Welcome to Canadian Punjabi Post
Follow us on

02

January 2025
ਬ੍ਰੈਕਿੰਗ ਖ਼ਬਰਾਂ :
ਮੁੱਖ ਮੰਤਰੀ ਵੱਲੋਂ ਕਿਸਾਨ ਵਿਰੋਧੀ ਰਵੱਈਏ ਲਈ ਮੋਦੀ ਸਰਕਾਰ ਦੀ ਆਲੋਚਨਾਡਰਾਈਵਰ/ਕੰਡਕਟਰ ਯੂਨੀਅਨਾਂ ਨਾਲ 15 ਦਿਨਾਂ 'ਚ ਸਾਂਝੀ ਕੀਤੀ ਜਾਵੇਗੀ ਸੇਵਾਵਾਂ ਨਿਯਮਤ ਕਰਨ ਸਬੰਧੀ ਖਰੜੇ ਦੀ ਮੁਢਲੀ ਕਾਪੀ: ਲਾਲਜੀਤ ਸਿੰਘ ਭੁੱਲਰ70000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਦਸ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐੱਲ. ਦਾ ਮੁਲਾਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂਪੰਜਾਬ ਜੇਲ੍ਹ ਵਿਭਾਗ ਦਾ ਇਤਿਹਾਸਕ ਉਪਰਾਲਾ: ਪਹਿਲੀ ਵਾਰ ਜੇ.ਬੀ.ਟੀ. ਅਧਿਆਪਕਾਂ ਦੀ ਕੀਤੀ ਰੈਗੂਲਰ ਭਰਤੀਡਾ. ਰਵਜੋਤ ਸਿੰਘ ਨੇ ਸਮਾਰਟ ਸਿਟੀ ਅਧੀਨ ਚੱਲ ਰਹੇ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਦੂਜੀ ‘’ਆਨਲਾਈਨ ਐਨ.ਆਰ.ਆਈ ਮਿਲਣੀ’’ 3 ਜਨਵਰੀ ਨੂੰ : ਕੁਲਦੀਪ ਸਿੰਘ ਧਾਲੀਵਾਲਓਸ਼ਵਾ ਵਿੱਚ ਹੋਈ ਗੋਲੀਬਾਰੀ `ਚ ਮਾਰੇ ਗਏ ਵਿਅਕਤੀ ਦੀ ਪੁਲਿਸ ਨੇ ਕੀਤੀ ਪਹਿਚਾਣ
 
ਭਾਰਤ

ਸਿਰੋਹੀ 'ਚ ਕਾਰ ਡਰੇਨ 'ਚ ਡਿੱਗਣ ਕਾਰਨ, ਮਾਂ-ਬੇਟੀ ਸਮੇਤ 5 ਦੀ ਮੌਤ, ਟਾਇਰ ਫਟਣ ਕਾਰਨ ਹੋਇਆ ਹਾਦਸਾ

October 24, 2024 08:45 AM

ਸਿਰੋਹੀ, 24 ਅਕਤੂਬਰ (ਪੋਸਟ ਬਿਊਰੋ): ਕਾਰ ਹਾਈਵੇਅ ਤੋਂ ਡਰੇਨ 'ਚ ਡਿੱਗਣ ਕਾਰਨ ਮਾਂ-ਬੇਟੀ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ। ਇੱਕ ਔਰਤ ਗੰਭੀਰ ਜ਼ਖਮੀ ਹੈ। ਵੀਰਵਾਰ ਸਵੇਰੇ ਕਰੀਬ 7:15 ਵਜੇ ਬੇਵਰ-ਪਿੰਡਵਾੜਾ ਹਾਈਵੇ (-62) 'ਤੇ ਟਾਇਰ ਫਟਣ ਕਾਰਨ ਇਹ ਹਾਦਸਾ ਵਾਪਰਿਆ। ਕਾਰ ਸਵਾਰ ਦਾਹੋਦ (ਗੁਜਰਾਤ) ਤੋਂ ਫਲੋਦੀ (ਰਾਜਸਥਾਨ) ਆ ਰਹੇ ਸਨ।
ਡੀਐੱਸਪੀ ਮੁਕੇਸ਼ ਚੌਧਰੀ ਨੇ ਦੱਸਿਆ ਕਿ ਕੋਤਵਾਲੀ ਥਾਣਾ ਖੇਤਰ ਦੇ ਬੇਵਰ-ਪਿੰਡਵਾੜਾ ਐੱਨਐੱਚ-62 ’ਤੇ ਥਾਨੇਸ਼ਵਰਜੀ ਪੁਲੀਆ ਨੇੜੇ ਕਾਰ ਦਾ ਟਾਇਰ ਫਟ ਗਿਆ। ਸਵਿਫਟ ਕਾਰ ਡਿਵਾਈਡਰ ਤੋੜ ਕੇ ਹਾਈਵੇਅ ਤੋਂ ਹੇਠਾਂ ਨਾਲੇ ਵਿੱਚ ਜਾ ਡਿੱਗੀ।
ਕੋਤਵਾਲੀ ਸੀਆਈ ਕੈਲਾਸ਼ ਦਾਨ ਬਰਹਤ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ। ਕਰੇਨ ਦੀ ਮਦਦ ਨਾਲ ਨੁਕਸਾਨੀ ਗਈ ਕਾਰ ਨੂੰ ਬਾਹਰ ਕੱਢਿਆ ਗਿਆ। ਜ਼ਖਮੀ ਔਰਤ ਨੂੰ ਸੁਰੱਖਿਅਤ ਬਾਹਰ ਕੱਢ ਕੇ ਸਿਰੋਹੀ ਹਸਪਤਾਲ ਦੇ ਟਰਾਮਾ ਸੈਂਟਰ ਲਿਜਾਇਆ ਗਿਆ। ਔਰਤ ਦੀ ਹਾਲਤ ਨਾਜ਼ੁਕ ਹੋਣ 'ਤੇ ਉਸ ਦੇ ਪਰਿਵਾਰ ਵਾਲੇ ਉਸ ਨੂੰ ਜੋਧਪੁਰ ਲੈ ਗਏ। ਹਾਦਸੇ ਦੀ ਸੂਚਨਾ ਮਿਲਣ 'ਤੇ ਸਿਰੋਹੀ ਦੇ ਕੁਲੈਕਟਰ ਅਲਪਾ ਚੌਧਰੀ, ਐੱਸਪੀ ਅਨਿਲ ਕੁਮਾਰ ਅਤੇ ਡੀਐੱਸਪੀ ਮੁਕੇਸ਼ ਚੌਧਰੀ ਮੌਕੇ 'ਤੇ ਪੁੱਜੇ।
ਪ੍ਰਤਾਪ (53) ਪੁੱਤਰ ਕਾਂਤੀ ਲਾਲ ਭਾਟੀ, ਰਾਮੂਰਾਮ (50) ਪੁੱਤਰ ਪ੍ਰੇਮਰਾਮ ਭਾਟੀ, ਊਸ਼ਾ (50) ਪਤਨੀ ਪ੍ਰਤਾਪ ਭਾਟੀ, ਪੁਸ਼ਪਾ (25) ਪਤਨੀ ਜਗਦੀਸ਼ ਭਾਟੀ ਅਤੇ ਆਸ਼ੂ (11 ਮਹੀਨੇ) ਪੁੱਤਰ ਜਗਦੀਸ਼ ਭਾਟੀ ਦੀ ਮੌਤ ਹੋ ਗਈ। ਇਸ ਦੌਰਾਨ ਸ਼ਾਰਦਾ (48) ਪਤਨੀ ਰਾਮੂਰਾਮ ਭਾਟੀ ਜ਼ਖ਼ਮੀ ਹੋ ਗਏ। ਇਹ ਪਰਿਵਾਰ ਗੁਜਰਾਤ ਦਾ ਰਹਿਣ ਵਾਲਾ ਸੀ। ਆਸ਼ੂ ਪੁਸ਼ਪਾ ਦੀ ਬੇਟੀ ਸੀ। ਇਸ ਹਾਦਸੇ ਵਿੱਚ ਦੋਨਾਂ ਦੀ ਜਾਨ ਚਲੀ ਗਈ। ਸਾਰੇ ਮੂਲ ਰੂਪ ਵਿੱਚ ਖਾਰਾ, ਫਲੋਦੀ (ਰਾਜਸਥਾਨ) ਦੇ ਵਸਨੀਕ ਸਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਹੁਣ ਏਅਰ ਇੰਡੀਆ ਦੀ ਫਲਾਈਟ ‘ਚ ਮਿਲੇਗਾ ਮੁਫਤ ਵਾਈ-ਫਾਈ ਜਲ ਸੈਨਾ ’ਚ ਦੋ ਜੰਗੀ ਬੇੜੇ ‘ਸੂਰਤ’, ‘ਨੀਲਗਿਰੀ’ ਅਤੇ ਪਣਡੁੱਬੀ ‘ਵਾਗਸ਼ੀਰ’ ਕੀਤੇ ਜਾਣਗੇ ਸ਼ਾਮਿਲ ਲਖਨਊ ਵਿਚ ਚਾਰ ਭੈਣਾਂ ਤੇ ਮਾਂ ਦਾ ਕਾਤਲ ਕੀਤਾ ਗ੍ਰਿਫ਼ਤਾਰ, ਘਰੇਲੂ ਵਿਵਾਦ ਕਾਰਨ ਕੀਤੇ ਕਤਲ ਦਿਲਜੀਤ ਦੁਸਾਂਝ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ ਜਸਟਿਸ ਸੰਧਾਵਾਲੀਆ ਨੇ ਹਿਮਾਚਲ ਹਾਈਕੋਰਟ ਦੇ ਚੀਫ ਜਸਟਿਸ ਵਜੋਂ ਸਹੁੰ ਚੁੱਕੀ ਮੱਧ ਪ੍ਰਦੇਸ਼ ਦੇ ਗੁਨਾ ਵਿੱਚ 140 ਫੁੱਟ ਡੂੰਘੇ ਬੋਰਵੈੱਲ ’ਚ ਡਿੱਗੇ ਬੱਚੇ ਦੀ ਮੌਤ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਭਲਕੇ ਹੋਵੇਗਾ ਅੰਤਿਮ ਸਸਕਾਰ, 7 ਦਿਨਾਂ ਦਾ ਰਾਸ਼ਟਰੀ ਸੋਗ, 92 ਸਾਲ ਦੀ ਉਮਰ ਵਿੱਚ ਹੋਇਆ ਦਿਹਾਂਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਵੀਰ ਬਾਲ ਦਿਵਸ’ ਮੌਕੇ ‘ਸਾਹਿਬਜ਼ਾਦਿਆਂ’ ਨੂੰ ਕੀਤੀ ਸ਼ਰਧਾਂਜਲੀ ਭੇਟ ਬੋਨਟ 'ਤੇ ਬੈਠਾਇਆ ਬੱਚਾ, ਹਾਈਵੇ 'ਤੇ ਭਜਾਈ ਕਾਰ, ਮੁਲਜ਼ਮ ਗ੍ਰਿਫ਼ਤਾਰ ਗੁਜਰਾਤ 'ਚ ਟਾਇਰ ਫਟਣ ਕਾਰਨ 2 ਟਰੱਕਾਂ ਦੀ ਟੱਕਰ, 2 ਦੀ ਮੌਤ, 3 ਜ਼ਖਮੀ