Welcome to Canadian Punjabi Post
Follow us on

12

November 2024
ਬ੍ਰੈਕਿੰਗ ਖ਼ਬਰਾਂ :
ਮੁੱਖ ਮੰਤਰੀ ਵੱਲੋਂ ਪੰਜਾਬ ਯੂਨੀਵਰਸਿਟੀ ਵਿੱਚ ਤੁਰੰਤ ਸੈਨੇਟ ਚੋਣਾਂ ਕਰਵਾਉਣ ਦੀ ਮੰਗ 'ਪੰਜਾਬ ਵਿਜ਼ਨ: 2047' ਕੰਨਕਲੇਵ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਹਿਕਾਰੀ ਫੈਡਰਾਲਿਜ਼ਮ ਅਤੇ ਢਾਂਚਾਗਤ ਸੁਧਾਰਾਂ 'ਤੇ ਜ਼ੋਰਮੁੱਖ ਮੰਤਰੀ ਵੱਲੋਂ ਖੇਤੀ ਵਿਗਿਆਨੀਆਂ ਅਤੇ ਮਾਹਿਰਾਂ ਨੂੰ ਅਪੀਲ: ਪੰਜਾਬ ਨੂੰ ਬਚਾਉਣ ਲਈ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਬਾਰੇ ਸੇਧ ਦਿੱਤੀ ਜਾਵੇ ਮਾਨਸਾ ਦੇ ਪੈਟਰੋਲ ਪੰਪ ਗ੍ਰਨੇਡ ਹਮਲੇ ਪਿੱਛੇ ਵੀ ਕੈਨੇਡਾ ਸਥਿਤ ਅਰਸ਼ ਡੱਲਾ ਦਾ ਹੱਥ, ਮੁੱਖ ਦੋਸ਼ੀ ਗ੍ਰਿਫਤਾਰਪੰਜਾਬ ਦੇ ਸ਼ਹਿਰਾਂ ਨੂੰ ਕੂੜਾ ਮੁਕਤ ਬਣਾਉਣ ਲਈ ਸਾਫ ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ : ਡਾ ਰਵਜੋਤ ਸਿੰਘ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਉਦਯੋਗਪਤੀਆਂ ਦੀਆਂ ਜਾਇਜ਼ ਮੰਗਾਂ ਮੰਨਣ ਦਾ ਭਰੋਸਾਪੁਲਿਸ ਨੇ ਨਾਰਥ ਯਾਰਕ ਕਤਲਕਾਂਡ ਵਿੱਚ ਲੋੜੀਂਦੇ 2 ਮੁਲਜ਼ਮਾਂ ਦੀ ਕੀਤੀ ਪਹਿਚਾਣ, ਭਾਲ ਜਾਰੀਜਸਟਿਸ ਸੰਜੀਵ ਖੰਨਾ ਨੇ 51ਵੇਂ ਚੀਫ ਜਸਟਿਸ ਵਜੋਂ ਚੁੱਕੀ ਅਹੁਦੇ ਦੀ ਸਹੁੰ
 
ਕੈਨੇਡਾ

ਪਾਰਕਲੈਂਡ ਕਾਊਂਟੀ `ਚ ਸਕੂਲ ਬਸ ਅਤੇ ਐੱਸਯੂਵੀ ਦੀ ਟੱਕਰ ਵਿਚ ਇੱਕ ਲੜਕੀ ਦੀ ਮੌਤ, 2 ਜਖ਼ਮੀ

November 07, 2024 07:06 AM

ਐਡਮਿੰਟਨ, 7 ਨਵੰਬਰ (ਪੋਸਟ ਬਿਊਰੋ): ਪਾਰਕਲੈਂਡ ਕਾਊਂਟੀ ਵਿੱਚ ਮੰਗਲਵਾਰ ਨੂੰ ਹੋਈ ਦੁਰਘਟਨਾ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੂਸਰਾ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਦਾਖਲ ਹੈ।
ਸ਼ੁਰੁਆਤੀ ਜਾਂਚ ਵਿੱਚ ਪਤਾ ਚੱਲਿਆ ਹੈ ਕਿ ਰੇਂਜ ਰੋਡ 273 `ਤੇ ਦੱਖਣ ਵੱਲ ਜਾ ਰਹੀ ਇੱਕ ਐੱਸਯੂਵੀ ਨੂੰ ਪੂਰਵ ਵੱਲ ਜਾ ਰਹੀ ਇੱਕ ਸਕੂਲ ਬਸ ਨੇ ਟੱਕਰ ਮਾਰ ਦਿੱਤੀ। ਇਹ ਟੱਕਰ ਉਦੋਂ ਹੋਈ ਜਦੋਂ ਐੱਸਯੂਵੀ ਨੇ ਹਾਈਵੇ 627 ਨੂੰ ਪਾਰ ਕਰਨ ਦੀ ਕੋਸ਼ਿਸ਼ ਕੀਤੀ। ਡੇਵੋਨ ਦੀ 18 ਸਾਲਾ ਲੜਕੀ ਜੋ ਐੱਸਯੂਵੀ ਚਲਾ ਰਹੀ ਸੀ, ਦੀ ਘਟਨਾ ਸਥਾਨ `ਤੇ ਹੀ ਮੌਤ ਹੋ ਗਈ। ਉਸਦੇ ਦੋ ਯਾਤਰੀਆਂ ਨੂੰ ਹਸਪਤਾਲ ਲਿਜਾਇਆ ਗਿਆ।
ਪੁਲਿਸ ਅਨੁਸਾਰ ਬਸ ਦੇ ਚਾਲਕ ਅਤੇ ਇਕੱਲੇ ਯਾਤਰੀ ਨੂੰ ਵੀ ਮਾਮੂਲੀ ਸੱਟਾਂ ਕਾਰਨ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ ਹੈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਏਂਬੇਸਡਰ ਬ੍ਰਿਜ `ਤੇ ਇੱਕ ਕਰਮਚਾਰੀ ਨੇ ਲਈ ਆਪਣੀ ਜਾਨ ਕੈਨੇਡਾ ਨੇ ਭਾਰਤ ਦੇ ਵਿਦੇਸ਼ ਮੰਤਰੀ ਜੈਸ਼ੰਕਰ ਦੀ ਪ੍ਰੈੱਸ ਕਾਨਫਰੰਸ ਦਾ ਪ੍ਰਸਾਰਣ ਕਰਨ `ਤੇ ਆਸਟ੍ਰੇਲੀਅਨ ਚੈਨਲ ਨੂੰ ਕੀਤਾ ਬਲਾਕ ਵਾਸਾਗਾ ਬੀਚ ਦੇ ਘਰ ਵਿੱਚ ਅੱਗ ਲੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਕੈਲਗਰੀ ਦੇ ਇੱਕ ਸੀਨੀਅਰ ਨਾਗਰਿਕ `ਤੇ ਯੌਨ ਸ਼ੋਸ਼ਣ ਦਾ ਲੱਗਾ ਦੋਸ਼ ਮਾਰਕਿਟ ਮਾਲ ਵਿੱਚ ਬੀਅਰ ਸਪ੍ਰੇਅ ਹਮਲੇ ਦੇ ਦੋਸ਼ ਵਿਚ 17 ਸਾਲਾ ਲੜਕਾ ਗ੍ਰਿਫ਼ਤਾਰ ਤਿੰਨ ਸਾਲ ਪਹਿਲਾਂ ਕੈਨੇਡਾ ਆਈ ਪੰਜਾਬੀ ਲੜਕੀ ਦੀ ਹੈਲੀਫੈਕਸ ਟਰਾਂਜਿਟ ਬਸ ਦੀ ਟੱਕਰ ਨਾਲ ਮਾਰੇ ਜਾਣ `ਤੇ ਮੌਤ, ਮੈਰੀਟਾਈਮ ਸਿੱਖ ਸੁਸਾਇਟੀ ਵੱਲੋਂ ਦੁੱਖ ਦਾ ਪ੍ਰਗਟਾਵਾ ਕੈਨੇਡਾ ਵਿੱਚ ਬਰੈਡ ਅਤੇ ਬੰਨਜ਼ ਦੇ ਕਈ ਬਰਾਂਡ ਬੁਲਾਏ ਵਾਪਿਸ ਹਾਈਵੇ 17 `ਤੇ 3 ਕਾਰਾਂ ਦੀ ਹੋਈ ਟੱਕਰ, ਇੱਕ ਵਿਅਕਤੀ ਨੂੰ ਕੀਤਾ ਗਿਆ ਏਅਰਲਿਫਟ ਓਟਵਾ ਪਾਰਕਿੰਗ ਸਥਾਨਾਂ ਵਿੱਚ ਪਾਰਕਿੰਗ ਪਰਮਿਟ ਦੀ ਦੁਰਵਰਤੋਂ ਕਰਨ `ਤੇ ਕੀਤੇ ਸੈਂਕੜੇ ਜੁਰਮਾਨੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਡੋਨਲਡ ਟਰੰਪ ਨੂੰ ਰਾਸ਼ਟਰਪਤੀ ਦੀਆਂ ਚੋਣਾਂ ਵਿੱਚ ਜਿੱਤ `ਤੇ ਦਿੱਤੀ ਵਧਾਈ