Welcome to Canadian Punjabi Post
Follow us on

16

October 2024
ਬ੍ਰੈਕਿੰਗ ਖ਼ਬਰਾਂ :
ਕੈਨੇਡਾ ਅਤੇ ਭਾਰਤ ਸਰਕਾਰ ਵਿਚਾਲੇ ਤਣਾਅ ਚਿੰਤਾ ਦਾ ਵਿਸ਼ਾ : ਓ.ਐੱਸ.ਜੀ.ਸੀ.ਲਾਤਵੀਆ `ਚ ਡਿਊਟੀ ਦੌਰਾਨ ਕੈਨੇਡੀਅਨ ਫੌਜੀ ਦੀ ਮੌਤਸੱਤ ਫਲਾਈਟਾਂ 'ਚ ਬੰਬ ਦੀ ਧਮਕੀ, 6 ਨੇ ਭਾਰਤ ਤੋਂ ਉਡਾਨ ਭਰੀ, ਜੈਪੁਰ ਵਿੱਚ ਇੱਕ ਫਲਾਈਟ ਦੀ ਐਮਰਜੈਂਸੀ ਲੈਂਡਿੰਗਯੂਕਰੇਨੀਅਨ ਫੌਜ ਵਿੱਚ ਭਰਤੀ ਲਈ ਛਾਪੇ, ਫੌਜ ਵਿੱਚ ਰਜਿਸਟ੍ਰੇਸ਼ਨ ਨਾ ਕਰਵਾਉਣ ਵਾਲੇ ਨੌਜਵਾਨਾਂ ਦੀ ਗ੍ਰਿਫਤਾਰੀਮੁੱਖ ਮੰਤਰੀ ਨੇ 2436.49 ਕਰੋੜ ਰੁਪਏ ਦੀ ਲਾਗਤ ਨਾਲ 13400 ਕਿਲੋਮੀਟਰ ਲਿੰਕ ਸੜਕਾਂ ਦੀ ਉਸਾਰੀ ਨੂੰ ਦਿੱਤੀ ਮਨਜ਼ੂਰੀਮੁੱਖ ਮੰਤਰੀ ਨੇ ਪੰਜਾਬ ਨੂੰ ਦੇਸ਼ ਦੇ ਡਿਜ਼ੀਟਲ ਹੱਬ ਵਜੋਂ ਉਭਾਰਨ ਦਾ ਲਿਆ ਅਹਿਦ3 ਕਰੋੜ ਰੁਪਏ ਦੇ ਗਬਨ ਦੇ ਦੋਸ਼ ਹੇਠ ਨਗਰ ਨਿਗਮ ਲੁਧਿਆਣਾ ਦੇ ਐੱਸ.ਈ., ਐਕਸੀਅਨ, ਡੀ.ਸੀ.ਐੱਫ.ਏ. ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ, ਐਕਸੀਅਨ ਗ੍ਰਿਫ਼ਤਾਰਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮੈਡੀਕਲ ਕਾਲਜਾਂ ਦੇ ਨਿਰਮਾਣ ਕਾਰਜ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾ
 
ਅੰਤਰਰਾਸ਼ਟਰੀ

ਸੱਤ ਫਲਾਈਟਾਂ 'ਚ ਬੰਬ ਦੀ ਧਮਕੀ, 6 ਨੇ ਭਾਰਤ ਤੋਂ ਉਡਾਨ ਭਰੀ, ਜੈਪੁਰ ਵਿੱਚ ਇੱਕ ਫਲਾਈਟ ਦੀ ਐਮਰਜੈਂਸੀ ਲੈਂਡਿੰਗ

October 15, 2024 09:19 PM

ਨਵੀਂ ਦਿੱਲੀ, 15 ਅਕਤੂਬਰ (ਪੋਸਟ ਬਿਊਰੋ): ਮੰਗਲਵਾਰ ਨੂੰ 7 ਫਲਾਈਟਾਂ 'ਤੇ ਬੰਬ ਦੀ ਧਮਕੀ ਮਿਲੀ ਸੀ। ਏਅਰ ਇੰਡੀਆ ਦੀ ਦਿੱਲੀ ਤੋਂ ਸਿ਼ਕਾਗੋ ਜਾਣ ਵਾਲੀ ਫਲਾਈਟ ਵੀ ਉਨ੍ਹਾਂ ਉਡਾਨਾਂ 'ਚ ਸ਼ਾਮਿਲ ਹੈ, ਜਿਨ੍ਹਾਂ ਨੂੰ ਖਤਰਾ ਹੈ। ਇਸ ਤੋਂ ਬਾਅਦ ਉਸ ਨੂੰ ਕੈਨੇਡਾ ਭੇਜ ਦਿੱਤਾ ਗਿਆ। ਜਹਾਜ਼ ਕੈਨੇਡਾ ਦੇ ਇਕਾਲੂਇਟ ਹਵਾਈ ਅੱਡੇ 'ਤੇ ਉਤਰਿਆ। ਇੱਥੇ ਯਾਤਰੀਆਂ ਅਤੇ ਉਨ੍ਹਾਂ ਦੇ ਸਮਾਨ ਦੀ ਜਾਂਚ ਕੀਤੀ ਗਈ।
ਫਲਾਈਟ 24 ਦੇ ਰਡਾਰ ਅਨੁਸਾਰ, ਜਹਾਜ਼ ਨੇ ਅੱਜ ਸਵੇਰੇ 3 ਵਜੇ ਦਿੱਲੀ ਤੋਂ ਉਡਾਣ ਭਰੀ ਅਤੇ ਸ਼ਾਮ 4:30 ਵਜੇ ਸਿ਼ਕਾਗੋ ਪਹੁੰਚਣਾ ਸੀ। ਇਸ ਦੇ ਨਾਲ ਹੀ ਇੰਡੀਗੋ ਦੀ ਇੱਕ ਫਲਾਈਟ ਨੂੰ ਧਮਕੀ ਮਿਲਣ ਤੋਂ ਬਾਅਦ ਜੈਪੁਰ ਵਿੱਚ ਐਮਰਜੈਂਸੀ ਲੈਂਡਿੰਗ ਕਰਨੀ ਪਈ।
ਦਿਨ ਭਰ ਵਿਚ 7 ਉਡਾਨਾਂ ਨੂੰ ਖਤਰੇ ਕਾਰਨ ਸੁਰੱਖਿਆ ਏਜੰਸੀਆਂ ਨੇ ਕਈ ਹਵਾਈ ਅੱਡਿਆਂ 'ਤੇ ਅੱਤਵਾਦੀ ਵਿਰੋਧੀ ਅਭਿਆਸ ਕੀਤਾ। ਜਾਂਚ ਤੋਂ ਪਤਾ ਲੱਗਾ ਹੈ ਕਿ ਸਾਰੀਆਂ ਧਮਕੀਆਂ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਇੱਕੋ ਵਿਅਕਤੀ ਨੇ ਭੇਜੀਆਂ ਸਨ। ਜਿਸ ਕਾਰਨ ਕਈ ਸੈਂਕੜੇ ਯਾਤਰੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਹਾਲਾਂਕਿ ਬਾਅਦ ਵਿੱਚ ਇਹ ਧਮਕੀਆਂ ਝੂਠੀਆਂ ਨਿਕਲੀਆਂ।
ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਉਡਾਨਾਂ 'ਤੇ ਲਗਾਤਾਰ ਬੰਬ ਦੀਆਂ ਧਮਕੀਆਂ ਨੂੰ ਲੈ ਕੇ ਉੱਚ ਪੱਧਰੀ ਮੀਟਿੰਗ ਵੀ ਬੁਲਾਈ ਹੈ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂਕਰੇਨੀਅਨ ਫੌਜ ਵਿੱਚ ਭਰਤੀ ਲਈ ਛਾਪੇ, ਫੌਜ ਵਿੱਚ ਰਜਿਸਟ੍ਰੇਸ਼ਨ ਨਾ ਕਰਵਾਉਣ ਵਾਲੇ ਨੌਜਵਾਨਾਂ ਦੀ ਗ੍ਰਿਫਤਾਰੀ ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਐੱਸਸੀਓ ਦੀ ਮੀਟਿੰਗ ਸ਼ਾਮਿਲ ਹੋਣ ਲਈ ਪਾਕਿਸਤਾਨ ਪਹੁੰਚੇ, ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੇ ਕਿਹਾ- ਮੋਦੀ ਆਉਂਦੇ ਤਾਂ ਚੰਗਾ ਹੁੰਦਾ ਪ੍ਰਧਾਨ ਮੰਤਰੀ ਮੋਦੀ ਕਮਿਊਨਿਸਟ ਦੇਸ਼ ਲਾਓਸ ਪਹੁੰਚੇ, ਬੋਧੀ ਭਿਕਸ਼ੂਆਂ ਨੇ ਕੀਤਾ ਸਵਾਗਤ ਚੋਣਾਂ ਤੋਂ ਪਹਿਲਾਂ ਟਰੰਪ ਨੇ ਫਿਰ ਕੀਤੀ ਮੋਦੀ ਦੀ ਤਾਰੀਫ: ਕਿਹਾ- ਮੋਦੀ ਟੋਟਲ ਕਿਲਰ ਅਮਰੀਕੀ ਅਖਬਾਰ ਦੇ ਪੱਤਰਕਾਰ ਨੇ ਆਪਣੀ ਕਿਤਾਬ ਵਿਚ ਕੀਤਾ ਦਾਅਵਾ: ਟਰੰਪ ਨੇ ਪੁਤਿਨ ਨੂੰ ਭੇਜੀ ਸੀ ਕੋਰੋਨਾ ਟੈਸਟਿੰਗ ਕਿੱਟ ਫਰਾਂਸ ਨੇ ਲਾਦੇਨ ਦੇ ਬੇਟੇ ਨੂੰ ਦੇਸ਼ ਵਿਚੋਂ ਕੱਢਿਆ, ਪਿਤਾ ਦੇ ਜਨਮਦਿਨ ਮੌਕੇ ਪਿਤਾ ਦੀ ਕੀਤੀ ਸੀ ਤਾਰੀਫ ਦੋ ਅਮਰੀਕੀ ਅਤੇ ਇੱਕ ਬ੍ਰਿਟਿਸ਼ ਵਿਗਿਆਨੀ ਨੂੰ ਕਮਿਸਟ੍ਰੀ ਵਿਚ ਨੋਬਲ ਪੁਰਸਕਾਰ, ਪ੍ਰੋਟੀਨ ਦੀ ਬਣਤਰ ਨੂੰ ਸਮਝਾਉਣ ਲਈ ਏ.ਆਈ. ਮਾਡਲ ਬਣਾਇਆ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੇ ਕੀਤਾ ਤਾਜ ਮਹਿਲ ਦਾ ਦੌਰਾ ਅਮਰੀਕੀ ਰਾਸ਼ਟਰਪਤੀ ਚੋਣਾਂ: ਡੈਮੋਕਰੈਟਿਕ ਉਮੀਦਵਾਰ ਕਮਲਾ ਹੈਰਿਸ ਨੂੰ ਸਖਤ ਚੁਣੌਤੀ ਦਾ ਸਾਹਮਣਾ ਅਮਰੀਕਾ ਵਿਚ ਸਾਬਕਾ ਗਵਰਨਰ ਡੇਵਿਡ ਪੈਟਰਸਨ ਤੇ ਉਸ ਦੇ ਪੁੱਤਰ ਉਪਰ ਜਾਨਲੇਵਾ ਹਮਲਾ