Welcome to Canadian Punjabi Post
Follow us on

15

October 2024
ਬ੍ਰੈਕਿੰਗ ਖ਼ਬਰਾਂ :
ਮੁੱਖ ਮੰਤਰੀ ਨੇ 2436.49 ਕਰੋੜ ਰੁਪਏ ਦੀ ਲਾਗਤ ਨਾਲ 13400 ਕਿਲੋਮੀਟਰ ਲਿੰਕ ਸੜਕਾਂ ਦੀ ਉਸਾਰੀ ਨੂੰ ਦਿੱਤੀ ਮਨਜ਼ੂਰੀਮੁੱਖ ਮੰਤਰੀ ਨੇ ਪੰਜਾਬ ਨੂੰ ਦੇਸ਼ ਦੇ ਡਿਜ਼ੀਟਲ ਹੱਬ ਵਜੋਂ ਉਭਾਰਨ ਦਾ ਲਿਆ ਅਹਿਦ3 ਕਰੋੜ ਰੁਪਏ ਦੇ ਗਬਨ ਦੇ ਦੋਸ਼ ਹੇਠ ਨਗਰ ਨਿਗਮ ਲੁਧਿਆਣਾ ਦੇ ਐੱਸ.ਈ., ਐਕਸੀਅਨ, ਡੀ.ਸੀ.ਐੱਫ.ਏ. ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ, ਐਕਸੀਅਨ ਗ੍ਰਿਫ਼ਤਾਰਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮੈਡੀਕਲ ਕਾਲਜਾਂ ਦੇ ਨਿਰਮਾਣ ਕਾਰਜ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਐਲਾਨਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਚਾਇਤੀ ਚੋਣਾਂ ਦੌਰਾਨ ਪਾਈ ਵੋਟਓਟਵਾ ਦੇ ਡਾਊਨਟਾਊਨ ਵਿੱਚ ਅੱਗ ਨਾਲ ਝੁਲਸੇ ਹੋਏ ਵਿਅਕਤੀ ਦੀ ਮੌਤਟੋਰਾਂਟੋ ਦੇ ਅਪਰ ਬੀਚ ਦੇ ਇਲਾਕੇ ਵਿਚ ਸਕੂਲ ਬਸ ਦੀ ਟੱਕਰ ਨਾਲ ਨੌਜਵਾਨ ਲੜਕੀ ਦੀ ਮੌਤ
 
ਪੰਜਾਬ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਚਾਇਤੀ ਚੋਣਾਂ ਦੌਰਾਨ ਪਾਈ ਵੋਟ

October 15, 2024 09:53 AM

ਚੰਡੀਗੜ੍ਹ, 15 ਅਕਤੂਬਰ (ਪੋਸਟ ਬਿਊਰੋ): ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਚਾਇਤੀ ਚੋਣਾਂ ਵਿੱਚ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਦਿਆਂ ਪਰਿਵਾਰ ਸਮੇਤ ਆਪਣੇ ਜੱਦੀ ਪਿੰਡ ਸੰਧਵਾਂ ਦੇ ਬੂਥ ਨੰਬਰ 95 'ਤੇ ਵੋਟ ਪਾਈ।
ਜ਼ਮਹੂਰੀਅਤ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨਾਗਰਿਕਾਂ ਨੂੰ ਚੋਣ ਪ੍ਰਕਿਰਿਆ ਵਿਚ ਸਰਗਰਮੀ ਨਾਲ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪੰਚਾਇਤੀ ਚੋਣਾਂ ਸਥਾਨਕ ਵਿਕਾਸ ਅਤੇ ਭਾਈਚਾਰਕ ਸਾਂਝ ਲਈ ਮਹੱਤਵਪੂਰਨ ਹਨ।
ਜ਼ਿਕਰਯੋਗ ਹੈ ਕਿ ਸਪੀਕਰ ਸੰਧਵਾਂ ਦਾ ਸਿਆਸੀ ਸਫ਼ਰ ਪੰਚਾਇਤੀ ਚੋਣਾਂ ਨਾਲ ਹੀ ਸ਼ੁਰੂ ਹੋਇਆ ਸੀ, ਜੋ ਉਨ੍ਹਾਂ ਦੀ ਸਥਾਨਕ ਪ੍ਰਸ਼ਾਸਨ ਅਤੇ ਭਾਈਚਾਰਕ ਵਿਕਾਸ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਹ ਜ਼ਮੀਨੀ ਪਹੁੰਚ ਉਨ੍ਹਾਂ ਦੀ ਸਿਆਸੀ ਧਾਰਨਾ ਨੂੰ ਪਰਪੱਕ ਕਰਦੀ ਹੈ।
ਸਪੀਕਰ ਨੇ ਅੱਗੇ ਕਿਹਾ ਕਿ ਪੰਚਾਇਤੀ ਚੋਣਾਂ ਭਾਰਤ ਦੀ ਲੋਕਤੰਤਰੀ ਪ੍ਰਣਾਲੀ ਦੀ ਨੀਂਹ ਹਨ ਅਤੇ ਇੱਥੋਂ ਹੀ ਸਿਆਸੀ ਸਫ਼ਰ ਸ਼ੁਰੂ ਕਰਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਨੇ 2436.49 ਕਰੋੜ ਰੁਪਏ ਦੀ ਲਾਗਤ ਨਾਲ 13400 ਕਿਲੋਮੀਟਰ ਲਿੰਕ ਸੜਕਾਂ ਦੀ ਉਸਾਰੀ ਨੂੰ ਦਿੱਤੀ ਮਨਜ਼ੂਰੀ ਮੁੱਖ ਮੰਤਰੀ ਨੇ ਪੰਜਾਬ ਨੂੰ ਦੇਸ਼ ਦੇ ਡਿਜ਼ੀਟਲ ਹੱਬ ਵਜੋਂ ਉਭਾਰਨ ਦਾ ਲਿਆ ਅਹਿਦ 3 ਕਰੋੜ ਰੁਪਏ ਦੇ ਗਬਨ ਦੇ ਦੋਸ਼ ਹੇਠ ਨਗਰ ਨਿਗਮ ਲੁਧਿਆਣਾ ਦੇ ਐੱਸ.ਈ., ਐਕਸੀਅਨ, ਡੀ.ਸੀ.ਐੱਫ.ਏ. ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ, ਐਕਸੀਅਨ ਗ੍ਰਿਫ਼ਤਾਰ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮੈਡੀਕਲ ਕਾਲਜਾਂ ਦੇ ਨਿਰਮਾਣ ਕਾਰਜ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾ ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਐਲਾਨ ਪੰਜਾਬ ਸਰਕਾਰ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਹਦਾਇਤਾਂ ਜਾਰੀ ਡੀ.ਜੀ.ਪੀ. ਗੌਰਵ ਯਾਦਵ ਵੱਲੋਂ 'ਸਾਈਬਰ ਹੈਲਪਲਾਈਨ 1930' ਅਪਗ੍ਰੇਡਿਡ ਕਾਲ ਸੈਂਟਰ ਦਾ ਉਦਘਾਟਨ ਪ੍ਰਸ਼ਾਸਨ ਵੱਲੋਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੂੰ ਲੁਧਿਆਣਾ ਪਹੁੰਚਣ ਤੇ ਗਾਰਡ ਆਫ ਆਨਰ ਦਿੱਤਾ ਮੁੱਖ ਮੰਤਰੀ ਵੱਲੋਂ ਪੰਚਾਇਤੀ ਚੋਣਾਂ ਲਈ ਰਾਹ ਪੱਧਰਾ ਕਰਨ ਵਾਲੇ ਹਾਈ ਕੋਰਟ ਦੇ ਫੈਸਲੇ ਦੀ ਸ਼ਲਾਘਾ ਗ੍ਰਾਮ ਪੰਚਾਇਤ ਚੋਣਾਂ 2024: ਚੋਣ ਅਮਲਾ ਪੂਰੀ ਜਿ਼ੰਮੇਵਾਰੀ ਨਾਲ ਨਿਰਪੱਖ ਰਹਿ ਕੇ ਪੁਆਏ ਵੋਟਾਂ : ਭੁਪਿੰਦਰ ਸਿੰਘ