Welcome to Canadian Punjabi Post
Follow us on

28

October 2024
ਬ੍ਰੈਕਿੰਗ ਖ਼ਬਰਾਂ :
ਟਰਾਂਸਪੋਰਟ ਮੰਤਰੀ ਅਨੀਤਾ ਆਨੰਦ ਨੇ ਫਰਜ਼ੀ ਕਾਰਾਂ ਦੀ ਵਧ ਰਹੀ ਰਜਿਸਟ੍ਰੇਸ਼ਨ ਦੀ ਸਮੱਸਿਆ 'ਤੇ ਚਰਚਾ ਕਰਨ ਲਈ ਸੂਬਿਆਂ ਨੂੰ ਮੀਟਿੰਗ ਲਈ ਦਿੱਤਾ ਸੱਦਾ ਪੂਰਵੀ ਓਂਟਾਰੀਓ ਵਿੱਚ 15 ਸਾਲਾ ਲੜਕਾ ਮ੍ਰਿਤ ਮਿਲਿਆਮੈਕਸੀਕੋ 'ਚ ਬੱਸ ਅਤੇ ਟ੍ਰੈਕਟਰ-ਟ੍ਰੇਲਰ ਦੀ ਹੋਈ ਟੱਕਰ, 24 ਲੋਕਾਂ ਦੀ ਮੌਤ, ਕਈ ਜ਼ਖਮੀਰੇਚਲ ਗੁਪਤਾ ਨੇ ਮਿਸ ਗ੍ਰੈਂਡ ਇੰਟਰਨੈਸ਼ਨਲ 2024 ਦਾ ਤਾਜ ਜਿੱਤਿਆਅੰਤਰਰਾਸ਼ਟਰੀ ਵਿਦਿਆਰਥੀ ਪਰਮਿਟ ਦੀ ਗਿਣਤੀ ਵਿੱਚ ਕਟੌਤੀ ਦੇ ਚਲਦੇ ਸੇਨੇਕਾ ਪਾਲੀਟੈਕਨਿਕ ਮਾਰਖਮ ਕੰਪਲੈਕਸ ਨੂੰ ਅਸਥਾਈ ਤੌਰ` ਤੇ ਕਰੇਗਾ ਬੰਦ ਇੱਕ ਪ੍ਰੋਗਰਾਮ ਵਿਚ ਭਾਸ਼ਣ ਦੌਰਾਨ ਨੇਤਨਯਾਹੂ ਸਾਹਮਣੇ ‘ਸ਼ੇਮ ਆਨ ਯੂ’ ਦੇ ਲੱਗੇ ਨਾਅਰੇਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਓਬਾਮਾ ਦੀ ਪਤਨੀ ਮਿਸ਼ੇਲ ਕਮਲਾ ਦੇ ਸਮਰਥਨ ਵਿੱਚ ਸਾਹਮਣੇ ਆਏਇਜ਼ਰਾਈਲ ਦੀ ਮਹਿਲਾ ਫਾਈਟਰ ਪਾਇਲਟ ਈਰਾਨ 'ਤੇ ਹਮਲੇ ਵਿਚ ਸੀ ਸ਼ਾਮਿਲ, 1600 ਕਿਲੋਮੀਟਰ ਦੂਰ ਬੈਲਿਸਟਿਕ ਮਿਜ਼ਾਈਲ ਬੇਸ ਨੂੰ ਕੀਤਾ ਤਬਾਹ
 
ਕੈਨੇਡਾ

ਮਾਂਟਰੀਅਲ ਦੇ ਹਾਈ ਸਕੂਲ ਦੇ ਬਾਹਰ 4 ਟੀਨੇਜ਼ਰਜ਼ `ਤੇ ਚਾਕੂ ਨਾਲ ਹਮਲਾ, 2 ਮੁਲਜ਼ਮ ਗ੍ਰਿਫ਼ਤਾਰ

October 24, 2024 10:07 PM

ਮਾਂਟਰੀਅਲ, 24 ਅਕਤੂਬਰ (ਪੋਸਟ ਬਿਊਰੋ): ਮਾਂਟਰੀਅਲ ਪੁਲਿਸ (ਐੱਸਪੀਵੀਐੱਮ) ਦਾ ਕਹਿਣਾ ਹੈ ਕਿ ਸ਼ਹਿਰ ਦੇ ਵਿਲੇਰੇ-ਸੇਂਟ-ਮਿਸ਼ੇਲ-ਪਾਰਕ- ਐਕਸਟੇਂਸ਼ਨ ਬੋਰੋ ਵਿੱਚ ਜੌਹਨ ਐੱਫ. ਕੈਨੇਡੀ ਹਾਈ ਸਕੂਲ ਦੇ ਬਾਹਰ ਵੀਰਵਾਰ ਨੂੰ ਚਾਰ ਟੀਨੇਜ਼ਰਜ਼ `ਤੇ ਚਾਕੂ ਨਾਲ ਹਮਲਾ ਕਰ ਦਿੱਤਾ ਗਿਆ। ਪੁਲਿਸ ਦਾ ਕਹਿਣਾ ਹੈ ਕਿ ਵਿਲੇਰੇ ਸਟਰੀਟ `ਤੇ ਸਕੂਲ ਦੇ ਸਾਹਮਣੇ ਇੱਕ ਗਲੀ ਵਿੱਚ ਦੁਪਹਿਰ ਕਰੀਬ 1 ਵਜੇ ਟੀਨੇਜ਼ਰਜ਼ ਦੇ ਇੱਕ ਵੱਡੇ ਗਰੁੱਪ ਵਿਚਕਾਰ ਹੋਏ ਵਿਵਾਦ ਦੌਰਾਨ ਛੁਰੇਬਾਜ਼ੀ ਦੀ ਘਟਨਾ ਹੋਈ।
ਜਦੋਂ ਅਧਿਕਾਰੀ ਪਹੁੰਚੇ ਤਾਂ ਉਨ੍ਹਾਂ ਨੇ ਇੱਕ 19 ਸਾਲਾ ਲੜਕੇ ਨੂੰ ਵੇਖਿਆ, ਜਿਸਦੇ ਸਰੀਰ ਦੇ ਉਪਰੀ ਹਿੱਸੇ ਵਿੱਚ ਚਾਕੂ ਦੇ ਜ਼ਖਮ ਸਨ, ਜਿਸਨੂੰ ਹਸਪਤਾਲ ਭੇਜਿਆ ਗਿਆ। ਪੁਲਿਸ ਉਸਦੀ ਹਾਲਤ ਬਾਰੇ ਅਪਡੇਟ ਦਾ ਇੰਤਜਾਰ ਕਰ ਰਹੀ ਹੈ।
ਇੱਕ ਹੋਰ 19 ਸਾਲਾ ਲੜਕਾ ਹੈ, ਜਿਸਦੇ ਹੱਥ ਵਿੱਚ ਚਾਕੂ ਮਾਰਿਆ ਗਿਆ ਪਰ ਉਸਨੂੰ ਹਸਪਤਾਲ ਵਿੱਚ ਭਰਤੀ ਕਰਨ ਦੀ ਲੋੜ ਨਹੀਂ ਸੀ ਅਤੇ ਉਹ ਖਤਰੇ ਤੋਂ ਬਾਹਰ ਹੈ। ਬਾਅਦ ਵਿੱਚ ਪੁਲਿਸ ਨੂੰ ਪਤਾ ਚੱਲਿਆ ਕਿ 15 ਸਾਲਾ ਦੇ ਦੋ ਲੜਕੇ ਚਾਕੂ ਦੇ ਜ਼ਖਮਾਂ ਨਾਲ ਖੁਦ ਹੀ ਹਸਪਤਾਲ ਗਏ ਸਨ। ਪੁਲਿਸ ਅਧਿਕਾਰੀ ਜੀਨ-ਪਿਅਰੇ ਬਰੇਬੇਂਟ ਨੇ ਕਿਹਾ ਕਿ ਬਾਅਦ ਵਿੱਚ ਦੋਨਾਂ ਲੜਕਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।ਚਾਕੂ ਦੇ ਹਮਲੇ ਨਾਲ ਜ਼ਖ਼ਮੀ ਹੋਏ ਚਾਰ ਲੋਕਾਂ ਵਿੱਚੋਂ ਤਿੰਨ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਪੁਲਿਸ ਨੇ ਕਿਹਾ ਹੈ ਕਿ ਜਾਂਚ ਜਾਰੀ ਹੈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰਾਂਸਪੋਰਟ ਮੰਤਰੀ ਅਨੀਤਾ ਆਨੰਦ ਨੇ ਫਰਜ਼ੀ ਕਾਰਾਂ ਦੀ ਵਧ ਰਹੀ ਰਜਿਸਟ੍ਰੇਸ਼ਨ ਦੀ ਸਮੱਸਿਆ 'ਤੇ ਚਰਚਾ ਕਰਨ ਲਈ ਸੂਬਿਆਂ ਨੂੰ ਮੀਟਿੰਗ ਲਈ ਦਿੱਤਾ ਸੱਦਾ ਪੂਰਵੀ ਓਂਟਾਰੀਓ ਵਿੱਚ 15 ਸਾਲਾ ਲੜਕਾ ਮ੍ਰਿਤ ਮਿਲਿਆ ਅੰਤਰਰਾਸ਼ਟਰੀ ਵਿਦਿਆਰਥੀ ਪਰਮਿਟ ਦੀ ਗਿਣਤੀ ਵਿੱਚ ਕਟੌਤੀ ਦੇ ਚਲਦੇ ਸੇਨੇਕਾ ਪਾਲੀਟੈਕਨਿਕ ਮਾਰਖਮ ਕੰਪਲੈਕਸ ਨੂੰ ਅਸਥਾਈ ਤੌਰ` ਤੇ ਕਰੇਗਾ ਬੰਦ ਪ੍ਰਧਾਨ ਮੰਤਰੀ ਟਰੂਡੋ ਵੱਲੋਂ ਕੈਨੇਡਾ ਦੇ ਇੰਮੀਗ੍ਰੇਸ਼ਨ ਟੀਚਿਆਂ ਵਿੱਚ ਵੱਡੀ ਕਟੌਤੀ ਦਾ ਐਲਾਨ ਕੈਲਗਰੀ ਵਿੱਚ ਪਸ਼ੂਆਂ ਨੂੰ ਲਿਜਾਅ ਰਿਹਾ ਟਰੱਕ ਪਲਟਿਆ, 17 ਗਾਵਾਂ ਦੀ ਮੌਤ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਉਨ੍ਹਾਂ ਦੀ ਹੀ ਪਾਰਟੀ ਦੇ ਸੰਸਦ ਮੈਂਬਰਾਂ ਨੇ ਦਿੱਤੀ ਚਿਤਾਵਨੀ, ਮੰਗਿਆ ਅਸਤੀਫਾ, 28 ਅਕਤੂਬਰ ਤੱਕ ਅਹੁਦਾ ਛੱਡਣ ਲਈ ਕਿਹਾ ਬਿਹਤਰ ਭਵਿੱਖ ਲਈ ਭਾਰਤ ਤੋਂ ਕੈਨੇਡਾ ਆਈ 19 ਸਾਲਾ ਲੜਕੀ ਦੀ ਵਾਲਮਾਰਟ ਸਟੋਰ ਦੇ ਵਾਕ-ਇਨ ਓਵਨ ਵਿਚੋਂ ਮਿਲੀ ਲਾਸ਼ ਕੈਨੇਡੀਅਨਜ਼ ਉਨ੍ਹਾਂ ਰਾਜਨੇਤਾਵਾਂ ਤੋਂ ਤੰਗ ਆ ਚੁੱਕੇ ਹਨ ਜੋ ਵੰਡ ਪਾਉਣ ਨੂੰ ਜਿੱਤ ਦਾ ਰਾਹ ਮੰਨਦੇ ਹਨ : ਕ੍ਰਿਸਟੀ ਕਲਾਰਕ ਉੱਤਰੀ ਬੀ. ਸੀ. ਵਿੱਚ ਲਾਪਤਾ ਹੋਏ ਹਾਈਕਰ ਦੀ ਭਾਲ ਜਾਰੀ ਅਲਬਰਟਾ ਬਾਸਕੇਟਬਾਲ ਕੋਚ ਬਾਲ ਪੋਰਨੋਗਰਾਫੀ ਦਾ ਦੋਸ਼ੀ ਕਰਾਰ