Welcome to Canadian Punjabi Post
Follow us on

28

October 2024
ਬ੍ਰੈਕਿੰਗ ਖ਼ਬਰਾਂ :
ਟਰਾਂਸਪੋਰਟ ਮੰਤਰੀ ਅਨੀਤਾ ਆਨੰਦ ਨੇ ਫਰਜ਼ੀ ਕਾਰਾਂ ਦੀ ਵਧ ਰਹੀ ਰਜਿਸਟ੍ਰੇਸ਼ਨ ਦੀ ਸਮੱਸਿਆ 'ਤੇ ਚਰਚਾ ਕਰਨ ਲਈ ਸੂਬਿਆਂ ਨੂੰ ਮੀਟਿੰਗ ਲਈ ਦਿੱਤਾ ਸੱਦਾ ਪੂਰਵੀ ਓਂਟਾਰੀਓ ਵਿੱਚ 15 ਸਾਲਾ ਲੜਕਾ ਮ੍ਰਿਤ ਮਿਲਿਆਮੈਕਸੀਕੋ 'ਚ ਬੱਸ ਅਤੇ ਟ੍ਰੈਕਟਰ-ਟ੍ਰੇਲਰ ਦੀ ਹੋਈ ਟੱਕਰ, 24 ਲੋਕਾਂ ਦੀ ਮੌਤ, ਕਈ ਜ਼ਖਮੀਰੇਚਲ ਗੁਪਤਾ ਨੇ ਮਿਸ ਗ੍ਰੈਂਡ ਇੰਟਰਨੈਸ਼ਨਲ 2024 ਦਾ ਤਾਜ ਜਿੱਤਿਆਅੰਤਰਰਾਸ਼ਟਰੀ ਵਿਦਿਆਰਥੀ ਪਰਮਿਟ ਦੀ ਗਿਣਤੀ ਵਿੱਚ ਕਟੌਤੀ ਦੇ ਚਲਦੇ ਸੇਨੇਕਾ ਪਾਲੀਟੈਕਨਿਕ ਮਾਰਖਮ ਕੰਪਲੈਕਸ ਨੂੰ ਅਸਥਾਈ ਤੌਰ` ਤੇ ਕਰੇਗਾ ਬੰਦ ਇੱਕ ਪ੍ਰੋਗਰਾਮ ਵਿਚ ਭਾਸ਼ਣ ਦੌਰਾਨ ਨੇਤਨਯਾਹੂ ਸਾਹਮਣੇ ‘ਸ਼ੇਮ ਆਨ ਯੂ’ ਦੇ ਲੱਗੇ ਨਾਅਰੇਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਓਬਾਮਾ ਦੀ ਪਤਨੀ ਮਿਸ਼ੇਲ ਕਮਲਾ ਦੇ ਸਮਰਥਨ ਵਿੱਚ ਸਾਹਮਣੇ ਆਏਇਜ਼ਰਾਈਲ ਦੀ ਮਹਿਲਾ ਫਾਈਟਰ ਪਾਇਲਟ ਈਰਾਨ 'ਤੇ ਹਮਲੇ ਵਿਚ ਸੀ ਸ਼ਾਮਿਲ, 1600 ਕਿਲੋਮੀਟਰ ਦੂਰ ਬੈਲਿਸਟਿਕ ਮਿਜ਼ਾਈਲ ਬੇਸ ਨੂੰ ਕੀਤਾ ਤਬਾਹ
 
ਭਾਰਤ

ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਨੇ ‘ਨਿਆਂ ਦੀ ਦੇਵੀ’ ਦੀ ਮੂਰਤੀ `ਚ ਕੀਤੇ ਬਦਲਾਅ `ਤੇ ਜਤਾਇਆ ਇਤਰਾਜ਼

October 24, 2024 10:13 AM

ਨਵੀਂ ਦਿੱਲੀ, 24 ਅਕਤੂਬਰ (ਪੋਸਟ ਬਿਊਰੋ): ‘ਨਿਆਂ ਦੀ ਦੇਵੀ’ ਦੀ ਮੂਰਤੀ ‘ਚ ਕੀਤੇ ਬਦਲਾਅ ਨੂੰ ਲੈ ਕੇ ਹੁਣ ਨਵਾਂ ਵਿਵਾਦ ਸ਼ੁਰੂ ਹੋ ਗਿਆ ਹੈ . ਦਰਅਸਲ, ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਨੇ ਸੁਪਰੀਮ ਕੋਰਟ ਦੇ ਪ੍ਰਤੀਕ ‘ਨਿਆਂ ਦੀ ਦੇਵੀ’ ਦੀ ਮੂਰਤੀ ‘ਚ ਬੁਨਿਆਦੀ ਬਦਲਾਅ ‘ਤੇ ਇਤਰਾਜ਼ ਜਤਾਇਆ ਹੈ।
ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਨੇ ਸਰਬਸੰਮਤੀ ਨਾਲ ਇਸ ਬਦਲਾਅ ਖ਼ਿਲਾਫ਼ ਮਤਾ ਪਾਸ ਕੀਤਾ ਹੈ। ਜਿਕਰਯੋਗ ਹੈ ਕਿ ਸੁਪਰੀਮ ਕੋਰਟ ‘ਚ ਜੱਜਾਂ ਦੀ ਲਾਇਬ੍ਰੇਰੀ ‘ਚ ਨਿਆਂ ਦੀ ਦੇਵੀ ਦੀ ਨਵੀਂ ਛੇ ਫੁੱਟ ਉੱਚੀ ਮੂਰਤੀ ਸਥਾਪਿਤ ਕੀਤੀ ਗਈ ਹੈ, ਜਿਸ ਦੇ ਇਕ ਹੱਥ ‘ਚ ਤੱਕੜੀ ਅਤੇ ਦੂਜੇ ਹੱਥ ਵਿਚ ਤਲਵਾਰ ਦੀ ਥਾਂ ਸੰਵਿਧਾਨ ਹੈ। ਚਿੱਟੇ ਪਰੰਪਰਾਗਤ ਪਹਿਰਾਵੇ ‘ਚ ‘ਨਿਆਂ ਦੀ ਦੇਵੀ’ ਦੀ ਨਵੀਂ ਮੂਰਤੀ, ਅੱਖਾਂ ‘ਤੇ ਪੱਟੀ ਬੰਨ੍ਹੀ ਵੀ ਨਹੀਂ ਹੈ ਅਤੇ ਉਸ ਦੇ ਸਿਰ ‘ਤੇ ਤਾਜ ਹੈ।
ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਕਪਿਲ ਸਿੱਬਲ ਅਤੇ ਕਾਰਜਕਾਰੀ ਕਮੇਟੀ ਦੇ ਹੋਰ ਮੈਂਬਰਾਂ ਵੱਲੋਂ ਹਸਤਾਖਰ ਕੀਤੇ ਮਤੇ ‘ਚ ਵੀ ਪ੍ਰਸਤਾਵਿਤ ਅਜਾਇਬ ਘਰ ‘ਤੇ ਇਤਰਾਜ਼ ਉਠਾਇਆ ਗਿਆ ਸੀ, ਜਿੱਥੇ ਉਨ੍ਹਾਂ ਨੇ ਬਾਰ ਦੇ ਮੈਂਬਰਾਂ ਲਈ ਇੱਕ ਕੈਫੇ-ਲਾਉਂਜ ਬਣਾਉਣ ਦੀ ਮੰਗ ਕੀਤੀ ਸੀ।
ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੀ ਕਾਰਜਕਾਰੀ ਕਮੇਟੀ ਮੁਤਾਬਕ ਹਾਲ ਹੀ ‘ਚ ਅਦਾਲਤ ਨੇ ਬਾਰ ਨਾਲ ਸਲਾਹ ਕੀਤੇ ਬਿਨਾਂ ਆਪਣੇ ਪ੍ਰਤੀਕ ਚਿੰਨ੍ਹ ਅਤੇ ਨਿਆਂ ਦੀ ਦੇਵੀ ਦੀ ਮੂਰਤੀ ‘ਚ ਇਕਪਾਸੜ ਬਦਲਾਅ ਕੀਤੇ ਹਨ। ਅਸੀਂ ਨਿਆਂ ਪ੍ਰਣਾਲੀ ‘ਚ ਬਰਾਬਰ ਦੇ ਹਿੱਸੇਦਾਰ ਹਾਂ, ਪਰ ਪ੍ਰਸਤਾਵਿਤ ਤਬਦੀਲੀਆਂ ਬਾਰੇ ਸਾਡੇ ਨਾਲ ਕਦੇ ਵੀ ਸਲਾਹ ਨਹੀਂ ਕੀਤੀ ਗਈ। ਅਸੀਂ ਇਨ੍ਹਾਂ ਤਬਦੀਲੀਆਂ ਦੇ ਪਿੱਛੇ ਦੇ ਤਰਕ ਤੋਂ ਪੂਰੀ ਤਰ੍ਹਾਂ ਅਣਜਾਣ ਹਾਂ।

 
Have something to say? Post your comment
ਹੋਰ ਭਾਰਤ ਖ਼ਬਰਾਂ
ਜਸਟਿਸ ਸੰਜੀਵ ਖੰਨਾ ਹੋਣਗੇ ਭਾਰਤ ਦੇ ਅਗਲੇ ਚੀਫ਼ ਜਸਟਿਸ ‘ਭਾਰਤ’ ਬ੍ਰਾਂਡ ਤਹਿਤ ਸਸਤੇ ਭਾਅ ਵਿਚ ਵੇਚੀਆਂ ਜਾਣਗੀਆਂ ਦਾਲਾਂ ਡਾ. ਸਾਹਨੀ ਨੇ ਪੰਜਾਬ `ਚ ਝੋਨੇ ਦੇ ਸੰਕਟ `ਤੇ ਪ੍ਰਧਾਨ ਮੰਤਰੀ ਮੋਦੀ ਨੂੰ ਦਖਲ ਦੇਣ ਦੀ ਕੀਤੀ ਅਪੀਲ 'ਦੰਗਲ' ਲਈ ਫੋਗਾਟ ਪਰਿਵਾਰ ਨੂੰ ਮਿਲੇ 1 ਕਰੋੜ, ਬਬੀਤਾ ਨੇ ਕਿਹਾ- ਮੇਕਰਜ਼ ਕਿਰਦਾਰਾਂ ਦੇ ਨਾਮ ਬਦਲਣਾ ਚਾਹੁੰਦੇ ਸਨ ਸਿਰੋਹੀ 'ਚ ਕਾਰ ਡਰੇਨ 'ਚ ਡਿੱਗਣ ਕਾਰਨ, ਮਾਂ-ਬੇਟੀ ਸਮੇਤ 5 ਦੀ ਮੌਤ, ਟਾਇਰ ਫਟਣ ਕਾਰਨ ਹੋਇਆ ਹਾਦਸਾ ਦੁਬਾਰਾ ਫਿਰ 85 ਜਹਾਜ਼ਾਂ ਵਿੱਚ ਬੰਬ ਦੀ ਧਮਕੀ, ਹੁਣ ਤੱਕ 600 ਕਰੋੜ ਰੁਪਏ ਦਾ ਹੋਇਆ ਨੁਕਸਾਨ ਵਕਫ਼ ਬਿੱਲ ਮੀਟਿੰਗ 'ਚ ਟੀਐੱਮਸੀ ਸੰਸਦ ਮੈਂਬਰ ਨੇ ਤੋੜੀ ਬੋਤਲ, ਕਲਿਆਣ ਬੈਨਰਜੀ ਦੀ ਉਂਗਲ ਵਿਚ ਲੱਗਾ ਕੱਚ ਤਸਲੀਮਾ ਨਸਰੀਨ ਨੂੰ ਮਿਲਿਆ ਭਾਰਤੀ ਨਿਵਾਸ ਪਰਮਿਟ, ਕਿਹਾ- ਭਾਰਤ ਮੇਰਾ ਦੂਜਾ ਘਰ ਗੁਜਰਾਤ ਵਿਚ ਫੜ੍ਹਿਆ ਗਿਆ ਫਰਜ਼ੀ ਜੱਜ, ਚਲਾ ਰਿਹਾ ਸੀ ਫਰਜ਼ੀ ਅਦਾਲਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹੁੰਚੇ ਰੂਸ, ਅੱਜ ਪੁਤਿਨ ਨਾਲ ਕਰਨਗੇ ਮੁਲਾਕਾਤ, ਭਲਕੇ ਬ੍ਰਿਕਸ ਸੰਮੇਲਨ 'ਚ ਹਿੱਸਾ ਲੈਣਗੇ ਹਿੱਸਾ