Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਮਨੋਰੰਜਨ

ਸਾਰਾ ਦੇ ਬਾਅਦ ਵਰੁਣ ਦੀ ‘ਕੁਲੀ ਨੰਬਰ 1’ ਦਾ ਹਿੱਸਾ ਹੋ ਸਕਦੀ ਹੈ ਜੈਕਲੀਨ

May 17, 2019 08:44 AM

ਜੈਕਲੀਨ ਫਰਨਾਂਡੀਜ ਇਨ੍ਹੀਂ ਦਿਨੀਂ ਸਿਰੀਸ਼ ਕੁੰਦਰ ਦੀ ਵੈੱਬ ਸੀਰੀਜ਼ ‘ਮਿਸੇਜ ਸੀਰੀਅਲ ਕਿਲਰ’ ਦੀ ਤਿਆਰੀ ਕਰ ਰਹੀ ਹੈ। ਉਸ ਨੇ ਪਿੱਛੇ ਜਿਹੇ ਕੋਈ ਨਵੀਂ ਫਿਲਮ ਸਾਈਨ ਨਹੀਂ ਕੀਤੀ ਹੈ। ਕਿਹਾ ਜਾਂਦਾ ਹੈ ਕਿ ਉਹ ਵਰੁਣ ਧਵਨ ਤੇ ਸਾਰਾ ਅਲੀ ਖਾਨ ਨੂੰ ਬਾਰੇ ਬਣ ਰਹੀ ਫਿਲਮ ‘ਕੁਲੀ ਨੰਬਰ 1’ ਵਿੱਚ ਨਜ਼ਰ ਆ ਸਕਦੀ ਹੈ। ਇਸ ਫਿਲਮ ਬਾਰ ਮੇਕਰਸ ਨਾਲ ਗੱਲ ਚੱਲ ਰਹੀ ਹੈ। ਜੈਕਲੀਨ ਦੀ ਪਿਛਲੀ ਫਿਲਮ ‘ਰੇਸ 3’ ਨਹੀਂ ਚੱਲੀ, ਜਦ ਕਿ ਉਸ ਦੀ ਵਰੁਣ ਧਵਨ ਦੇ ਨਾਲ ਰਿਲੀਜ਼ ਹੋਈ ‘ਜੁੜਵਾ 2’ ਨੂੰ ਵਧੀਆ ਰਿਸਪਾਂਸ ਮਿਲਿਆ ਸੀ। ਅਜਿਹੇ ਵਿੱਚ ਉਹ ਇੱਕ ਵਾਰ ਫਿਰ ਤੋਂ ਇੱਕ ਰੋਮਾਂਟਿਕ ਕਾਮੇਡੀ ਫਿਲਮ ਕਰਨਾ ਚਾਹੁੰਦੀ ਹੈ।
ਜੇ ਸਭ ਕੁਝ ਪਲਾਨ ਮੁਤਾਬਕ ਰਿਹਾ ਤਾਂ ਇਸ ਫਿਲਮ ਵਿੱਚ ਬਤੌਰ ਸੈਕਿੰਡ ਲੀਡ ਨਜ਼ਰ ਆ ਸਕਦੀ ਹੈ। ਸੂਤਰਾਂ ਦੀ ਮੰਨੀਏ ਤਾਂ ਇਹ ਕਿਰਦਾਰ ਸਾਰਾ ਦੇ ਕਿਰਦਾਰ ਦੀ ਭੈਣ ਦਾ ਹੋ ਸਕਦਾ ਹੈ। ਫਿਲਮ ਦੀ ਕਹਾਣੀ ਦੇ ਹਿਸਾਬ ਨਾਲ ਦੋਵੇਂ ਅਭਿਨੇਤਰੀਆਂ ਵਰੁਣ ਦੇ ਨਾਲ ਰੋਮਾਂਸ ਕਰਦੀਆਂ ਨਜ਼ਰ ਆਉਣਗੀਆਂ। ਜੈਕਲੀਨ ਦੀ ਫਿਲਮ ‘ਡਰਾਈਵ’ ਕਾਫੀ ਸਮੇਂ ਤੋਂ ਬਣ ਕੇ ਤਿਆਰ ਹੈ। ਇਹ ਇਸ ਸਾਲ ਜੂਨ ਵਿੱਚ ਰਿਲੀਜ਼ ਹੋ ਸਕਦੀ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ