Welcome to Canadian Punjabi Post
Follow us on

28

October 2024
ਬ੍ਰੈਕਿੰਗ ਖ਼ਬਰਾਂ :
ਟਰਾਂਸਪੋਰਟ ਮੰਤਰੀ ਅਨੀਤਾ ਆਨੰਦ ਨੇ ਫਰਜ਼ੀ ਕਾਰਾਂ ਦੀ ਵਧ ਰਹੀ ਰਜਿਸਟ੍ਰੇਸ਼ਨ ਦੀ ਸਮੱਸਿਆ 'ਤੇ ਚਰਚਾ ਕਰਨ ਲਈ ਸੂਬਿਆਂ ਨੂੰ ਮੀਟਿੰਗ ਲਈ ਦਿੱਤਾ ਸੱਦਾ ਪੂਰਵੀ ਓਂਟਾਰੀਓ ਵਿੱਚ 15 ਸਾਲਾ ਲੜਕਾ ਮ੍ਰਿਤ ਮਿਲਿਆਮੈਕਸੀਕੋ 'ਚ ਬੱਸ ਅਤੇ ਟ੍ਰੈਕਟਰ-ਟ੍ਰੇਲਰ ਦੀ ਹੋਈ ਟੱਕਰ, 24 ਲੋਕਾਂ ਦੀ ਮੌਤ, ਕਈ ਜ਼ਖਮੀਰੇਚਲ ਗੁਪਤਾ ਨੇ ਮਿਸ ਗ੍ਰੈਂਡ ਇੰਟਰਨੈਸ਼ਨਲ 2024 ਦਾ ਤਾਜ ਜਿੱਤਿਆਅੰਤਰਰਾਸ਼ਟਰੀ ਵਿਦਿਆਰਥੀ ਪਰਮਿਟ ਦੀ ਗਿਣਤੀ ਵਿੱਚ ਕਟੌਤੀ ਦੇ ਚਲਦੇ ਸੇਨੇਕਾ ਪਾਲੀਟੈਕਨਿਕ ਮਾਰਖਮ ਕੰਪਲੈਕਸ ਨੂੰ ਅਸਥਾਈ ਤੌਰ` ਤੇ ਕਰੇਗਾ ਬੰਦ ਇੱਕ ਪ੍ਰੋਗਰਾਮ ਵਿਚ ਭਾਸ਼ਣ ਦੌਰਾਨ ਨੇਤਨਯਾਹੂ ਸਾਹਮਣੇ ‘ਸ਼ੇਮ ਆਨ ਯੂ’ ਦੇ ਲੱਗੇ ਨਾਅਰੇਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਓਬਾਮਾ ਦੀ ਪਤਨੀ ਮਿਸ਼ੇਲ ਕਮਲਾ ਦੇ ਸਮਰਥਨ ਵਿੱਚ ਸਾਹਮਣੇ ਆਏਇਜ਼ਰਾਈਲ ਦੀ ਮਹਿਲਾ ਫਾਈਟਰ ਪਾਇਲਟ ਈਰਾਨ 'ਤੇ ਹਮਲੇ ਵਿਚ ਸੀ ਸ਼ਾਮਿਲ, 1600 ਕਿਲੋਮੀਟਰ ਦੂਰ ਬੈਲਿਸਟਿਕ ਮਿਜ਼ਾਈਲ ਬੇਸ ਨੂੰ ਕੀਤਾ ਤਬਾਹ
 
ਕੈਨੇਡਾ

ਅੰਤਰਰਾਸ਼ਟਰੀ ਵਿਦਿਆਰਥੀ ਪਰਮਿਟ ਦੀ ਗਿਣਤੀ ਵਿੱਚ ਕਟੌਤੀ ਦੇ ਚਲਦੇ ਸੇਨੇਕਾ ਪਾਲੀਟੈਕਨਿਕ ਮਾਰਖਮ ਕੰਪਲੈਕਸ ਨੂੰ ਅਸਥਾਈ ਤੌਰ` ਤੇ ਕਰੇਗਾ ਬੰਦ

October 27, 2024 11:50 AM

ਟੋਰਾਂਟੋ, 27 ਅਕਤੂਬਰ (ਪੋਸਟ ਬਿਊਰੋ): ਸੇਨੇਕਾ ਪਾਲੀਟੈਕਨਿਕ ਨੇ ਕਿਹਾ ਕਿ ਉਹ ਟੋਰਾਂਟੋ ਦੇ ਉੱਤਰ ਵਿੱਚ ਆਪਣੇ ਇੱਕ ਕੰਪਲੈਕਸ ਨੂੰ ਅਸਥਾਈ ਰੂਪ ਤੋਂ ਬੰਦ ਕਰ ਰਿਹਾ ਹੈ, ਕਿਉਂਕਿ ਫੈਡਰਲ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀ ਪਰਮਿਟ ਦੀ ਗਿਣਤੀ ਵਿੱਚ ਹਾਲ ਹੀ ਵਿੱਚ ਕਟੌਤੀ ਕੀਤੀ ਹੈ।
ਕਾਲਜ ਦਾ ਕਹਿਣਾ ਹੈ ਕਿ ਉਸਨੂੰ ਉਮੀਦ ਹੈ ਕਿ ਕਟੌਤੀ ਕਾਰਨ ਦਾਖਲੇ ਵਿੱਚ ਕਮੀ ਆਵੇਗੀ, ਜਿਸ ਕਾਰਨ ਉਸਨੂੰ ਮਾਰਖਮ, ਓਂਟਾਰੀਓ ਕੰਪਲੈਕਸ ਨੂੰ ਬੰਦ ਕਰਨਾ ਪਵੇਗਾ। ਸ਼ਰਦ ਰੁੱਤ 2024 ਦੇ ਸੈਸ਼ਨ ਦੇ ਅੰਤ ਵਿੱਚ ਇਹ ਅਸਥਾਈ ਬੰਦ ਸ਼ੁਰੂ ਹੋਵੇਗਾ।
ਕੰਪਲੈਕਸ ਲਈ ਨਿਰਧਾਰਤ ਪ੍ਰੋਗਰਾਮ 2025 ਦੀਆਂ ਸਰਦੀਆਂ ਦੀ ਮਿਆਦ ਤੱਕ ਟੋਰਾਂਟੋ ਵਿੱਚ ਸਕੂਲ ਦੀ Newnham and Seneca@York ਸਹੂਲਤਾਂ ਵਿੱਚ ਤਬਦੀਲ ਕਰ ਦਿੱਤੇ ਜਾਣਗੇ।
ਓਟਵਾ ਨੇ ਜਨਵਰੀ ਵਿੱਚ ਐਲਾਨ ਕੀਤਾ ਸੀ ਕਿ ਉਹ 2024 ਵਿੱਚ ਅੰਤਰਰਾਸ਼ਟਰੀ ਸਟੱਡੀ ਪਰਮਿਟ ਦੀ ਸੀਮਾ ਤੈਅ ਕਰੇਗਾ ਪਰ ਪਿਛਲੇ ਮਹੀਨੇ ਉਸਨੇ ਗਿਣਤੀ ਵਿੱਚ 10 ਫ਼ੀਸਦੀ ਦੀ ਕਮੀ ਕੀਤੀ, ਜਿਸ ਨਾਲ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ 300,000 ਸਥਾਨ ਖ਼ਤਮ ਹੋ ਗਏ।
ਕੈਨੇਡਾ ਦੀ ਯੋਜਨਾ 2025 ਅਤੇ 2026 ਵਿੱਚ ਅੰਤਰਰਾਸ਼ਟਰੀ ਵਿਦਿਆਰਥੀ ਪਰਮਿਟ ਦੀ ਗਿਣਤੀ ਨੂੰ 437, 000 ਤੱਕ ਸੀਮਤ ਕਰਨ ਦੀ ਹੈ। ਕੈਨੇਡੀਅਨ ਪ੍ਰੈੱਸ ਦੀ ਇਹ ਰਿਪੋਰਟ ਪਹਿਲੀ ਵਾਰ 26 ਅਕਤੂਬਰ, 2025 ਨੂੰ ਪ੍ਰਕਾਸ਼ਿਤ ਹੋਈ ਸੀ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰਾਂਸਪੋਰਟ ਮੰਤਰੀ ਅਨੀਤਾ ਆਨੰਦ ਨੇ ਫਰਜ਼ੀ ਕਾਰਾਂ ਦੀ ਵਧ ਰਹੀ ਰਜਿਸਟ੍ਰੇਸ਼ਨ ਦੀ ਸਮੱਸਿਆ 'ਤੇ ਚਰਚਾ ਕਰਨ ਲਈ ਸੂਬਿਆਂ ਨੂੰ ਮੀਟਿੰਗ ਲਈ ਦਿੱਤਾ ਸੱਦਾ ਪੂਰਵੀ ਓਂਟਾਰੀਓ ਵਿੱਚ 15 ਸਾਲਾ ਲੜਕਾ ਮ੍ਰਿਤ ਮਿਲਿਆ ਮਾਂਟਰੀਅਲ ਦੇ ਹਾਈ ਸਕੂਲ ਦੇ ਬਾਹਰ 4 ਟੀਨੇਜ਼ਰਜ਼ `ਤੇ ਚਾਕੂ ਨਾਲ ਹਮਲਾ, 2 ਮੁਲਜ਼ਮ ਗ੍ਰਿਫ਼ਤਾਰ ਪ੍ਰਧਾਨ ਮੰਤਰੀ ਟਰੂਡੋ ਵੱਲੋਂ ਕੈਨੇਡਾ ਦੇ ਇੰਮੀਗ੍ਰੇਸ਼ਨ ਟੀਚਿਆਂ ਵਿੱਚ ਵੱਡੀ ਕਟੌਤੀ ਦਾ ਐਲਾਨ ਕੈਲਗਰੀ ਵਿੱਚ ਪਸ਼ੂਆਂ ਨੂੰ ਲਿਜਾਅ ਰਿਹਾ ਟਰੱਕ ਪਲਟਿਆ, 17 ਗਾਵਾਂ ਦੀ ਮੌਤ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਉਨ੍ਹਾਂ ਦੀ ਹੀ ਪਾਰਟੀ ਦੇ ਸੰਸਦ ਮੈਂਬਰਾਂ ਨੇ ਦਿੱਤੀ ਚਿਤਾਵਨੀ, ਮੰਗਿਆ ਅਸਤੀਫਾ, 28 ਅਕਤੂਬਰ ਤੱਕ ਅਹੁਦਾ ਛੱਡਣ ਲਈ ਕਿਹਾ ਬਿਹਤਰ ਭਵਿੱਖ ਲਈ ਭਾਰਤ ਤੋਂ ਕੈਨੇਡਾ ਆਈ 19 ਸਾਲਾ ਲੜਕੀ ਦੀ ਵਾਲਮਾਰਟ ਸਟੋਰ ਦੇ ਵਾਕ-ਇਨ ਓਵਨ ਵਿਚੋਂ ਮਿਲੀ ਲਾਸ਼ ਕੈਨੇਡੀਅਨਜ਼ ਉਨ੍ਹਾਂ ਰਾਜਨੇਤਾਵਾਂ ਤੋਂ ਤੰਗ ਆ ਚੁੱਕੇ ਹਨ ਜੋ ਵੰਡ ਪਾਉਣ ਨੂੰ ਜਿੱਤ ਦਾ ਰਾਹ ਮੰਨਦੇ ਹਨ : ਕ੍ਰਿਸਟੀ ਕਲਾਰਕ ਉੱਤਰੀ ਬੀ. ਸੀ. ਵਿੱਚ ਲਾਪਤਾ ਹੋਏ ਹਾਈਕਰ ਦੀ ਭਾਲ ਜਾਰੀ ਅਲਬਰਟਾ ਬਾਸਕੇਟਬਾਲ ਕੋਚ ਬਾਲ ਪੋਰਨੋਗਰਾਫੀ ਦਾ ਦੋਸ਼ੀ ਕਰਾਰ