵਜੇ ਤੋਂ ਬਾਅਦ ਇੱਕ ਅੱਗ ਨਾਲ ਝੁਲਸੇ ਹੋਏ ਵਿਅਕਤੀ ਦੀ ਸੂਚਨਾ ਮਿਲਣ `ਤੇ ਓ’ਕਾਨਰ ਸਟਰੀਟ ਕੋਲ ਕਵੀਨ ਸਟਰੀਟ ਦੇ 100 ਬਲਾਕ ਵਿੱਚ ਅਧਿਕਾਰੀਆਂ ਨੂੰ ਬੁਲਾਏ ਜਾਣ ਤੋਂ ਬਾਅਦ ਹੋਮਿਸਾਈਡ ਯੂਨਿਟ ਜਾਂਚ ਕਰ ਰਹੀ ਹੈ।
ਪੁਲਿਸ ਨੇ ਸੋਮਵਾਰ ਸਵੇਰੇ ਇਸ ਨੂੰ ਗੰਭੀਰ ਹਮਲੇ ਦੀ ਜਾਂਚ ਦੱਸਦੇ ਹੋਏ ਐਕਸ `ਤੇ ਕਿਹਾ ਕਿ ਘਟਨਾ ਦੇ ਆਸਪਾਸ ਦੇ ਹਾਲਾਤਾਂ ਦੀ ਫਿਲਹਾਲ ਜਾਂਚ ਕੀਤੀ ਜਾ ਰਹੀ ਹੈ।
ਇਸ ਸਮੇਂ ਘਟਨਾ ਦੇ ਕਾਰਨਾਂ ਬਾਰੇ ਪਤਾ ਨਹੀਂ ਚੱਲ ਸਕਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਵਿਅਕਤੀ ਦੀ ਮੌਤ ਦੀ ਜਾਂਚ ਕਤਲ ਦੇ ਤੌਰ `ਤੇ ਕੀਤੀ ਜਾ ਰਹੀ ਹੈ।
ਪੁਲਿਸ ਨੇ ਕਿਹਾ ਹੈ ਕਿ ਕਿਸੇ ਵੀ ਵਿਅਕਤੀ ਨੂੰ ਇਸ ਘਟਨਾ ਬਾਰੇ ਕੋਈ ਜਾਣਕਾਰੀ ਹੈ ਤਾਂ ਉਸਨੂੰ ਓਟਵਾ ਪੁਲਿਸ ਸਰਵਿਸ ਦੀ ਹੋਮਿਸਾਇਡ ਯੂਨਿਟ ਨਾਲ 613-236-1222, ਐਕਸਟੈਂਸ਼ਨ 5493 `ਤੇ ਸੰਪਰਕ ਕਰਕੇ ਸਾਂਝੀ ਕੀਤੀ ਜਾ ਸਕਦੀ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਭਾਰਤ-ਕੈਨੇਡਾ ਤਨਾਅ: ਕੈਨੇਡਾ ਨੇ ਕਿਹਾ- ਭਾਰਤ ਲਾਰੈਂਸ ਗੈਂਗ ਤੋਂ ਕਰਵਾ ਰਿਹਾ ਹੈ ਟਾਰਗੇਟ ਕਿਲਿੰਗ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤੀ ਡਿਪਲੋਮੈਟ `ਤੇ ਲਾਇਆ ਅਪਰਾਧਾਂ ਵਿਚ ਸ਼ਾਮਿਲ ਹੋਣ ਦਾ ਦੋਸ਼ ਭਾਰਤ ਨੇ ਕੈਨੇਡਾ ਤੋਂ ਹਾਈਕਮਿਸ਼ਨਰ ਨੂੰ ਵਾਪਿਸ ਬੁਲਾਇਆ ਗੈਸ ਸਟੇਸ਼ਨ `ਤੇ ਹਥਿਆਰਬੰਦ ਲੁੱਟਖੋਹ ਦੌਰਾਨ ਗੋਲੀ ਲੱਗਣ ਨਾਲ ਇੱਕ ਵਿਅਕਤੀ ਗੰਭੀਰ ਜਖ਼ਮੀ ਪੁਲਿਸ ਨੇ ਸੈਂਡੀ ਹਿੱਲ ਵਿੱਚ ਵਾਹਨ ਚੋਰੀ ਦੇ ਮੁਲਜ਼ਮ ਦੀ ਭਾਲ ਲਈ ਲੋਕਾਂ ਤੋਂ ਮੰਗੀ ਮਦਦ ਮੁਸਕੋਕਾ `ਚ ਭਿਆਨਕ ਹਾਦਸੇ ਦੀ ਜਾਂਚ ਜਾਰੀ, ਇੱਕ ਔਰਤ ਦੀ ਹੋ ਗਈ ਸੀ ਮੌਤ ਕੈਲਗਰੀ ਵਿੱਚ ਛੁਰੇਬਾਜ਼ੀ ਦੀ ਘਟਨਾ ਵਿੱਚ 1 ਵਿਅਕਤੀ ਜ਼ਖਮੀ, ਹਸਪਤਾਲ ਦਾਖਲ ਕੈਲਗਰੀ ਆਟੋ ਡੀਲਰਸ਼ਿਪ `ਤੇ ਕਈ ਚੋਰੀ ਦੀਆਂ ਕਾਰਾਂ ਮਿਲੀਆਂ, ਇੱਕ ਮੁਲਜ਼ਮ ਕਾਬੂ ਲਾਇਡਮਿਨਸਟਰ ਵਿੱਚ ਦੇਖਿਆ ਗਿਆ ਕੌਗਰ ਪਾਇਲਟ ਤੋਂ ਨਹੀਂ ਰੁਕਿਆ ਜਹਾਜ਼, ਖੇਤ ਵਿੱਚ ਹੋਇਆ ਹਾਦਸੇ ਦਾ ਸਿ਼ਕਾਰ, ਕੋਈ ਜਾਨੀ ਨੁਕਸਾਨ ਨਹੀਂ