Welcome to Canadian Punjabi Post
Follow us on

25

October 2024
ਬ੍ਰੈਕਿੰਗ ਖ਼ਬਰਾਂ :
ਪਬਲਿਕ ਆਊਟਰੀਚ ਪ੍ਰੋਗਰਾਮ ਦਾ ਵਿਸਤਾਰ: ‘ਸਹਿਯੋਗ’ ਪ੍ਰੋਗਰਾਮ ਤਹਿਤ, ਸੀ.ਪੀਜ਼/ਐਸ.ਐਸ.ਪੀਜ਼ ਵੱਲੋਂ ਫੀਡਬੈਕ ਲੈਣ ਲਈ ਪਿੰਡਾਂ ਤੇ ਮੁਹੱਲਿਆਂ ਵਿੱਚ ਕੀਤੀਆਂ ਜਾਣਗੀਆਂ ਜਨਤਕ ਮੀਟਿੰਗਾਂਪੰਜਾਬ ਪੁਲਿਸ ਨੇ ਪਹਿਲੀ ਦਫ਼ਾ ਪੀਆਈਟੀ-ਐਨਡੀਪੀਐਸ ਐਕਟ ਤਹਿਤ ਚੋਟੀ ਦੇ ਨਸ਼ਾ ਤਸਕਰ ਨੂੰ ਨਿਵਾਰਕ ਹਿਰਾਸਤ ਵਿੱਚ ਰੱਖਣ ਦੇ ਹੁਕਮਾਂ ਨੂੰ ਅਮਲ ‘ਚ ਲਿਆਂਦਾਵਿੱਤ ਮੰਤਰੀ ਚੀਮਾ ਵੱਲੋਂ ਕਰ ਕਮਿਸ਼ਨਰ ਨੂੰ ਨਿਰਦੇਸ਼, ਵਪਾਰੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਵਿਰੁੱਧ ਜ਼ੀਰੋ ਟਾਲਰੈਂਸ ਯਕੀਨੀ ਬਣਾਈ ਜਾਵੇਸ਼੍ਰੋਮਣੀ ਕਮੇਟੀ ਦੀ ਸਾਲਾਨਾ ਚੋਣ ’ਚ ਪੰਥ ਵਿਰੋਧੀ ਸ਼ਕਤੀਆਂ ਕਰ ਰਹੀਆਂ ਨੇ ਦਖ਼ਲਅੰਦਾਜ਼ੀ- ਐਡਵੋਕੇਟ ਧਾਮੀਜਸਟਿਸ ਸੰਜੀਵ ਖੰਨਾ ਹੋਣਗੇ ਭਾਰਤ ਦੇ ਅਗਲੇ ਚੀਫ਼ ਜਸਟਿਸਮਾਂਟਰੀਅਲ ਦੇ ਹਾਈ ਸਕੂਲ ਦੇ ਬਾਹਰ 4 ਟੀਨੇਜ਼ਰਜ਼ `ਤੇ ਚਾਕੂ ਨਾਲ ਹਮਲਾ, 2 ਮੁਲਜ਼ਮ ਗ੍ਰਿਫ਼ਤਾਰਪ੍ਰਧਾਨ ਮੰਤਰੀ ਟਰੂਡੋ ਵੱਲੋਂ ਕੈਨੇਡਾ ਦੇ ਇੰਮੀਗ੍ਰੇਸ਼ਨ ਟੀਚਿਆਂ ਵਿੱਚ ਵੱਡੀ ਕਟੌਤੀ ਦਾ ਐਲਾਨਕੈਲਗਰੀ ਵਿੱਚ ਪਸ਼ੂਆਂ ਨੂੰ ਲਿਜਾਅ ਰਿਹਾ ਟਰੱਕ ਪਲਟਿਆ, 17 ਗਾਵਾਂ ਦੀ ਮੌਤ
 
ਕੈਨੇਡਾ

ਅਲਬਰਟਾ ਬਾਸਕੇਟਬਾਲ ਕੋਚ ਬਾਲ ਪੋਰਨੋਗਰਾਫੀ ਦਾ ਦੋਸ਼ੀ ਕਰਾਰ

October 21, 2024 01:59 PM

ਐਡਮਿੰਟਨ, 21 ਅਕਤੂਬਰ (ਪੋਸਟ ਬਿਊਰੋ): ਸਟੋਨੀ ਪਲੇਨ ਬਾਸਕੇਟਬਾਲ ਕੋਚ ਨੂੰ ਬਾਲ ਪੋਰਨੋਗਰਾਫੀ ਦੇ ਦੋਸ਼ਾਂ ਵਿੱਚ ਦੋਸ਼ੀ ਕਰਾਰ ਦਿੱਤਾ ਹੈ।
60 ਸਾਲਾ ਰੋਨਾਲਡ ਫੇਨਿਉਕ ਨੇ 16 ਅਕਤੂਬਰ ਨੂੰ ਕਿੰਗਜ਼ ਬੇਂਚ ਦੇ ਐਡਮਿੰਟਨ ਕੋਰਟ ਵਿੱਚ ਬਾਲ ਪੋਰਨੋਗਰਾਫੀ ਰੱਖਣ ਅਤੇ ਬਾਲ ਪੋਰਨੋਗਰਾਫੀ ਤੱਕ ਪਹੁੰਚ ਕਰਨ ਲਈ ਦੋਸ਼ੀ ਕਰਾਰ ਦਿੱਤਾ।
ਫੇਨਿਉਕ ਨੂੰ 19 ਜਨਵਰੀ, 2023 ਨੂੰ ਉਨ੍ਹਾਂ ਦੇ ਘਰੋਂ ਗ੍ਰਿਫ਼ਤਾਰ ਕੀਤਾ ਗਿਆ ਅਤੇ ਅਲਬਰਟਾ ਲਾਅ ਇੰਫੋਰਸਮੈਂਟ ਰਿਸਪਾਂਸ ਟੀਮ (ALERT) ਦੁਆਰਾ ਜਾਂਚ ਤੋਂ ਬਾਅਦ ਦੋਸ਼ੀ ਕਰਾਰ ਕੀਤਾ ਗਿਆ।
ਇਹ ਗ੍ਰਿਫ਼ਤਾਰੀ ਜੂਨ 2022 ਵਿੱਚ ਨੈਸ਼ਨਲ ਚਾਈਲਡ ਐਕਸਪਲਾਇਟੇਸ਼ਨ ਕ੍ਰਾਈਮ ਸੈਂਟਰ ਦੇ ਇੱਕ ਰੇਫਰਲ ਵਲੋਂ ਹੋਈ ਸੀ, ਜਿਸ ਵਿੱਚ ਅਲਬਰਟਾ ਦੇ ਇੱਕ ਅਣਪਛਾਤੇ ਸ਼ੱਕੀ ਦੁਆਰਾ ਸੋਸ਼ਲ ਮੀਡੀਆ ਪਲੇਟਫਾਰਮ `ਤੇ ਬਾਲ ਯੌਨ ਸ਼ੋਸ਼ਣ ਸਮੱਗਰੀ ਅਪਲੋਡ ਕਰਨ ਬਾਰੇ ਦੱਸਿਆ ਗਿਆ ਸੀ। ਗ੍ਰਿਫ਼ਤਾਰੀ ਦੇ ਸਮੇਂ ਫੇਨਿਉਕ ਅਲਬਰਟਾ ਸਰਕਾਰ ਦਾ ਕਰਮਚਾਰੀ ਵੀ ਸੀ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਮਾਂਟਰੀਅਲ ਦੇ ਹਾਈ ਸਕੂਲ ਦੇ ਬਾਹਰ 4 ਟੀਨੇਜ਼ਰਜ਼ `ਤੇ ਚਾਕੂ ਨਾਲ ਹਮਲਾ, 2 ਮੁਲਜ਼ਮ ਗ੍ਰਿਫ਼ਤਾਰ ਪ੍ਰਧਾਨ ਮੰਤਰੀ ਟਰੂਡੋ ਵੱਲੋਂ ਕੈਨੇਡਾ ਦੇ ਇੰਮੀਗ੍ਰੇਸ਼ਨ ਟੀਚਿਆਂ ਵਿੱਚ ਵੱਡੀ ਕਟੌਤੀ ਦਾ ਐਲਾਨ ਕੈਲਗਰੀ ਵਿੱਚ ਪਸ਼ੂਆਂ ਨੂੰ ਲਿਜਾਅ ਰਿਹਾ ਟਰੱਕ ਪਲਟਿਆ, 17 ਗਾਵਾਂ ਦੀ ਮੌਤ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਉਨ੍ਹਾਂ ਦੀ ਹੀ ਪਾਰਟੀ ਦੇ ਸੰਸਦ ਮੈਂਬਰਾਂ ਨੇ ਦਿੱਤੀ ਚਿਤਾਵਨੀ, ਮੰਗਿਆ ਅਸਤੀਫਾ, 28 ਅਕਤੂਬਰ ਤੱਕ ਅਹੁਦਾ ਛੱਡਣ ਲਈ ਕਿਹਾ ਬਿਹਤਰ ਭਵਿੱਖ ਲਈ ਭਾਰਤ ਤੋਂ ਕੈਨੇਡਾ ਆਈ 19 ਸਾਲਾ ਲੜਕੀ ਦੀ ਵਾਲਮਾਰਟ ਸਟੋਰ ਦੇ ਵਾਕ-ਇਨ ਓਵਨ ਵਿਚੋਂ ਮਿਲੀ ਲਾਸ਼ ਕੈਨੇਡੀਅਨਜ਼ ਉਨ੍ਹਾਂ ਰਾਜਨੇਤਾਵਾਂ ਤੋਂ ਤੰਗ ਆ ਚੁੱਕੇ ਹਨ ਜੋ ਵੰਡ ਪਾਉਣ ਨੂੰ ਜਿੱਤ ਦਾ ਰਾਹ ਮੰਨਦੇ ਹਨ : ਕ੍ਰਿਸਟੀ ਕਲਾਰਕ ਉੱਤਰੀ ਬੀ. ਸੀ. ਵਿੱਚ ਲਾਪਤਾ ਹੋਏ ਹਾਈਕਰ ਦੀ ਭਾਲ ਜਾਰੀ ਐਡਮਿੰਟਨ ਪਬਲਿਕ ਸਕੂਲ ਦਾ ਸਹਾਇਕ ਸਟਾਫ ਵੀਰਵਾਰ ਨੂੰ ਕਰੇਗਾ ਹੜਤਾਲ ਭਾਰਤ-ਕੈਨੇਡਾ ਤਨਾਅ: ਹੁਣ ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀ ਜੌਲੀ ਨੇ ਭਾਰਤੀ ਡਿਪਲੋਮੈਟਾਂ `ਤੇ ਕੈਨੇਡੀਅਨ ਜਾਨਾਂ ਨੂੰ ਖ਼ਤਰੇ ਦੀ ਗੱਲ ਦੁਹਰਾਈ ਕੈਨੇਡਾ ਵਿਚ ਬ੍ਰਿਟਿਸ਼ ਕੋਲੰਬੀਆ ਵਿਧਾਨਸਭਾ ਚੋਣਾਂ ਵਿਚ 14 ਪੰਜਾਬੀ ਉਮੀਦਵਾਰਾਂ ਨੇ ਕੀਤੀ ਜਿੱਤ ਹਾਸਿਲ, ਕੈਨੇਡਾ ਦੀ ਰਾਜਨੀਤੀ ਵਿਚ ਵਧਿਆ ਪ੍ਰਭਾਵ