Welcome to Canadian Punjabi Post
Follow us on

28

October 2024
ਬ੍ਰੈਕਿੰਗ ਖ਼ਬਰਾਂ :
ਟਰਾਂਸਪੋਰਟ ਮੰਤਰੀ ਅਨੀਤਾ ਆਨੰਦ ਨੇ ਫਰਜ਼ੀ ਕਾਰਾਂ ਦੀ ਵਧ ਰਹੀ ਰਜਿਸਟ੍ਰੇਸ਼ਨ ਦੀ ਸਮੱਸਿਆ 'ਤੇ ਚਰਚਾ ਕਰਨ ਲਈ ਸੂਬਿਆਂ ਨੂੰ ਮੀਟਿੰਗ ਲਈ ਦਿੱਤਾ ਸੱਦਾ ਪੂਰਵੀ ਓਂਟਾਰੀਓ ਵਿੱਚ 15 ਸਾਲਾ ਲੜਕਾ ਮ੍ਰਿਤ ਮਿਲਿਆਮੈਕਸੀਕੋ 'ਚ ਬੱਸ ਅਤੇ ਟ੍ਰੈਕਟਰ-ਟ੍ਰੇਲਰ ਦੀ ਹੋਈ ਟੱਕਰ, 24 ਲੋਕਾਂ ਦੀ ਮੌਤ, ਕਈ ਜ਼ਖਮੀਰੇਚਲ ਗੁਪਤਾ ਨੇ ਮਿਸ ਗ੍ਰੈਂਡ ਇੰਟਰਨੈਸ਼ਨਲ 2024 ਦਾ ਤਾਜ ਜਿੱਤਿਆਅੰਤਰਰਾਸ਼ਟਰੀ ਵਿਦਿਆਰਥੀ ਪਰਮਿਟ ਦੀ ਗਿਣਤੀ ਵਿੱਚ ਕਟੌਤੀ ਦੇ ਚਲਦੇ ਸੇਨੇਕਾ ਪਾਲੀਟੈਕਨਿਕ ਮਾਰਖਮ ਕੰਪਲੈਕਸ ਨੂੰ ਅਸਥਾਈ ਤੌਰ` ਤੇ ਕਰੇਗਾ ਬੰਦ ਇੱਕ ਪ੍ਰੋਗਰਾਮ ਵਿਚ ਭਾਸ਼ਣ ਦੌਰਾਨ ਨੇਤਨਯਾਹੂ ਸਾਹਮਣੇ ‘ਸ਼ੇਮ ਆਨ ਯੂ’ ਦੇ ਲੱਗੇ ਨਾਅਰੇਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਓਬਾਮਾ ਦੀ ਪਤਨੀ ਮਿਸ਼ੇਲ ਕਮਲਾ ਦੇ ਸਮਰਥਨ ਵਿੱਚ ਸਾਹਮਣੇ ਆਏਇਜ਼ਰਾਈਲ ਦੀ ਮਹਿਲਾ ਫਾਈਟਰ ਪਾਇਲਟ ਈਰਾਨ 'ਤੇ ਹਮਲੇ ਵਿਚ ਸੀ ਸ਼ਾਮਿਲ, 1600 ਕਿਲੋਮੀਟਰ ਦੂਰ ਬੈਲਿਸਟਿਕ ਮਿਜ਼ਾਈਲ ਬੇਸ ਨੂੰ ਕੀਤਾ ਤਬਾਹ
 
ਕੈਨੇਡਾ

ਪੂਰਵੀ ਓਂਟਾਰੀਓ ਵਿੱਚ 15 ਸਾਲਾ ਲੜਕਾ ਮ੍ਰਿਤ ਮਿਲਿਆ

October 27, 2024 12:43 PM

ਓਟਵਾ, 27 ਅਕਤੂਬਰ (ਪੋਸਟ ਬਿਊਰੋ): ਓਂਟਾਰੀਓ ਪ੍ਰੋਵਿਨਸ਼ੀਅਲ ਪੁਲਿਸ ਨੇ ਕਿਹਾ ਕਿ ਸ਼ੁੱਕਰਵਾਰ ਦੁਪਹਿਰ ਨੂੰ ਪਰਥ, ਓਂਟਾਰੀਓ ਵਿੱਚ ਇੱਕ ਘਰ ਵਿੱਚ 15 ਸਾਲਾ ਲੜਕਾ ਮ੍ਰਿਤ ਮਾਇਆ ਗਿਆ। ਇਸ ਮਾਮਲੇ `ਚ 16 ਸਾਲਾ ਲੜਕੇ `ਤੇ ਸੈਕੰਡ ਡਿਗਰੀ ਕਤਲ ਦਾ ਚਾਰਜਿਜ਼ ਲਗਾਇਆ ਗਿਆ ਹੈ।
ਪੀੜਤ ਦੀ ਪਹਿਚਾਣ ਪਰਥ ਦੇ ਰੀਜ ਸਟੈਨਜੇਲ ਦੇ ਰੂਪ ਵਿੱਚ ਕੀਤੀ ਗਈ ਹੈ। ਪੁਲਿਸ ਨੂੰ ਦੁਪਹਿਰ 3 ਵਜੇ ਦੇ ਲਗਭਗ ਨਾਰਥ ਸਟਰੀਟ ਨਾਰਥ ਅਤੇ ਸ਼ੇਰਬਰੁਕ ਸਟਰੀਟ ਈਸਟ ਦੇ ਇਲਾਕੇ ਵਿੱਚ ਬੁਲਾਇਆ ਗਿਆ ਸੀ। ਜਦੋਂ ਉਹ ਘਟਨਾ ਸਥਾਨ `ਤੇ ਪਹੁੰਚੇ, ਤਾਂ ਉਨ੍ਹਾਂ ਨੇ ਇੱਕ ਮ੍ਰਿਤਕ ਲੜਕੇ ਨੂੰ ਵੇਖਿਆ।
ਸ਼ਨੀਵਾਰ ਨੂੰ ਇੱਕ ਅਪਡੇਟ ਵਿੱਚ, ਓਪੀਪੀ ਨੇ ਕਿਹਾ ਕਿ 16 ਸਾਲਾ ਇੱਕ ਲੜਕੇ ਨੂੰ ਇਲਾਕੇ ਦੇ ਇੱਕ ਘਰ ਵਿਚੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਦੀ ਪਹਿਚਾਣ ਯੂਥ ਕ੍ਰੀਮੀਨਲ ਜਸਟਿਸ ਐਕਟ ਤਹਿਤ ਸੁਰੱਖਿਅਤ ਹੈ। ਓਪੀਪੀ ਨੇ ਕਿਹਾ 16 ਸਾਲਾ ਲੜਕਾ ਹਿਰਾਸਤ ਵਿੱਚ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਜਾਰੀ ਰਹਿਣ ਕਾਰਨ ਇਲਾਕੇ ਵਿੱਚ ਵੱਡੀ ਗਿਣਤੀ ਵਿੱਚ ਪੁਲਿਸ ਬਲ ਮੌਜੂਦ ਹੈ। ਪਰਥ ਓਟਵਾ ਸ਼ਹਿਰ ਤੋਂ ਲਗਭਗ 85 ਕਿਲੋਮੀਟਰ ਦੱਖਣ-ਪੱਛਮ ਵਿੱਚ ਹੈ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰਾਂਸਪੋਰਟ ਮੰਤਰੀ ਅਨੀਤਾ ਆਨੰਦ ਨੇ ਫਰਜ਼ੀ ਕਾਰਾਂ ਦੀ ਵਧ ਰਹੀ ਰਜਿਸਟ੍ਰੇਸ਼ਨ ਦੀ ਸਮੱਸਿਆ 'ਤੇ ਚਰਚਾ ਕਰਨ ਲਈ ਸੂਬਿਆਂ ਨੂੰ ਮੀਟਿੰਗ ਲਈ ਦਿੱਤਾ ਸੱਦਾ ਅੰਤਰਰਾਸ਼ਟਰੀ ਵਿਦਿਆਰਥੀ ਪਰਮਿਟ ਦੀ ਗਿਣਤੀ ਵਿੱਚ ਕਟੌਤੀ ਦੇ ਚਲਦੇ ਸੇਨੇਕਾ ਪਾਲੀਟੈਕਨਿਕ ਮਾਰਖਮ ਕੰਪਲੈਕਸ ਨੂੰ ਅਸਥਾਈ ਤੌਰ` ਤੇ ਕਰੇਗਾ ਬੰਦ ਮਾਂਟਰੀਅਲ ਦੇ ਹਾਈ ਸਕੂਲ ਦੇ ਬਾਹਰ 4 ਟੀਨੇਜ਼ਰਜ਼ `ਤੇ ਚਾਕੂ ਨਾਲ ਹਮਲਾ, 2 ਮੁਲਜ਼ਮ ਗ੍ਰਿਫ਼ਤਾਰ ਪ੍ਰਧਾਨ ਮੰਤਰੀ ਟਰੂਡੋ ਵੱਲੋਂ ਕੈਨੇਡਾ ਦੇ ਇੰਮੀਗ੍ਰੇਸ਼ਨ ਟੀਚਿਆਂ ਵਿੱਚ ਵੱਡੀ ਕਟੌਤੀ ਦਾ ਐਲਾਨ ਕੈਲਗਰੀ ਵਿੱਚ ਪਸ਼ੂਆਂ ਨੂੰ ਲਿਜਾਅ ਰਿਹਾ ਟਰੱਕ ਪਲਟਿਆ, 17 ਗਾਵਾਂ ਦੀ ਮੌਤ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਉਨ੍ਹਾਂ ਦੀ ਹੀ ਪਾਰਟੀ ਦੇ ਸੰਸਦ ਮੈਂਬਰਾਂ ਨੇ ਦਿੱਤੀ ਚਿਤਾਵਨੀ, ਮੰਗਿਆ ਅਸਤੀਫਾ, 28 ਅਕਤੂਬਰ ਤੱਕ ਅਹੁਦਾ ਛੱਡਣ ਲਈ ਕਿਹਾ ਬਿਹਤਰ ਭਵਿੱਖ ਲਈ ਭਾਰਤ ਤੋਂ ਕੈਨੇਡਾ ਆਈ 19 ਸਾਲਾ ਲੜਕੀ ਦੀ ਵਾਲਮਾਰਟ ਸਟੋਰ ਦੇ ਵਾਕ-ਇਨ ਓਵਨ ਵਿਚੋਂ ਮਿਲੀ ਲਾਸ਼ ਕੈਨੇਡੀਅਨਜ਼ ਉਨ੍ਹਾਂ ਰਾਜਨੇਤਾਵਾਂ ਤੋਂ ਤੰਗ ਆ ਚੁੱਕੇ ਹਨ ਜੋ ਵੰਡ ਪਾਉਣ ਨੂੰ ਜਿੱਤ ਦਾ ਰਾਹ ਮੰਨਦੇ ਹਨ : ਕ੍ਰਿਸਟੀ ਕਲਾਰਕ ਉੱਤਰੀ ਬੀ. ਸੀ. ਵਿੱਚ ਲਾਪਤਾ ਹੋਏ ਹਾਈਕਰ ਦੀ ਭਾਲ ਜਾਰੀ ਅਲਬਰਟਾ ਬਾਸਕੇਟਬਾਲ ਕੋਚ ਬਾਲ ਪੋਰਨੋਗਰਾਫੀ ਦਾ ਦੋਸ਼ੀ ਕਰਾਰ