Welcome to Canadian Punjabi Post
Follow us on

02

January 2025
ਬ੍ਰੈਕਿੰਗ ਖ਼ਬਰਾਂ :
ਮੁੱਖ ਮੰਤਰੀ ਵੱਲੋਂ ਕਿਸਾਨ ਵਿਰੋਧੀ ਰਵੱਈਏ ਲਈ ਮੋਦੀ ਸਰਕਾਰ ਦੀ ਆਲੋਚਨਾਡਰਾਈਵਰ/ਕੰਡਕਟਰ ਯੂਨੀਅਨਾਂ ਨਾਲ 15 ਦਿਨਾਂ 'ਚ ਸਾਂਝੀ ਕੀਤੀ ਜਾਵੇਗੀ ਸੇਵਾਵਾਂ ਨਿਯਮਤ ਕਰਨ ਸਬੰਧੀ ਖਰੜੇ ਦੀ ਮੁਢਲੀ ਕਾਪੀ: ਲਾਲਜੀਤ ਸਿੰਘ ਭੁੱਲਰ70000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਦਸ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐੱਲ. ਦਾ ਮੁਲਾਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂਪੰਜਾਬ ਜੇਲ੍ਹ ਵਿਭਾਗ ਦਾ ਇਤਿਹਾਸਕ ਉਪਰਾਲਾ: ਪਹਿਲੀ ਵਾਰ ਜੇ.ਬੀ.ਟੀ. ਅਧਿਆਪਕਾਂ ਦੀ ਕੀਤੀ ਰੈਗੂਲਰ ਭਰਤੀਡਾ. ਰਵਜੋਤ ਸਿੰਘ ਨੇ ਸਮਾਰਟ ਸਿਟੀ ਅਧੀਨ ਚੱਲ ਰਹੇ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਦੂਜੀ ‘’ਆਨਲਾਈਨ ਐਨ.ਆਰ.ਆਈ ਮਿਲਣੀ’’ 3 ਜਨਵਰੀ ਨੂੰ : ਕੁਲਦੀਪ ਸਿੰਘ ਧਾਲੀਵਾਲਓਸ਼ਵਾ ਵਿੱਚ ਹੋਈ ਗੋਲੀਬਾਰੀ `ਚ ਮਾਰੇ ਗਏ ਵਿਅਕਤੀ ਦੀ ਪੁਲਿਸ ਨੇ ਕੀਤੀ ਪਹਿਚਾਣ
 
ਅੰਤਰਰਾਸ਼ਟਰੀ

ਇਟਲੀ ਨੇ ਲਾਈਆਂ ਇਜ਼ਰਾਈਲ ਨੂੰ ਹਥਿਆਰਾਂ ਦੇ ਨਿਰਯਾਤ 'ਤੇ ਸਖ਼ਤ ਪਾਬੰਦੀਆਂ

October 16, 2024 01:59 PM

ਰੋਮ, 16 ਅਕਤੂਬਰ (ਪੋਸਟ ਬਿਊਰੋ): ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਨੇ ਕਿਹਾ ਹੈ ਕਿ ਇਟਲੀ ਨੇ ਇਜ਼ਰਾਈਲ ਨੂੰ ਹਥਿਆਰਾਂ ਦੇ ਨਿਰਯਾਤ 'ਤੇ ਸਖ਼ਤ ਪਾਬੰਦੀਆਂ ਲਗਾਈਆਂ ਹਨ। ਮੇਲੋਨੀ ਨੇ ਮੰਗਲਵਾਰ ਨੂੰ ਸੰਸਦ ਵਿਚ ਕਿਹਾ ਕਿ ਗਾਜ਼ਾ ਪੱਟੀ ਵਿੱਚ ਇਜ਼ਰਾਈਲੀ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ, ਸਰਕਾਰ ਨੇ ਇਜ਼ਰਾਈਲ ਨੂੰ ਫੌਜੀ ਸਮੱਗਰੀ ਦੇ ਨਿਰਯਾਤ ਲਈ ਸਾਰੇ ਨਵੇਂ ਲਾਈਸੈਂਸ ਜਾਰੀ ਕਰਨ ਦੀਆਂ ਪ੍ਰਕਿਰਿਆਵਾਂ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਹੈ। ਇਸ ਤਰ੍ਹਾਂ 7 ਅਕਤੂਬਰ, 2023 ਤੋਂ ਬਾਅਦ ਹਸਤਾਖਰ ਕੀਤੇ ਗਏ ਸਾਰੇ ਇਕਰਾਰਨਾਮੇ ਲਾਗੂ ਨਹੀਂ ਕੀਤੇ ਗਏ ਹਨ। ਉੱਥੇ ਹੀ 7 ਅਕਤੂਬਰ, 2023 ਤੋਂ ਪਹਿਲਾਂ ਜਾਰੀ ਕੀਤੇ ਗਏ ਸਾਰੇ ਨਿਰਯਾਤ ਲਾਈਸੈਂਸਾਂ ਦਾ ਕੇਸ-ਦਰ-ਕੇਸ ਦੇ ਆਧਾਰ 'ਤੇ ਵਿਸ਼ਲੇਸ਼ਣ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਸਾਰੇ ਨਵੇਂ ਨਿਰਯਾਤ ਲਾਈਸੈਂਸਾਂ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਦੀ ਇਟਲੀ ਦੀ ਸਥਿਤੀ ਫਰਾਂਸ, ਜਰਮਨੀ ਅਤੇ ਬ੍ਰਿਟੇਨ ਦੀ ਤੁਲਨਾ ਵਿਚ ਬਹੁਤ ਸਖ਼ਤ ਹੈ। ਮੇਲੋਨੀ ਨੇ ਕਿਹਾ ਕਿ ਇਟਲੀ 7 ਅਕਤੂਬਰ 2023 ਤੋਂ ਪਹਿਲਾਂ ਜਾਰੀ ਕੀਤੇ ਲਾਈਸੈਂਸਾਂ ਦਾ ਮੁਲਾਂਕਣ ਕਰ ਰਿਹਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐੱਚ-1ਬੀ ਵੀਜ਼ਾ `ਤੇ ਟਰੰਪ ਨੇ ਕਿਹਾ- ਅਮਰੀਕਾ ਨੂੰ ਸਮਾਰਟ ਲੋਕਾਂ ਦੀ ਲੋੜ, ਇਸ ਬਾਰੇ ਮੈਂ ਆਪਣਾ ਰੁਖ ਨਹੀਂ ਬਦਲਿਆ ਅਮਰੀਕਾ ਦੇ ਟਾਈਮਜ਼ ਸਕੁਏਅਰ 'ਚ ਇਜ਼ਰਾਈਲ ਖਿਲਾਫ ਪ੍ਰਦਰਸ਼ਨ, ਇੰਤਫਾਦਾ ਸ਼ੁਰੂ ਕਰਨ ਦੀ ਮੰਗ ਯੂਰਪੀ ਦੇਸ਼ ਮੋਂਟੇਨੇਗਰੋ ਦੇ ਬਾਰ 'ਚ ਗੋਲੀਬਾਰੀ, 10 ਲੋਕਾਂ ਦੀ ਮੌਤ, ਮਰਨ ਵਾਲਿਆਂ 'ਚ ਬਾਰ ਮਾਲਕ ਅਤੇ 2 ਬੱਚੇ ਵੀ ਸ਼ਾਮਿਲ ਅਮਰੀਕਾ ਦੇ ਨਿਊਯਾਰਕ 'ਚ ਨਾਈਟ ਕਲੱਬ 'ਚ ਗੋਲੀਬਾਰੀ, 11 ਜ਼ਖਮੀ, 24 ਘੰਟਿਆਂ ਵਿੱਚ ਦੂਜੀ ਘਟਨਾ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਤਰ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਮਸਕ ਨੇ ਕਿਹਾ- ਐੱਚ1 ਵੀਜ਼ਾ ਪ੍ਰੋਗਰਾਮ ਖਤਮ ਹੋਣ ਵਰਗਾ, ਸੁਧਾਰ ਦੀ ਲੋੜ ਤਾਲਿਬਾਨ ਨੇ ਘਰਾਂ 'ਚ ਖਿੜਕੀਆਂ ਬਣਾਉਣ 'ਤੇ ਲਗਾਈ ਪਾਬੰਦੀ, ਕਿਹਾ- ਜਿੱਥੋਂ ਔਰਤਾਂ ਦਿਖਾਈ ਦੇਣ ਉੱਥੇ ਖਿੜਕੀਆਂ ਨਾ ਬਣਾਓ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਪ੍ਰੋਸਟੇਟ ਸਰਜਰੀ ਕਰਵਾਈ, ਰਿਕਵਰੀ ਲਈ ਅੰਡਰਗਾਊਂਡ ਕਮਰੇ ਵਿੱਚ ਹੋਏ ਸਿਫ਼ਟ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜਿੰਮੀ ਕਾਰਟਰ ਦਾ ਦਿਹਾਂਤ, 100 ਸਾਲ ਦੀ ਉਮਰ ਵਿੱਚ ਲਿਆ ਆਖਰੀ ਸਾਹ ਲਿਆ ਸੀਰੀਆ ਦੇ ਸਾਬਕਾ ਰਾਸ਼ਟਰਪਤੀ ਦੀ ਪਤਨੀ ਨੂੰ ਬਲੱਡ ਕੈਂਸਰ ਹੋਣ ਦਾ ਦਾਅਵਾ