Welcome to Canadian Punjabi Post
Follow us on

16

October 2024
ਬ੍ਰੈਕਿੰਗ ਖ਼ਬਰਾਂ :
ਕੈਨੇਡਾ ਅਤੇ ਭਾਰਤ ਸਰਕਾਰ ਵਿਚਾਲੇ ਤਣਾਅ ਚਿੰਤਾ ਦਾ ਵਿਸ਼ਾ : ਓ.ਐੱਸ.ਜੀ.ਸੀ.ਲਾਤਵੀਆ `ਚ ਡਿਊਟੀ ਦੌਰਾਨ ਕੈਨੇਡੀਅਨ ਫੌਜੀ ਦੀ ਮੌਤਸੱਤ ਫਲਾਈਟਾਂ 'ਚ ਬੰਬ ਦੀ ਧਮਕੀ, 6 ਨੇ ਭਾਰਤ ਤੋਂ ਉਡਾਨ ਭਰੀ, ਜੈਪੁਰ ਵਿੱਚ ਇੱਕ ਫਲਾਈਟ ਦੀ ਐਮਰਜੈਂਸੀ ਲੈਂਡਿੰਗਯੂਕਰੇਨੀਅਨ ਫੌਜ ਵਿੱਚ ਭਰਤੀ ਲਈ ਛਾਪੇ, ਫੌਜ ਵਿੱਚ ਰਜਿਸਟ੍ਰੇਸ਼ਨ ਨਾ ਕਰਵਾਉਣ ਵਾਲੇ ਨੌਜਵਾਨਾਂ ਦੀ ਗ੍ਰਿਫਤਾਰੀਮੁੱਖ ਮੰਤਰੀ ਨੇ 2436.49 ਕਰੋੜ ਰੁਪਏ ਦੀ ਲਾਗਤ ਨਾਲ 13400 ਕਿਲੋਮੀਟਰ ਲਿੰਕ ਸੜਕਾਂ ਦੀ ਉਸਾਰੀ ਨੂੰ ਦਿੱਤੀ ਮਨਜ਼ੂਰੀਮੁੱਖ ਮੰਤਰੀ ਨੇ ਪੰਜਾਬ ਨੂੰ ਦੇਸ਼ ਦੇ ਡਿਜ਼ੀਟਲ ਹੱਬ ਵਜੋਂ ਉਭਾਰਨ ਦਾ ਲਿਆ ਅਹਿਦ3 ਕਰੋੜ ਰੁਪਏ ਦੇ ਗਬਨ ਦੇ ਦੋਸ਼ ਹੇਠ ਨਗਰ ਨਿਗਮ ਲੁਧਿਆਣਾ ਦੇ ਐੱਸ.ਈ., ਐਕਸੀਅਨ, ਡੀ.ਸੀ.ਐੱਫ.ਏ. ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ, ਐਕਸੀਅਨ ਗ੍ਰਿਫ਼ਤਾਰਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮੈਡੀਕਲ ਕਾਲਜਾਂ ਦੇ ਨਿਰਮਾਣ ਕਾਰਜ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾ
 
ਕੈਨੇਡਾ

ਲਾਤਵੀਆ `ਚ ਡਿਊਟੀ ਦੌਰਾਨ ਕੈਨੇਡੀਅਨ ਫੌਜੀ ਦੀ ਮੌਤ

October 15, 2024 10:04 PM

ਓਟਵਾ, 15 ਅਕਤੂਬਰ (ਪੋਸਟ ਬਿਊਰੋ): ਲਾਤਵੀਆਈ ਸਟੇਟ ਪੁਲਿਸ ਰਾਜਧਾਨੀ ਰੀਗਾ ਵਿੱਚ ਇੱਕ ਕੈਨੇਡੀਅਨ ਫੌਜੀ ਦੀ ਮੌਤ ਦੀ ਜਾਂਚ ਕਰ ਰਹੀ ਹੈ।ਕੈਨੇਡੀਅਨ ਹਥਿਆਰਬੰਦ ਬਲਾਂ ਨੇ ਇੱਕ ਬਿਆਨ ਵਿੱਚ ਕਿਹਾ ਕਿ ਕੈਪਟਨ ਆਰੋਨ ਵਾਇਡਮੈਨ ਦੀ ਡਿਊਟੀ ਦੌਰਾਨ ਮੌਤ ਹੋ ਗਈ।
ਰੱਖਿਆ ਸਟਾਫ ਦੇ ਉਪ-ਚੀਫ ਲੈਫਟੀਨੈਂਟ ਜਨਰਲ ਸਟੀਫਨ ਕੇਲਸੀ ਨੇ ਕਿਹਾ ਕਿ ਵਾਇਡਮੈਨ ਦੀ ਐਤਵਾਰ ਨੂੰ ਮੌਤ ਹੋ ਗਈ। ਫੌਜ ਨੇ ਮੌਤ ਬਾਰੇ ਵਿਸਥਾਰਤ ਜਾਣਕਾਰੀ ਨਹੀਂ ਦਿੱਤੀ। ਉਹ ਲਾਤਵੀਆਈ ਰਾਸ਼ਟਰੀ ਹਥਿਆਰਬੰਦ ਬਲਾਂ ਵਿੱਚ ਤੈਨਾਤ ਸੀ।
ਕੈਨੇਡਾ ਲਾਤਵੀਆ ਵਿੱਚ ਨਾਟੋ ਬੈਟਲ ਗਰੁੱਪ ਦੀ ਅਗਵਾਈ ਕਰਦਾ ਹੈ ਜਿਸਦਾ ਉਦੇਸ਼ ਰੂਸ ਦੁਆਰਾ ਪੈਦਾ ਖਤਰਿਆਂ ਨੂੰ ਰੋਕਣਾ ਅਤੇ ਉਨ੍ਹਾਂ ਦਾ ਜਵਾਬ ਦੇਣਾ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਅਤੇ ਭਾਰਤ ਸਰਕਾਰ ਵਿਚਾਲੇ ਤਣਾਅ ਚਿੰਤਾ ਦਾ ਵਿਸ਼ਾ : ਓ.ਐੱਸ.ਜੀ.ਸੀ. ਓਟਵਾ ਦੇ ਡਾਊਨਟਾਊਨ ਵਿੱਚ ਅੱਗ ਨਾਲ ਝੁਲਸੇ ਹੋਏ ਵਿਅਕਤੀ ਦੀ ਮੌਤ ਭਾਰਤ-ਕੈਨੇਡਾ ਤਨਾਅ: ਕੈਨੇਡਾ ਨੇ ਕਿਹਾ- ਭਾਰਤ ਲਾਰੈਂਸ ਗੈਂਗ ਤੋਂ ਕਰਵਾ ਰਿਹਾ ਹੈ ਟਾਰਗੇਟ ਕਿਲਿੰਗ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤੀ ਡਿਪਲੋਮੈਟ `ਤੇ ਲਾਇਆ ਅਪਰਾਧਾਂ ਵਿਚ ਸ਼ਾਮਿਲ ਹੋਣ ਦਾ ਦੋਸ਼ ਭਾਰਤ ਨੇ ਕੈਨੇਡਾ ਤੋਂ ਹਾਈਕਮਿਸ਼ਨਰ ਨੂੰ ਵਾਪਿਸ ਬੁਲਾਇਆ ਗੈਸ ਸਟੇਸ਼ਨ `ਤੇ ਹਥਿਆਰਬੰਦ ਲੁੱਟਖੋਹ ਦੌਰਾਨ ਗੋਲੀ ਲੱਗਣ ਨਾਲ ਇੱਕ ਵਿਅਕਤੀ ਗੰਭੀਰ ਜਖ਼ਮੀ ਪੁਲਿਸ ਨੇ ਸੈਂਡੀ ਹਿੱਲ ਵਿੱਚ ਵਾਹਨ ਚੋਰੀ ਦੇ ਮੁਲਜ਼ਮ ਦੀ ਭਾਲ ਲਈ ਲੋਕਾਂ ਤੋਂ ਮੰਗੀ ਮਦਦ ਮੁਸਕੋਕਾ `ਚ ਭਿਆਨਕ ਹਾਦਸੇ ਦੀ ਜਾਂਚ ਜਾਰੀ, ਇੱਕ ਔਰਤ ਦੀ ਹੋ ਗਈ ਸੀ ਮੌਤ ਕੈਲਗਰੀ ਵਿੱਚ ਛੁਰੇਬਾਜ਼ੀ ਦੀ ਘਟਨਾ ਵਿੱਚ 1 ਵਿਅਕਤੀ ਜ਼ਖਮੀ, ਹਸਪਤਾਲ ਦਾਖਲ ਕੈਲਗਰੀ ਆਟੋ ਡੀਲਰਸ਼ਿਪ `ਤੇ ਕਈ ਚੋਰੀ ਦੀਆਂ ਕਾਰਾਂ ਮਿਲੀਆਂ, ਇੱਕ ਮੁਲਜ਼ਮ ਕਾਬੂ