Welcome to Canadian Punjabi Post
Follow us on

31

October 2024
ਬ੍ਰੈਕਿੰਗ ਖ਼ਬਰਾਂ :
ਹੁਣ ਅਫਗਾਨਿਸਤਾਨ ਦੀਆਂ ਔਰਤਾਂ `ਤੇ ਉੱਚੀ ਆਵਾਜ਼ ’ਚ ਨਹੀਂ ਪੜ੍ਹ ਸਕਣਗੀਆਂ ਨਮਾਜ਼ ਜਾਂ ਕੁਰਾਨ, ਲੱਗੀਆਂ ਨਵੀਆਂ ਪਾਬੰਦੀਆਂਉੱਤਰੀ ਗਾਜ਼ਾ ’ਚ ਇਜ਼ਰਾਈਲ ਦੇ ਦੋ ਹਵਾਈ ਹਮਲਿਆਂ ’ਚ ਕਈ ਔਰਤਾਂ ਅਤੇ ਬੱਚਿਆਂ ਸਮੇਤ 88 ਮੌਤਾਂਸਪੇਨ 'ਚ ਹੜ੍ਹ ਕਾਰਨ 51 ਲੋਕਾਂ ਦੀ ਹੋਈ ਮੌਤ, ਕਈ ਲੋਕ ਲਾਪਤਾਟੋਰਾਂਟੋ ਵਿੱਚ ਸਾਂਤਾ ਕਲਾਜ ਪਰੇਡ 24 ਨਵੰਬਰ ਨੂੰਹਾਈਵੇ 401 `ਤੇ ਚਲਦੀ ਵੈਨ ਦਾ ਨਿਕਲਿਆ ਟਾਇਰ, ਐੱਸਯੂਵੀ ਨਾਲ ਟਕਰਾਈ, ਇੱਕ ਔਰਤ ਦੀ ਮੌਤਬਰੈਂਪਟਨ ਵਿਚ ਪੁਲਿਸ ਕਰ ਰਹੀ ਮੁਲਜ਼ਮ ਦਾ ਪਿੱਛਾ, ਇੱਕ ਮੁਲਜ਼ਮ ਕਾਬੂ, ਪੁਲਿਸ ਕਾਰਵਾਈ ਦੀ ਵੀਡੀਓ ਵਾਇਰਲਨਸ਼ੇ ਦੀ ਤਸਕਰੀ ਦਾ ਪਰਦਾਫਾਸ਼: ਹਥਿਆਰ ਅਤੇ ਨਸ਼ਾ ਤਸਕਰੀ ਮਾਮਲੇ ਵਿੱਚ ਪੰਜਾਬੀ ਪਰਿਵਾਰ ਦੇ 5 ਮੈਂਬਰ ਗ੍ਰਿਫ਼ਤਾਰਮੁੱਖ ਮੰਤਰੀ ਵੱਲੋਂ ਸੂਬਾ ਦੇ 6.50 ਲੱਖ ਤੋਂ ਵੱਧ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫ਼ਾ
 
ਟੋਰਾਂਟੋ/ਜੀਟੀਏ

ਹਾਈਵੇ 401 `ਤੇ ਚਲਦੀ ਵੈਨ ਦਾ ਨਿਕਲਿਆ ਟਾਇਰ, ਐੱਸਯੂਵੀ ਨਾਲ ਟਕਰਾਈ, ਇੱਕ ਔਰਤ ਦੀ ਮੌਤ

October 31, 2024 12:17 AM

ਟੋਰਾਂਟੋ, 30 ਅਕਤੂਬਰ (ਪੋਸਟ ਬਿਊਰੋ): ਕੈਂਬਰਿਜ ਵਿੱਚ ਹਾਈਵੇ 401 `ਤੇ ਬੁੱਧਵਾਰ ਦੁਪਹਿਰ ਮੌਕੇ ਐੱਸਯੂਵੀ ਦੇ ਟਾਇਰ ਨਾਲ ਟਕਰਾਉਣ ਤੋਂ ਬਾਅਦ ਟੋਰਾਂਟੋ ਦੇ ਇੱਕ ਡਰਾਈਵਰ ਦੀ ਮੌਤ ਹੋ ਗਈ। ਓਂਟਾਰੀਓ ਪ੍ਰੋਵਿੰਸ਼ੀਅਲ ਪੁਲਿਸ ਦਾ ਕਹਿਣਾ ਹੈ ਕਿ ਇਹ ਹਾਦਸਾ ਕੈਂਬਰਿਜ ਨੇੜੇ ਪੂਰਵ ਵੱਲ ਜਾਣ ਵਾਲੀ ਲੇਨ `ਤੇ ਹੋਇਆ।
ਪੁਲਿਸ ਦਾ ਕਹਿਣਾ ਹੈ ਕਿ ਵੈਨ ਪੱਛਮ ਵੱਲ ਜਾ ਰਹੀ ਸੀ, ਉਦੋਂ ਉਸਦਾ ਟਾਇਰ ਨਿਕਲ ਗਿਆ, ਉਹ ਉਲਟ ਲੇਨ ਵਿੱਚ ਚਲੀ ਗਈ ਅਤੇ ਇੱਕ ਐੱਸਯੂਵੀ ਨਾਲ ਟਕਰਾ ਗਈ, ਜੋ ਫਿਰ ਇੱਕ ਟਰਾਂਸਪੋਰਟ ਟਰੱਕ ਨਾਲ ਟਕਰਾ ਗਈ।
ਪੁਲਿਸ ਦਾ ਕਹਿਣਾ ਹੈ ਕਿ ਘਟਨਾ ਸਥਾਨ `ਤੇ 39 ਸਾਲਾ ਔਰਤ ਦੀ ਮੌਤ ਹੋ ਗਈ। ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ ਕਿ ਵੈਨ ਦੇ ਡਰਾਈਵਰ ਖਿਲਾਫ ਚਾਰਜਿਜ਼ ਲਗਾਏ ਜਾਣਗੇ ਜਾਂ ਨਹੀਂ।
ਘਟਨਾ ਕਾਰਨ ਟਾਊਨਲਾਈਨ ਰੋਡ `ਤੇ ਪੂਰਵ ਵੱਲ ਜਾਣ ਵਾਲੀਆਂ ਲੇਨ ਕਈ ਘੰਟਿਆਂ ਤੱਕ ਬੰਦ ਰਹੀਆਂ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੋਰਾਂਟੋ ਵਿੱਚ ਸਾਂਤਾ ਕਲਾਜ ਪਰੇਡ 24 ਨਵੰਬਰ ਨੂੰ ਬਰੈਂਪਟਨ ਵਿਚ ਪੁਲਿਸ ਕਰ ਰਹੀ ਮੁਲਜ਼ਮ ਦਾ ਪਿੱਛਾ, ਇੱਕ ਮੁਲਜ਼ਮ ਕਾਬੂ, ਪੁਲਿਸ ਕਾਰਵਾਈ ਦੀ ਵੀਡੀਓ ਵਾਇਰਲ ਨਸ਼ੇ ਦੀ ਤਸਕਰੀ ਦਾ ਪਰਦਾਫਾਸ਼: ਹਥਿਆਰ ਅਤੇ ਨਸ਼ਾ ਤਸਕਰੀ ਮਾਮਲੇ ਵਿੱਚ ਪੰਜਾਬੀ ਪਰਿਵਾਰ ਦੇ 5 ਮੈਂਬਰ ਗ੍ਰਿਫ਼ਤਾਰ ਟੋਰਾਂਟੋ ਵਿੱਚ ਪੈਦਲ ਜਾ ਰਿਹਾ ਵਿਅਕਤੀ ਆਇਆ ਵਾਹਨ ਦੀ ਚਪੇਟ `ਚ, ਗੰਭੀਰ ਜ਼ਖਮੀ ਪੀ.ਐੱਸ.ਬੀ. ਸੀਨੀਅਰਜ਼ ਕਲੱਬ ਨੇ ਲਗਾਇਆ ਰੌਕਵੁੱਡ ਕੰਜ਼ਰਵੇਸ਼ਨ ਪਾਰਕ ਦਾ ਮਨਮੋਹਕ ਟੂਰ ਟੋਰਾਂਟੋ ਗੋਲੀਬਾਰੀ ਦੌਰਾਨ ਸ਼ੱਕੀ ਵਾਹਨ ਸਕੂਲ ਵਿੱਚ ਵੜਿਆ, ਲੱਗੀ ਅੱਗ, ਇੱਕ ਵਿਅਕਤੀ ਜ਼ਖਮੀ ਟੋਰਾਂਟੋ ਵਿੱਚ ਲੇਕ ਸ਼ੋਰ ਬੁਲੇਵਾਰਡ `ਤੇ ਟੇਸਲਾ ਖੰਭੇ ਨਾਲ ਟਕਰਾਈ, ਲੱਗੀ ਅੱਗ, ਚਾਰ ਲੋਕਾਂ ਦੀ ਮੌਤ ਮੁਲਜ਼ਮਾਂ ਨੇ ਫਰਾਰ ਹੋਣ ਲਈ ਪੁਲਿਸ ਦੀ ਗੱਡੀ ਅਤੇ ਕਈ ਹੋਰ ਵਾਹਨਾਂ ਨੂੰ ਮਾਰੀ ਟੱਕਰ, ਇੱਕ ਗੰਨ ਹੋਈ ਬਰਾਮਦ, ਇੱਕ ਮੁਲਜ਼ਮ ਕਾਬੂ ਚਾਕੂ ਦੇ ਹਮਲੇ ਨਾਲ ਜ਼ਖਮੀ ਹਾਲਤ ਵਿਚ ਛੱਡੇ ਟੀਨੇਜ਼ਰ ਦੀ ਮੌਤ, ਪੁਲਿਸ ਕਰ ਰਹੀ 4 ਮੁਲਜ਼ਮਾਂ ਦੀ ਭਾਲ ਮੇਅਰ ਪੈਟਰਿਕ ਬਰਾਊਨ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਸ਼ੋਸ਼ਣ ਅਤੇ ਤਸਕਰੀ ਨੂੰ ਰੋਕਣ ਲਈ ਫੈਡਰਲ ਅਤੇ ਸੂਬਾ ਸਰਕਾਰ ਤੋਂ ਕੀਤੀ ਮੰਗ