Welcome to Canadian Punjabi Post
Follow us on

28

October 2024
ਬ੍ਰੈਕਿੰਗ ਖ਼ਬਰਾਂ :
ਟਰਾਂਸਪੋਰਟ ਮੰਤਰੀ ਅਨੀਤਾ ਆਨੰਦ ਨੇ ਫਰਜ਼ੀ ਕਾਰਾਂ ਦੀ ਵਧ ਰਹੀ ਰਜਿਸਟ੍ਰੇਸ਼ਨ ਦੀ ਸਮੱਸਿਆ 'ਤੇ ਚਰਚਾ ਕਰਨ ਲਈ ਸੂਬਿਆਂ ਨੂੰ ਮੀਟਿੰਗ ਲਈ ਦਿੱਤਾ ਸੱਦਾ ਪੂਰਵੀ ਓਂਟਾਰੀਓ ਵਿੱਚ 15 ਸਾਲਾ ਲੜਕਾ ਮ੍ਰਿਤ ਮਿਲਿਆਮੈਕਸੀਕੋ 'ਚ ਬੱਸ ਅਤੇ ਟ੍ਰੈਕਟਰ-ਟ੍ਰੇਲਰ ਦੀ ਹੋਈ ਟੱਕਰ, 24 ਲੋਕਾਂ ਦੀ ਮੌਤ, ਕਈ ਜ਼ਖਮੀਰੇਚਲ ਗੁਪਤਾ ਨੇ ਮਿਸ ਗ੍ਰੈਂਡ ਇੰਟਰਨੈਸ਼ਨਲ 2024 ਦਾ ਤਾਜ ਜਿੱਤਿਆਅੰਤਰਰਾਸ਼ਟਰੀ ਵਿਦਿਆਰਥੀ ਪਰਮਿਟ ਦੀ ਗਿਣਤੀ ਵਿੱਚ ਕਟੌਤੀ ਦੇ ਚਲਦੇ ਸੇਨੇਕਾ ਪਾਲੀਟੈਕਨਿਕ ਮਾਰਖਮ ਕੰਪਲੈਕਸ ਨੂੰ ਅਸਥਾਈ ਤੌਰ` ਤੇ ਕਰੇਗਾ ਬੰਦ ਇੱਕ ਪ੍ਰੋਗਰਾਮ ਵਿਚ ਭਾਸ਼ਣ ਦੌਰਾਨ ਨੇਤਨਯਾਹੂ ਸਾਹਮਣੇ ‘ਸ਼ੇਮ ਆਨ ਯੂ’ ਦੇ ਲੱਗੇ ਨਾਅਰੇਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਓਬਾਮਾ ਦੀ ਪਤਨੀ ਮਿਸ਼ੇਲ ਕਮਲਾ ਦੇ ਸਮਰਥਨ ਵਿੱਚ ਸਾਹਮਣੇ ਆਏਇਜ਼ਰਾਈਲ ਦੀ ਮਹਿਲਾ ਫਾਈਟਰ ਪਾਇਲਟ ਈਰਾਨ 'ਤੇ ਹਮਲੇ ਵਿਚ ਸੀ ਸ਼ਾਮਿਲ, 1600 ਕਿਲੋਮੀਟਰ ਦੂਰ ਬੈਲਿਸਟਿਕ ਮਿਜ਼ਾਈਲ ਬੇਸ ਨੂੰ ਕੀਤਾ ਤਬਾਹ
 
ਅੰਤਰਰਾਸ਼ਟਰੀ

ਮੈਕਸੀਕੋ 'ਚ ਬੱਸ ਅਤੇ ਟ੍ਰੈਕਟਰ-ਟ੍ਰੇਲਰ ਦੀ ਹੋਈ ਟੱਕਰ, 24 ਲੋਕਾਂ ਦੀ ਮੌਤ, ਕਈ ਜ਼ਖਮੀ

October 27, 2024 12:12 PM

ਮੈਕਸੀਕੋ ਸਿਟੀ, 27 ਅਕਤੂਬਰ (ਪੋਸਟ ਬਿਊਰੋ): ਮੈਕਸੀਕੋ 'ਚ ਇੱਕ ਭਿਆਨਕ ਸੜਕ ਹਾਦਸੇ ਵਿਚ ਸਵਾਰੀਆਂ ਨਾਲ ਭਰੀ ਬੱਸ ਪਿੱਛੇ ਤੋਂ ਮੱਕੀ ਨਾਲ ਭਰੀ ਟਰੈਕਟਰ-ਟਰਾਲੀ ਨਾਲ ਟਕਰਾ ਗਈ। ਦੋਵੇਂ ਵਾਹਨ ਖੱਡ ਵਿੱਚ ਜਾ ਡਿੱਗੇ। ਇਸ ਹਾਦਸੇ 'ਚ 24 ਲੋਕਾਂ ਦੀ ਮੌਤ ਹੋ ਗਈ ਅਤੇ 5 ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ।
ਇਹ ਹਾਦਸਾ ਮੈਕਸੀਕੋ ਸੂਬੇ ਦੇ ਜ਼ਕਾਟੇਕਸ 'ਚ ਨੈਸ਼ਨਲ ਹਾਈਵੇਅ 'ਤੇ ਵਾਪਰਿਆ। ਜ਼ਕਾਟੇਕਸ ਦੇ ਗਵਰਨਰ ਡੇਵਿਡ ਮੋਨਰੀਅਲ ਨੇ ਹਾਦਸੇ ਦੀ ਪੁਸ਼ਟੀ ਕੀਤੀ ਹੈ। ਪੁਲਿਸ ਟਰੈਕਟਰ-ਟਰਾਲੀ ਦੇ ਡਰਾਈਵਰ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ। ਬਚਾਅ ਦਲ ਅਤੇ ਫੌਜ ਦੇ ਜਵਾਨਾਂ ਨੇ ਮੌਕੇ 'ਤੇ ਪਹੁੰਚ ਕੇ ਬਚਾਅ ਕਾਰਜ ਚਲਾਇਆ।
ਜ਼ਖ਼ਮੀਆਂ ਨੂੰ ਖੱਡ 'ਚੋਂ ਕੱਢ ਕੇ ਸੜਕ 'ਤੇ ਲਿਜਾਇਆ ਗਿਆ ਪਰ ਉਦੋਂ ਤੱਕ ਲੋਕਾਂ ਦੀ ਮੌਤ ਹੋ ਚੁੱਕੀ ਸੀ। ਜ਼ਖ਼ਮੀਆਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ ਅਤੇ ਉਨ੍ਹਾਂ ਦੀ ਹਾਲਤ ਹੁਣ ਖ਼ਤਰੇ ਤੋਂ ਬਾਹਰ ਹੈ। ਬੱਸ ਅਮਰੀਕਾ-ਮੈਕਸੀਕੋ ਸਰਹੱਦ 'ਤੇ ਚਿਹੁਆਹੁਆ ਸੂਬੇ ਦੇ ਸ਼ਹਿਰ ਸਿਉਦਾਦ ਜੁਆਰੇਜ਼ ਜਾ ਰਹੀ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਰੇਚਲ ਗੁਪਤਾ ਨੇ ਮਿਸ ਗ੍ਰੈਂਡ ਇੰਟਰਨੈਸ਼ਨਲ 2024 ਦਾ ਤਾਜ ਜਿੱਤਿਆ ਇੱਕ ਪ੍ਰੋਗਰਾਮ ਵਿਚ ਭਾਸ਼ਣ ਦੌਰਾਨ ਨੇਤਨਯਾਹੂ ਸਾਹਮਣੇ ‘ਸ਼ੇਮ ਆਨ ਯੂ’ ਦੇ ਲੱਗੇ ਨਾਅਰੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਓਬਾਮਾ ਦੀ ਪਤਨੀ ਮਿਸ਼ੇਲ ਕਮਲਾ ਦੇ ਸਮਰਥਨ ਵਿੱਚ ਸਾਹਮਣੇ ਆਏ ਇਜ਼ਰਾਈਲ ਦੀ ਮਹਿਲਾ ਫਾਈਟਰ ਪਾਇਲਟ ਈਰਾਨ 'ਤੇ ਹਮਲੇ ਵਿਚ ਸੀ ਸ਼ਾਮਿਲ, 1600 ਕਿਲੋਮੀਟਰ ਦੂਰ ਬੈਲਿਸਟਿਕ ਮਿਜ਼ਾਈਲ ਬੇਸ ਨੂੰ ਕੀਤਾ ਤਬਾਹ ਇੰਡੋਨੇਸ਼ੀਆ ਵਿੱਚ ਸਰਫਿੰਗ ਕਰਦੇ ਸਮੇਂ ਇਤਾਲਵੀ ਔਰਤ ਦੇ ਸੀਨੇ ਵਿੱਚ ਸਵੋਰਡਫਿਸ਼ ਦੀ ਤਿੱਖੀ ਨੋਕ ਵੜਨ ਕਾਰਨ ਮੌਤ ਰੂਸ 'ਚ ਦੁਵੱਲੀ ਵਾਰਤਾ ਤੋਂ ਪਹਿਲਾਂ ਮੋਦੀ-ਪੁਤਿਨ ਨੇ ਇੱਕ ਦੂਜੇ ਨੂੰ ਲਗਾਇਆ ਗਲੇ ਈਰਾਨ ਲਈ ਜਾਸੂਸੀ ਕਰਨ ਦੇ ਦੋਸ਼ ਵਿਚ 7 ਇਜ਼ਰਾਈਲੀ ਗ੍ਰਿਫ਼ਤਾਰ, ਇੱਕ ਫੋਜੀ ਵੀ ਸ਼ਾਮਿਲ ਆਸਟ੍ਰੇਲੀਆ ਦੀ ਸੰਸਦ 'ਚ ਕਿੰਗ ਚਾਰਲਸ ਖਿਲਾਫ ਨਾਅਰੇਬਾਜ਼ੀ, ਸੰਸਦ ਮੈਂਬਰ ਨੇ ਕਿਹਾ-ਤੁਸੀਂ ਰਾਜਾ ਨਹੀਂ ਹੋ, ਸਾਡੇ ਲੋਕਾਂ ਦੇ ਕਾਤਲ ਹੋ ਇਜ਼ਰਾਈਲ ਨੇ ਕੀਤੇ ਹਿਜ਼ਬੁੱਲਾ ਦੇ ਬੈਂਕਾਂ 'ਤੇ ਹਵਾਈ ਹਮਲੇ, ਸੰਗਠਨ ਦਾ ਡਿਪਟੀ ਕਮਾਂਡਰ ਈਰਾਨ ਭੱਜਿਆ ਪ੍ਰਬੋਵੋ ਸੁਬੀਆਂਤੋ ਨੇ ਇੰਡੋਨੇਸ਼ੀਆ ਦੇ ਅੱਠਵੇਂ ਰਾਸ਼ਟਰਪਤੀ ਵਜੋਂ ਚੁੱਕੀ ਸਹੁੰ